ਪੜਚੋਲ ਕਰੋ

Rashmika Mandanna: ਰਸ਼ਮੀਕਾ ਮੰਡਾਨਾ ਨੇ ਸਾੜੀ ਵਿੱਚ ਮਚਾਈ ਤਬਾਹੀ, ਦੇਸੀ ਅੰਦਾਜ਼ ਵਿੱਚ ਚੁਰਾਇਆ ਪ੍ਰਸ਼ੰਸਕਾਂ ਦਾ ਦਿਲ

Rashmika Mandanna Pics: ਰਸ਼ਮਿਕਾ ਮੰਡਾਨਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕਰੀਮ ਰੰਗ ਦੀ ਸਾੜੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰਸ਼ਮੀਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

Rashmika Mandanna

1/7
ਨੈਸ਼ਨਲ ਕ੍ਰਸ਼ ਦੇ ਨਾਂ ਨਾਲ ਜਾਣੀ ਜਾਣ ਵਾਲੀ ਰਸ਼ਮਿਕਾ ਮੰਡਾਨਾ ਇਨ੍ਹੀਂ ਦਿਨੀਂ 'ਐਨੀਮਲ' ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਨੂੰ ਇਸ ਫਿਲਮ ਲਈ ਕਾਫੀ ਪਿਆਰ ਮਿਲਿਆ ਹੈ।

2/7
ਰਸ਼ਮੀਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

3/7
ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਰੀਮ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ।

4/7
ਅਭਿਨੇਤਰੀ ਨੇ ਸਾੜ੍ਹੀ ਦੇ ਨਾਲ ਚੌਕਰ ਨੇਕਲੈੱਸ ਸੈੱਟ ਕੈਰੀ ਕੀਤਾ ਹੈ। ਇਸ ਦੇ ਨਾਲ ਹੀ ਅਭਿਨੇਤਰੀ ਨੇ ਬਰੇਸਲੇਟ ਦਾ ਸੈੱਟ ਅਤੇ ਹੱਥਾਂ 'ਚ ਡਿਜ਼ਾਈਨਰ ਰਿੰਗ ਪਾਈ ਹੋਈ ਹੈ।

5/7
ਅਭਿਨੇਤਰੀ ਨੇ ਚਮਕਦਾਰ ਮੇਕਅਪ ਅਤੇ ਲੋ ਪੋਨੀਟੇਲ ਹੇਅਰ ਸਟਾਈਲ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

6/7
ਇਸ ਤੋਂ ਪਹਿਲਾਂ ਵੀ ਰਸ਼ਮਿਕਾ ਮੰਡਾਨਾ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾੜੀ ਲੁੱਕ 'ਚ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ।

7/7
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਸ਼ਮਿਕਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਦਿ ਗਰਲਫ੍ਰੈਂਡ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਤੋਂ ਇਲਾਵਾ ਅਭਿਨੇਤਰੀ 'ਪੁਸ਼ਪਾ 2: ਦ ਰੂਲ' ਅਤੇ 'ਰੇਨਬੋ' 'ਚ ਵੀ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget