ਪੜਚੋਲ ਕਰੋ

Ranveer Singh ਤੋਂ ਲੈ ਕੇ Emraan Hashmi ਤੱਕ, 'ਵਨ ਨਾਈਟ ਸਟੈਂਡ' ਕਰਨ ਵਾਲੇ ਬਾਲੀਵੁੱਡ ਸਿਤਾਰੇ

photo

1/7
Stars One Night Stand: ਬਾਲੀਵੁੱਡ ਅਦਾਕਾਰਾਂ ਬਾਰੇ ਕਈ ਵਾਰ ਅਜਿਹੇ ਰਾਜ਼ ਸਾਹਮਣੇ ਆਉਂਦੇ ਹਨ, ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਉਨ੍ਹਾਂ ਸਿਤਾਰਿਆਂ ਨਾਲ ਜੁੜੇ ਇਕ ਰਾਜ਼ ਦੱਸਣ ਜਾ ਰਹੇ ਹਾਂ।

2/7
ਕ੍ਰਿਸ਼ਨਾ ਅਭਿਸ਼ੇਕ - ਅਦਾਕਾਰ ਅਤੇ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਦਾ ਵਿਆਹ ਕਸ਼ਮੀਰਾ ਸ਼ਾਹ ਨਾਲ ਹੋਇਆ ਹੈ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਦੋਵਾਂ ਦੇ ਪਿਆਰ ਦੀ ਸ਼ੁਰੂਆਤ 'ਵਨ ਨਾਈਟ ਸਟੈਂਡ' ਤੋਂ ਹੋਈ ਸੀ। ਇਹ ਖੁਲਾਸਾ ਖੁਦ ਕ੍ਰਿਸ਼ਨਾ ਨੇ ਕੀਤਾ ਹੈ।

3/7
ਸ਼ਰਲਿਨ ਚੋਪੜਾ— ਬਾਲੀਵੁੱਡ ਅਭਿਨੇਤਰੀ ਸ਼ਰਲਿਨ ਚੋਪੜਾ ਦਾ ਨਾਂ ਵੀ ਇਸ ਲਿਸਟ 'ਚ ਸ਼ਾਮਲ ਹੈ। ਸ਼ਰਲਿਨ ਨੇ ਇਕ ਇੰਟਰਵਿਊ 'ਚ ਦੱਸਿਆ ਸੀ ਕਿ ਜਿਸ ਵਿਅਕਤੀ ਨਾਲ ਉਹ ਰਿਲੇਸ਼ਨਸ਼ਿਪ 'ਚ ਸੀ, ਉਸ ਨਾਲ ਉਸ ਦਾ 'ਵਨ ਨਾਈਟ ਸਟੈਂਡ' ਸੀ।

4/7
ਕੁਬਰਾ ਸੈਤ ​​- ਅਦਾਕਾਰ ਕੁੱਬਰਾ ਸੈਤ ​​ਨੇ ਆਪਣੀ ਕਿਤਾਬ 'ਓਪਨ ਬੁੱਕ: ਨਾਟ ਕਾਇਟ ਏ ਮੈਮੋਇਰ' 'ਚ ਖੁਲਾਸਾ ਕੀਤਾ ਹੈ ਕਿ ਉਸ ਦਾ 'ਵਨ ਨਾਈਟ ਸਟੈਂਡ' ਸੀ ਅਤੇ ਇਸ ਕਾਰਨ ਉਹ ਗਰਭਵਤੀ ਵੀ ਹੋ ਗਈ। ਜਿਸ ਤੋਂ ਬਾਅਦ ਉਸ ਦਾ ਗਰਭਪਾਤ ਕਰਵਾਉਣਾ ਪਿਆ।

5/7
ਰਣਵੀਰ ਸਿੰਘ- ਇਸ ਲਿਸਟ 'ਚ ਰਣਵੀਰ ਸਿੰਘ ਦਾ ਨਾਂ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ ਪਰ ਇਹ ਸੱਚ ਹੈ ਕਿ ਇਸ ਐਕਟਰ ਨੇ 'ਵਨ ਨਾਈਟ ਸਟੈਂਡ' ਕੀਤਾ ਹੈ। ਇਸ ਗੱਲ ਦਾ ਖੁਲਾਸਾ ਖੁਦ ਰਣਵੀਰ ਨੇ ਇਕ ਇੰਟਰਵਿਊ 'ਚ ਕੀਤਾ ਹੈ। ਉਸ ਨੇ ਕਿਹਾ ਸੀ ਕਿ, ਉਹ ਕਈ ਵਾਰ 'ਵਨ ਨਾਈਟ ਸਟੈਂਡ' ਕਰ ਚੁੱਕੇ ਹਨ।

6/7
ਇਮਰਾਨ ਹਾਸ਼ਮੀ- ਅਭਿਨੇਤਾ ਇਮਰਾਨ ਹਾਸ਼ਮੀ ਜਦੋਂ ਕਰਨ ਜੌਹਰ ਦੇ ਸ਼ੋਅ 'ਕੌਫੀ ਵਿਦ ਕਰਨ' 'ਚ ਪਹੁੰਚੇ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ 'ਵਨ ਨਾਈਟ ਸਟੈਂਡ' ਕੀਤਾ ਹੈ। ਅਸਲ 'ਚ ਸ਼ੋਅ 'ਚ ਕਰਨ ਨੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਜਵਾਨੀ 'ਚ ਉਨ੍ਹਾਂ ਨੂੰ ਕੀ ਯਾਦ ਆਉਂਦਾ ਹੈ? ਉਦੋਂ ਅਦਾਕਾਰ ਨੇ ਕਿਹਾ ਸੀ ਕਿ ਉਸ ਨੂੰ ਵਨ ਨਾਈਟ ਸਟੈਂਡ ਦੀ ਯਾਦ ਆਉਂਦੀ ਹੈ।

7/7
ਸੰਨੀ ਲਿਓਨ- ਅਭਿਨੇਤਰੀ ਸੰਨੀ ਲਿਓਨ ਨੇ ਵੀ ਇਕ ਇੰਟਰਵਿਊ 'ਚ ਇਕਬਾਲ ਕੀਤਾ ਹੈ ਕਿ ਉਸ ਨੇ 'ਵਨ ਨਾਈਟ ਸਟੈਂਡ' ਕੀਤਾ ਹੈ। ਇਸ ਤੋਂ ਇਲਾਵਾ ਉਹ ਇਸੇ ਨਾਮ ਦੀ ਇੱਕ ਫਿਲਮ ਵਿੱਚ ਵੀ ਕੰਮ ਕਰ ਚੁੱਕੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget