ਪੜਚੋਲ ਕਰੋ
(Source: ECI/ABP News)
Rhea Chakraborty: ਬਲੂ ਟ੍ਰਾਂਸਪੇਰੇਂਟ ਆਊਟਫਿਟ 'ਚ ਰੀਆ ਚੱਕਰਵਰਤੀ ਨੇ ਦਿਖਾਈ ਆਪਣੀ ਖੂਬਸੂਰਤੀ
Rhea Chakraborty Pics: ਅਦਾਕਾਰਾ ਰੀਆ ਚੱਕਰਵਰਤੀ ਆਪਣੇ ਗਲੈਮਰਸ ਅੰਦਾਜ਼ ਅਤੇ ਖੂਬਸੂਰਤੀ ਨਾਲ ਕਿਸੇ ਨੂੰ ਵੀ ਆਪਣਾ ਬਣਾਉਣ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀਆਂ ਤਾਜ਼ਾ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
Rhea Chakraborty
1/8
![ਫਿਲਮੀ ਕਰੀਅਰ ਨਾਲੋਂ ਸੋਸ਼ਲ ਮੀਡੀਆ 'ਤੇ ਜ਼ਿਆਦਾ ਐਕਟਿਵ ਰਹਿਣ ਵਾਲੀ ਰੀਆ ਚੱਕਰਵਰਤੀ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛਾਈ ਰਹਿੰਦੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...](https://cdn.abplive.com/imagebank/default_16x9.png)
ਫਿਲਮੀ ਕਰੀਅਰ ਨਾਲੋਂ ਸੋਸ਼ਲ ਮੀਡੀਆ 'ਤੇ ਜ਼ਿਆਦਾ ਐਕਟਿਵ ਰਹਿਣ ਵਾਲੀ ਰੀਆ ਚੱਕਰਵਰਤੀ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛਾਈ ਰਹਿੰਦੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...
2/8
![ਅਭਿਨੇਤਰੀ ਰੀਆ ਚੱਕਰਵਰਤੀ ਨੇ ਲੇਟੈਸਟ ਬਲੂ ਪਾਰਦਰਸ਼ੀ ਪਹਿਰਾਵੇ 'ਚ ਆਪਣੀਆਂ ਬੇਹੱਦ ਹੌਟ ਅਤੇ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਅਭਿਨੇਤਰੀ ਰੀਆ ਚੱਕਰਵਰਤੀ ਨੇ ਲੇਟੈਸਟ ਬਲੂ ਪਾਰਦਰਸ਼ੀ ਪਹਿਰਾਵੇ 'ਚ ਆਪਣੀਆਂ ਬੇਹੱਦ ਹੌਟ ਅਤੇ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
3/8
![ਉਸ ਦੀ ਖੂਬਸੂਰਤ ਦਿੱਖ, ਪਿਆਰਾ ਅੰਦਾਜ ਅਤੇ ਕਾਤਲ ਅੱਖਾਂ ਕਿਸੇ ਦਾ ਵੀ ਦਿਲ ਚੁਰਾ ਸਕਦੀਆਂ ਹਨ।](https://cdn.abplive.com/imagebank/default_16x9.png)
ਉਸ ਦੀ ਖੂਬਸੂਰਤ ਦਿੱਖ, ਪਿਆਰਾ ਅੰਦਾਜ ਅਤੇ ਕਾਤਲ ਅੱਖਾਂ ਕਿਸੇ ਦਾ ਵੀ ਦਿਲ ਚੁਰਾ ਸਕਦੀਆਂ ਹਨ।
4/8
![ਅਭਿਨੇਤਰੀ ਰੀਆ ਚੱਕਰਵਰਤੀ ਨੇ ਓਪਨ ਹੇਅਰ ਸਟਾਈਲ ਅਤੇ ਮੇਕਅੱਪ 'ਚ ਆਪਣੀ ਖੂਬਸੂਰਤੀ ਦਿਖਾਈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।](https://cdn.abplive.com/imagebank/default_16x9.png)
ਅਭਿਨੇਤਰੀ ਰੀਆ ਚੱਕਰਵਰਤੀ ਨੇ ਓਪਨ ਹੇਅਰ ਸਟਾਈਲ ਅਤੇ ਮੇਕਅੱਪ 'ਚ ਆਪਣੀ ਖੂਬਸੂਰਤੀ ਦਿਖਾਈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
5/8
![ਇਸ ਅੰਦਾਜ਼ 'ਚ ਅਭਿਨੇਤਰੀ ਆਪਣੀ ਕਰਵੀ ਫਿਗਰ ਦਾ ਜਲਵਾ ਦਿਖਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਕਰ ਰਹੇ ਹਨ।](https://cdn.abplive.com/imagebank/default_16x9.png)
ਇਸ ਅੰਦਾਜ਼ 'ਚ ਅਭਿਨੇਤਰੀ ਆਪਣੀ ਕਰਵੀ ਫਿਗਰ ਦਾ ਜਲਵਾ ਦਿਖਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਕਰ ਰਹੇ ਹਨ।
6/8
![ਅਦਾਕਾਰਾ ਰੀਆ ਚੱਕਰਵਰਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਿਆਰ ਦਿੰਦੇ ਹਨ।](https://cdn.abplive.com/imagebank/default_16x9.png)
ਅਦਾਕਾਰਾ ਰੀਆ ਚੱਕਰਵਰਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਿਆਰ ਦਿੰਦੇ ਹਨ।
7/8
![ਰਿਆ ਚੱਕਰਵਰਤੀ ਲਈ ਸਾਲ 2020 ਬਹੁਤ ਖਰਾਬ ਰਿਹਾ। ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਵੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਹੋਇਆ ਸੀ।](https://cdn.abplive.com/imagebank/default_16x9.png)
ਰਿਆ ਚੱਕਰਵਰਤੀ ਲਈ ਸਾਲ 2020 ਬਹੁਤ ਖਰਾਬ ਰਿਹਾ। ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਵੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਹੋਇਆ ਸੀ।
8/8
![ਰੀਆ ਚੱਕਰਵਰਤੀ ਇੱਕ ਫਿਲਮ ਅਦਾਕਾਰਾ ਹੈ, ਪਰ ਉਸ ਦਾ ਫਿਲਮੀ ਕਰੀਅਰ ਕੁਝ ਖਾਸ ਨਹੀਂ ਸੀ। ਨਾਲ ਹੀ ਸੁਸ਼ਾਂਤ ਮਾਮਲੇ ਤੋਂ ਬਾਅਦ ਉਨ੍ਹਾਂ ਨੂੰ ਪ੍ਰਸ਼ੰਸਕਾਂ ਦੀ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।](https://cdn.abplive.com/imagebank/default_16x9.png)
ਰੀਆ ਚੱਕਰਵਰਤੀ ਇੱਕ ਫਿਲਮ ਅਦਾਕਾਰਾ ਹੈ, ਪਰ ਉਸ ਦਾ ਫਿਲਮੀ ਕਰੀਅਰ ਕੁਝ ਖਾਸ ਨਹੀਂ ਸੀ। ਨਾਲ ਹੀ ਸੁਸ਼ਾਂਤ ਮਾਮਲੇ ਤੋਂ ਬਾਅਦ ਉਨ੍ਹਾਂ ਨੂੰ ਪ੍ਰਸ਼ੰਸਕਾਂ ਦੀ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।
Published at : 25 Mar 2023 01:25 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)