ਪੜਚੋਲ ਕਰੋ

ਵ੍ਹਾਈਟ ਪੈਂਟਸੂਟ 'ਚ Rashami Desai ਨੇ ਫਲੌਂਟ ਕੀਤਾ ਆਪਣਾ ਬੌਸ ਬੇਬੀ ਸਟਾਈਲ, ਵੇਖ ਫੈਨਸ ਹੋਏ ਇੰਪ੍ਰੈਸ

Rashami Desai

1/5
ਰਸ਼ਮੀ ਦੇਸਾਈ ਟੀਵੀ ਦੀਆਂ ਉਨ੍ਹਾਂ ਸੁੰਦਰੀਆਂ ਚੋਂ ਇੱਕ ਹੈ, ਜਿਨ੍ਹਾਂ ਦੀ ਕਲਾਕਾਰੀ ਚੁਆਈਸ ਵਿੱਚ ਬਹੁਤ ਬਦਲਾਅ ਦੇਖਣ ਨੂੰ ਮਿਲਿਆ। ਅਜਿਹਾ ਇਸ ਲਈ ਕਿਉਂਕਿ ਰਸ਼ਮੀ, ਜੋ ਜ਼ਿਆਦਾਤਰ ਭਾਰਤੀ ਸਟਾਈਲ ਦੇ ਕੱਪੜੇ ਪਾਉਂਦੀ ਸੀ, ਹੁਣ ਆਪਣਾ ਗਲੈਮਰਸ ਅੰਦਾਜ਼ ਦਿਖਾਉਣ ਤੋਂ ਪਿੱਛੇ ਨਹੀਂ ਰਹੀ। ਅਜਿਹੇ 'ਚ ਉਨ੍ਹਾਂ ਦਾ ਸ਼ਾਨਦਾਰ ਅੰਦਾਜ਼ ਇੱਕ ਵਾਰ ਫਿਰ ਸੁਰਖੀਆਂ 'ਚ ਹੈ।

2/5
ਰਸ਼ਮੀ ਦੇਸਾਈ ਨੇ ਆਪਣੀਆਂ ਕੁਝ ਤਸਵੀਰਾਂ ਫੈਨਸ ਨਾਲ ਸ਼ੇਅਰ ਕੀਤੀਆਂ ਹਨ। ਇਸ 'ਚ ਉਸ ਦਾ ਵ੍ਹਾਈਟ ਲੁੱਕ ਦੇਖ ਕੇ ਉਸ ਨੂੰ ਐਂਜਲ ਕਹਿਣ ਬਾਰੇ ਨਾ ਸੋਚਣਾ, ਕਿਉਂਕਿ ਇੱਥੇ ਅਦਾਕਾਰਾ ਨੇ ਖੁਦ ਕੈਪਸ਼ਨ 'ਚ ਕਿਹਾ ਹੈ ਕਿ ਉਹ ਐਂਜਲ ਨਹੀਂ ਹੈ। ਰਸ਼ਮੀ ਲਿਖਦੀ ਹੈ, 'ਕੋਈ ਐਂਜਲ ਨਹੀਂ, ਪਰ ਉਸ ਨੂੰ ਅਜਿਹਾ ਵਰਦਾਨ ਮਿਲਿਆ ਹੈ।'

3/5
ਤਸਵੀਰ 'ਚ ਰਸ਼ਮੀ ਨੇ ਵ੍ਹਾਈਟ ਕਾਲਰ ਨੇਕ ਟਾਪ ਅਤੇ ਮੈਚਿੰਗ ਪੈਂਟ ਪਾਈ ਹੋਈ ਹੈ। ਉਸ ਦਾ ਲੁੱਕ ਪਰੀਆਂ ਵਰਗਾ ਨਹੀਂ ਹੈ ਪਰ ਬੇਸ਼ੱਕ ਰੱਫ਼-ਟੱਫ਼ ਲੇਡੀ ਬੌਸ ਵਰਗਾ ਜ਼ਰੂਰ ਲੱਗ ਰਿਹਾ ਹੈ। ਵੱਖ-ਵੱਖ ਪੋਜ਼ ਦੇਣ ਵਾਲੀ ਐਕਚਰ ਦੇ ਫੇਸ 'ਤੇ ਆਤਮਵਿਸ਼ਵਾਸ ਵੀ ਸਾਫ ਨਜ਼ਰ ਆ ਰਿਹਾ ਹੈ।

4/5
ਉਸ ਨੇ ਇਸ ਲੁੱਕ ਨੂੰ ਸਿਲਵਰ ਰਿੰਗ ਅਤੇ ਬੇਲੀ ਹੀਲ ਨਾਲ ਕੈਰੀ ਕੀਤਾ ਹੈ। ਉਸ ਦੀਆਂ ਤਸਵੀਰਾਂ 'ਤੇ ਫੈਨਜ਼ ਕਾਫੀ ਲਾਈਕਸ ਅਤੇ ਕਮੈਂਟਸ ਕਰ ਰਹੇ ਹਨ।

5/5
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਸ਼ਮੀ ਦਾ ਸਟਾਈਲਿਸ਼ ਲੁੱਕ ਸਾਹਮਣੇ ਆਇਆ ਹੈ। ਅਕਸਰ ਉਹ ਆਪਣੇ ਵੈਸਟਰਨ ਤੋਂ ਲੈ ਕੇ ਇੰਡੀਅਨ ਲੁੱਕ ਤੱਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਹੀ ਕਾਰਨ ਹੈ ਕਿ ਉਸ ਨੂੰ ਇੰਸਟਾਗ੍ਰਾਮ 'ਤੇ 5 ਮਿਲੀਅਨ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget