ਪੜਚੋਲ ਕਰੋ
Ranbir Rashmika Pics: 'ਐਨੀਮਲ' ਦੀ ਸ਼ੂਟਿੰਗ ਤੋਂ ਬਾਅਦ ਪਰਤੇ ਰਣਬੀਰ ਕਪੂਰ ਅਤੇ ਰਸ਼ਮਿਕਾ ਮੰਦਾਨਾ , ਏਅਰਪੋਰਟ ਤੋਂ ਤਸਵੀਰਾਂ ਆਈਆਂ ਸਾਹਮਣੇ
ਰਣਬੀਰ ਕਪੂਰ ਅਤੇ ਰਸ਼ਮਿਕਾ ਮੰਦਾਨਾ ਪਰਤੇ ਵਾਪਸ
1/10

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਅਭਿਨੇਤਰੀ ਰਸ਼ਮਿਕਾ ਮੰਦਾਨਾ ਨੂੰ ਐਤਵਾਰ ਨੂੰ ਮੁੰਬਈ ਏਅਰਪੋਰਟ 'ਤੇ ਪਾਪਰਾਜ਼ੀ ਨੇ ਕੈਮਰੇ 'ਚ ਕੈਦ ਕਰ ਲਿਆ। ਦੋਵੇਂ ਆਪਣੀ ਅਗਲੀ ਫਿਲਮ 'Animal' ਦੀ ਸ਼ੂਟਿੰਗ ਤੋਂ ਬਾਅਦ ਮੁੰਬਈ ਵਾਪਸ ਆ ਗਏ ਹਨ।
2/10

ਰਣਬੀਰ ਕਪੂਰ ਅਤੇ ਰਸ਼ਮੀਕਾ ਮੰਦਾਨਾ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ 'Animal' ਦੀ ਸ਼ੂਟਿੰਗ 'ਚ ਰੁੱਝੇ ਹੋਏ ਸਨ।
Published at : 24 Apr 2022 05:46 PM (IST)
ਹੋਰ ਵੇਖੋ





















