ਪੜਚੋਲ ਕਰੋ
Rhea Chakraborty Photos : ਪਰਪਲ ਸਾੜੀ 'ਚ ਰਿਆ ਚੱਕਰਵਰਤੀ ਦੀਆਂ ਬੈਕਲੇਸ ਅਦਾਵਾਂ
Rhea Chakraborty
1/7

ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਕਾਰਨ ਚਰਚਾ 'ਚ ਰਹਿੰਦੀ ਹੈ। ਅਤੀਤ 'ਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ 'ਚ ਕਈ ਮੁਸ਼ਕਲ ਦੌਰ ਦੇਖੇ ਹਨ। ਹਾਲਾਂਕਿ, ਹੁਣ ਉਹ ਇੱਕ ਵਾਰ ਫਿਰ ਆਮ ਜੀਵਨ ਵਿੱਚ ਵਾਪਸੀ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਫ਼ੈਨਜ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ।
2/7

ਰਿਆ ਚੱਕਰਵਰਤੀ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਫ਼ੈਨਜ ਨਾਲ ਗੱਲਬਾਤ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
Published at : 13 Jul 2022 07:24 PM (IST)
ਹੋਰ ਵੇਖੋ





















