ਪੜਚੋਲ ਕਰੋ

Rashi Khanna: ਫਰਜ਼ੀ ਦੀ ਸਫਲਤਾ ਦਾ ਆਨੰਦ ਲੈ ਰਹੀ ਹੈ ਰਾਸ਼ੀ ਖੰਨਾ, ਬ੍ਰਾਲੈੱਸ ਹੋ ਕੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ

Pics: ਰਾਸ਼ੀ ਖੰਨਾ ਆਪਣੇ ਬੋਲਡ ਲੁੱਕ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਰਹੀ ਹੈ। ਜਿੱਥੇ ਇੱਕ ਪਾਸੇ ਅਦਾਕਾਰਾ ਆਪਣੇ ਲੁੱਕ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ, ਉਥੇ ਹੀ ਲੋਕ ਉਸ ਦੀ ਵੈੱਬ ਸੀਰੀਜ਼ ਫਰਗੀ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

Rashi Khanna

1/8
ਇਸ ਸੀਰੀਜ਼ 'ਚ ਰਾਸ਼ੀ ਖੰਨਾ ਨੇ ਅਹਿਮ ਭੂਮਿਕਾ ਨਿਭਾਈ ਹੈ। ਹੁਣ ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਉਸ ਦੇ ਹੌਟ ਅੰਦਾਜ਼ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ। ਵੇਖੋ ਇਹ ਤਸਵੀਰਾਂ...

2/8
ਰਾਸ਼ੀ ਖੰਨਾ ਆਪਣੀ ਬੋਲਡ ਅਤੇ ਸਟਾਈਲਿਸ਼ ਡਰੈਸਿੰਗ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਲਾਈਮਲਾਈਟ 'ਚ ਰਹਿੰਦੀ ਹੈ।

3/8
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ, ਉਹ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ।

4/8
ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਵੀ ਅਭਿਨੇਤਰੀ ਰਾਸ਼ੀ ਖੰਨਾ ਦਾ ਲੁੱਕ ਕਾਫੀ ਬੋਲਡ ਅਤੇ ਸਿਜ਼ਲਿੰਗ ਨਜ਼ਰ ਆ ਰਿਹਾ ਹੈ।

5/8
ਆਪਣੀਆਂ ਤਾਜ਼ਾ ਤਸਵੀਰਾਂ 'ਚ ਅਭਿਨੇਤਰੀ ਨੇ ਬ੍ਰਾਲੈੱਸ ਲੁੱਕ ਅਤੇ ਫਰੰਟ ਓਪਨ ਜੈਕੇਟ ਪਹਿਨੀ ਹੋਈ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

6/8
ਆਪਣੀ ਲੁੱਕ ਨੂੰ ਹੋਰ ਵੀ ਨਿਖਾਰਨ ਲਈ ਅਦਾਕਾਰਾ ਨੇ ਗਲੋਇੰਗ ਮੇਕਅੱਪ ਕੀਤਾ ਹੈ। ਅਦਾਕਾਰਾ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਂਦੀ ਰਹਿੰਦੀ ਹੈ।

7/8
ਰਾਸ਼ੀ ਖੰਨਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਫੋਟੋਆਂ 'ਤੇ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ।

8/8
ਅਦਾਕਾਰਾ ਸੋਸ਼ਲ ਮੀਡੀਆ ਪ੍ਰੇਮੀ ਹੈ ਅਤੇ ਇੰਸਟਾਗ੍ਰਾਮ 'ਤੇ ਰਾਸ਼ੀ ਦੀ ਫੈਨ ਫਾਲੋਇੰਗ ਲਿਸਟ ਵੀ ਕਾਫੀ ਮਜ਼ਬੂਤ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget