ਪੜਚੋਲ ਕਰੋ
Ram Mandir Pran Partishtha: ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਹਿੱਸਾ ਬਣਨ ਨਿਕਲੇ ਰਣਬੀਰ-ਆਲੀਆ, ਧੋਤੀ-ਕੁੜਤੇ 'ਚ ਨਜ਼ਰ ਆਇਆ ਅਦਾਕਾਰ
Ram Mandir Pran Pratishtha: ਅੱਜ ਯਾਨੀ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਪੂਜਾ ਅਰਚਨਾ ਦਾ ਸ਼ਾਨਦਾਰ ਸਮਾਗਮ ਹੋਣ ਜਾ ਰਿਹਾ ਹੈ। ਇਸ ਇਤਿਹਾਸਕ ਸਮਾਗਮ 'ਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਹਿੱਸਾ ਲੈਣ ਜਾ ਰਹੀਆਂ ਹਨ।
ranbir alia Ram Mandir Pran Pratishtha
1/5

ਇਸ ਸ਼ਾਨਦਾਰ ਸਮਾਰੋਹ 'ਚ ਸ਼ਾਮਲ ਹੋਣ ਲਈ ਰਣਬੀਰ ਕਪੂਰ ਅਤੇ ਆਲੀਆ ਭੱਟ ਵੀ ਅਯੁੱਧਿਆ ਲਈ ਰਵਾਨਾ ਹੋ ਗਏ ਹਨ।
2/5

ਇਸ ਜੋੜੇ ਨੂੰ ਐਤਵਾਰ ਸਵੇਰੇ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ, ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
Published at : 22 Jan 2024 09:30 AM (IST)
ਹੋਰ ਵੇਖੋ





















