ਪੜਚੋਲ ਕਰੋ

Rhea Chakraborty Birthday: ਇਹ ਨੇ ਰੀਆ ਚੱਕਰਵਰਤੀ ਦੀ ਜ਼ਿੰਦਗੀ ਦੀਆਂ ਸਭ ਤੋਂ ਵਿਵਾਦਪੂਰਨ ਅਤੇ ਵਾਇਰਲ ਤਸਵੀਰਾਂ

Rhea_Chakraborty_1

1/10
ਸੁਸ਼ਾਂਤ ਦੀ ਮੌਤ ਤੋਂ ਬਾਅਦ ਜਦੋਂ ਰੀਆ ਚੱਕਰਵਰਤੀ ਉਸ ਦੇ ਅੰਤਮ ਦਰਸ਼ਨ ਲਈ ਪਹੁੰਚੀ ਸੀ, ਤਾਂ ਉਸ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਅੱਗ ਵਾਂਗ ਵਾਇਰਲ ਹੋਈਆਂ ਸੀ।

2/10

3/10
ਇਸ ਦੇ ਨਾਲ ਹੀ ਰੀਆ ਚੱਕਰਵਰਤੀ ਵੀ ਆਪਣੀ ਹੌਟਨੈੱਸ ਲਈ ਸੁਰਖੀਆਂ 'ਚ ਬਣੀ ਰਹਿੰਦੀ ਹੈ। ਰੀਆ ਨੇ ਆਪਣਾ ਫੋਟੋਸ਼ੂਟ ਆਪਣੇ ਸਾਈਡ ਕਰਵਸ ਨੂੰ ਫਲੌਂਟ ਕਰਦਿਆਂ ਕਰਵਾਇਆ, ਜਿਸ ਕਾਰਨ ਉਸ ਦੀ ਕਾਫੀ ਆਲੋਚਨਾ ਹੋਈ ਸੀ ਅਤੇ ਨਾਲ ਹੀ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ।

4/10
ਸੁਸ਼ਾਂਤ ਦੀ ਮੌਤ ਤੋਂ ਬਾਅਦ ਅਭਿਨੇਤਾ ਰਾਜੀਵ ਨੇ ਰੀਆ ਦੇ ਨਾਲ ਖੁਦ ਦੀਆਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਤੋਂ ਬਾਅਦ ਰਾਜੀਵ ਅਤੇ ਰੀਆ ਸਖ਼ਤ ਆਲੋਚਨਾ ਦਾ ਸ਼ਿਕਾਰ ਹੋਏ। ਅਜਿਹੀ ਸਥਿਤੀ ਵਿਚ ਰਾਜੀਵ ਨੇ ਇਨ੍ਹਾਂ ਤਸਵੀਰਾਂ ਨੂੰ ਤੁਰੰਤ ਹਟਾ ਦਿੱਤਾ ਸੀ।

5/10
ਇਸਦੇ ਨਾਲ ਹੀ ਰੀਆ ਆਪਣੇ ਆਨ-ਸਕ੍ਰੀਨ ਕੈਰੀਅਰ ਅਤੇ ਆਫ-ਸਕ੍ਰੀਨ ਜ਼ਿੰਦਗੀ ਵਿੱਚ ਫਿਲਮ ਨਿਰਮਾਤਾ ਮਹੇਸ਼ ਭੱਟ ਨਾਲ ਕਾਫ਼ੀ ਵਿਵਾਦਾਂ ਵਿੱਚ ਰਹੀ।

6/10
ਰੀਆ ਚੱਕਰਵਰਤੀ ਅਤੇ ਮਹੇਸ਼ ਭੱਟ ਦੀਆਂ ਅਜਿਹੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇ 'ਤੇ ਅਕਸਰ ਹੀ ਸਵਾਲ ਖੜ੍ਹੇ ਹੁੰਦੇ ਰਹਿੰਦੇ ਹਨ। ਦੋਵਾਂ ਨੇ ਇਸ ਬਾਰੇ ਕਈ ਵਾਰ ਸਪਸ਼ਟੀਕਰਨ ਵੀ ਦਿੱਤਾ ਹੈ।

