ਪੜਚੋਲ ਕਰੋ
Raveena Tendon: ਰਵੀਨਾ ਟੰਡਨ ਇਸ ਉਮਰ 'ਚ ਵੀ ਦਿਖੀ ਸੁਪਰਹਾਟ, ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਹੋ ਜਾਵੇਗਾ ਯਕੀਨ
Raveena Tendon Pics: ਅਦਾਕਾਰਾ ਰਵੀਨਾ ਟੰਡਨ ਹਮੇਸ਼ਾ ਹੀ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਪੋਸਟ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...
Raveena Tendon
1/7

ਰਵੀਨਾ ਟੰਡਨ ਜਦੋਂ ਵੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਹਰ ਲੁੱਕ 'ਤੇ ਦਿਲ ਹਾਰ ਜਾਂਦੇ ਹਨ। ਹਾਲ ਹੀ 'ਚ ਅਭਿਨੇਤਰੀ ਨੇ ਸੋਸ਼ਲ ਮੀਡੀਆ 'ਤੇ ਆਪਣਾ ਲੇਟੈਸਟ ਫੋਟੋਸ਼ੂਟ ਪੋਸਟ ਕਰਕੇ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ।
2/7

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਾਲ ਹੀ 'ਚ ਉਸ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ।
Published at : 07 Nov 2023 08:14 AM (IST)
ਹੋਰ ਵੇਖੋ





