7/10
ਇਸਦੇ ਨਾਲ ਹੀ ਰੀਆ ਨੇ ਆਪਣਾ ਜਨਮਦਿਨ ਸਾਲ 2019 ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਮਨਾਇਆ ਸੀ। ਸੁਸ਼ਾਂਤ ਨੇ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਰੀਆ ਨੇ ਡਿਲੀਟ ਕਰ ਦਿੱਤਾ ਕਿਉਂਕਿ ਉਹ ਆਪਣੇ ਰਿਸ਼ਤੇ ਬਾਰੇ ਦੱਸਣਾ ਨਹੀਂ ਚਾਹੁੰਦੀ ਸੀ। ਅਜਿਹੀ ਸਥਿਤੀ ਵਿੱਚ ਰੀਆ ਅਤੇ ਸੁਸ਼ਾਂਤ ਦੀਆਂ ਇਹ ਤਸਵੀਰਾਂ ਵੀ ਚਰਚਾ ਦਾ ਕਾਰਨ ਬਣ ਗਈਆਂ ਸੀ।

8/10
ਸੁਸ਼ਾਂਤ ਸਿੰਘ ਰਾਜਪੂਤ ਕੇਸ ਦੌਰਾਨ ਸੀਬੀਆਈ ਅਤੇ ਐਨਸੀਬੀ ਤੋਂ ਕੀਤੀ ਪੁੱਛਗਿੱਛ ਦੌਰਾਨ ਰਿਆ ਦੀ ਇਹ ਕਾਲੀ ਕਮੀਜ਼ ਅਤੇ ਇਸ ਉੱਤੇ ਲਿਖਿਆ ਸੰਦੇਸ਼ ਇੱਕ ਮੂਵਮੈਂਟ ਬਣਕੇ ਸਾਹਮਣੇ ਆਇਆ ਸੀ। ਅਜਿਹੀ ਸਥਿਤੀ ਵਿਚ ਰੀਆ ਦੀਆਂ ਇਹ ਤਸਵੀਰਾਂ ਵੀ ਬਹੁਤ ਵਾਇਰਲ ਹੋਈਆਂ ਸੀ।

9/10
ਮਹੇਸ਼ ਭੱਟ ਨਾਲ ਮੀਡੀਆ ਗੱਲਬਾਤ ਦੌਰਾਨ ਰੀਆ ਮਹੇਸ਼ ਭੱਟ ਦੀ ਹਰਕਤਾਂ ਕਾਰਨ Uncomfortable ਨਜ਼ਰ ਆਈ। ਉਸ ਦੀਆਂ ਇਹ ਤਸਵੀਰਾਂ ਵੀ ਬਹੁਤ ਵਾਇਰਲ ਹੋਈਆਂ। ਇਸਦੇ ਨਾਲ ਹੀ ਮਹੇਸ਼ ਭੱਟ ਅਤੇ ਰੀਆ ਦੀ ਚੈਟ ਦੇ ਸਕਰੀਨ ਸ਼ਾਟ ਵੀ ਸਾਹਮਣੇ ਆਏ ਸੀ।

10/10
ਸੁਸ਼ਾਂਤ ਕੇਸ ਤੋਂ ਬਾਅਦ ਜਿਵੇਂ ਹੀ ਰੀਆ ਪੁੱਛਗਿੱਛ ਲਈ ਘਰੋਂ ਬਾਹਰ ਆਈ, ਮੀਡੀਆ ਨੇ ਉਸਨੂੰ ਬਹੁਤ ਬੁਰੀ ਤਰ੍ਹਾਂ ਘੇਰ ਲਿਆ। ਅਜਿਹੀ ਸਥਿਤੀ ਵਿੱਚ ਰੀਆ ਦੀ ਸਥਿਤੀ ਨੂੰ ਵੇਖਦਿਆਂ, ਬਹੁਤ ਸਾਰੇ ਲੋਕ ਉਸ ਦੇ ਸਮਰਥਨ ਵਿੱਚ ਆ ਗਏ ਸੀ। ਰੀਆ ਦੀਆਂ ਇਹ ਉਦਾਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋਈਆਂ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget