ਪੜਚੋਲ ਕਰੋ
(Source: ECI/ABP News)
ਰਿਆ ਚੱਕਰਵਰਤੀ ਨੇ ਵਾਲਾਂ ਨਾਲ ਖੇਡਦੇ ਹੋਏ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਗਲੈਮਰਸ ਅਵਤਾਰ ਦੇਖ ਕੇ ਫ਼ੈਨਜ ਦੇ ਦਿਲਾਂ ਦੀ ਧੜਕਣ ਹੋਈ ਤੇਜ਼
Rhea Chakraborty
1/7
![ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਦੇਖ ਕੇ ਫ਼ੈਨਜ ਆਪਣਾ ਦਿਲ ਥਾਮ ਲੈਂਦੇ ਹਨ। ਰਿਆ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।](https://cdn.abplive.com/imagebank/default_16x9.png)
ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਦੇਖ ਕੇ ਫ਼ੈਨਜ ਆਪਣਾ ਦਿਲ ਥਾਮ ਲੈਂਦੇ ਹਨ। ਰਿਆ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
2/7
![image 1 ਰਿਆ ਚੱਕਰਵਰਤੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਆਪਣੇ ਵਾਲਾਂ ਨਾਲ ਖੇਡਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
image 1 ਰਿਆ ਚੱਕਰਵਰਤੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਆਪਣੇ ਵਾਲਾਂ ਨਾਲ ਖੇਡਦੀ ਨਜ਼ਰ ਆ ਰਹੀ ਹੈ।
3/7
![ਫੋਟੋਆਂ 'ਚ ਰਿਆ ਚੱਕਰਵਰਤੀ ਸਫੇਦ ਕਮੀਜ਼ ਪਾਈ ਨਜ਼ਰ ਆ ਰਹੀ ਹੈ ਅਤੇ ਆਪਣੇ ਵਾਲਾਂ ਨਾਲ ਖੇਡਦੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਰਿਆ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਫੋਟੋਆਂ 'ਚ ਰਿਆ ਚੱਕਰਵਰਤੀ ਸਫੇਦ ਕਮੀਜ਼ ਪਾਈ ਨਜ਼ਰ ਆ ਰਹੀ ਹੈ ਅਤੇ ਆਪਣੇ ਵਾਲਾਂ ਨਾਲ ਖੇਡਦੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਰਿਆ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
4/7
![ਫੋਟੋ ਸ਼ੇਅਰ ਕਰਦੇ ਹੋਏ ਰਿਆ ਨੇ ਲਿਖਿਆ- ਜਾਦੂ ਤੁਹਾਡੇ ਅੰਦਰ ਹੁੰਦਾ ਹੈ। ਰਿਆ ਦੀਆਂ ਤਸਵੀਰਾਂ 'ਤੇ ਫ਼ੈਨਜ ਕਾਫੀ ਕਮੈਂਟ ਕਰ ਰਹੇ ਹਨ। ਇਕ ਫ਼ੈਨਜ ਨੇ ਲਿਖਿਆ- ਸੁੰਦਰਤਾ। ਜਦਕਿ ਦੂਜੇ ਨੇ ਲਿਖਿਆ- ਬਹੁਤ ਖੂਬਸੂਰਤ ਰਿਆ ।](https://cdn.abplive.com/imagebank/default_16x9.png)
ਫੋਟੋ ਸ਼ੇਅਰ ਕਰਦੇ ਹੋਏ ਰਿਆ ਨੇ ਲਿਖਿਆ- ਜਾਦੂ ਤੁਹਾਡੇ ਅੰਦਰ ਹੁੰਦਾ ਹੈ। ਰਿਆ ਦੀਆਂ ਤਸਵੀਰਾਂ 'ਤੇ ਫ਼ੈਨਜ ਕਾਫੀ ਕਮੈਂਟ ਕਰ ਰਹੇ ਹਨ। ਇਕ ਫ਼ੈਨਜ ਨੇ ਲਿਖਿਆ- ਸੁੰਦਰਤਾ। ਜਦਕਿ ਦੂਜੇ ਨੇ ਲਿਖਿਆ- ਬਹੁਤ ਖੂਬਸੂਰਤ ਰਿਆ ।
5/7
![ਰਿਆ ਚੱਕਰਵਰਤੀ ਹਰ ਰੋਜ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਫ਼ੈਨਜ ਨੂੰ ਉਸ ਦਾ ਅੰਦਾਜ਼ ਕਾਫੀ ਪਸੰਦ ਹੈ। ਰਿਆ ਕਦੇ ਰਵਾਇਤੀ ਤੇ ਕਦੇ ਵੈਸਟਰਨ ਲੁੱਕ 'ਚ ਤਸਵੀਰਾਂ ਸ਼ੇਅਰ ਕਰਦੀ ਹੈ।](https://cdn.abplive.com/imagebank/default_16x9.png)
ਰਿਆ ਚੱਕਰਵਰਤੀ ਹਰ ਰੋਜ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਫ਼ੈਨਜ ਨੂੰ ਉਸ ਦਾ ਅੰਦਾਜ਼ ਕਾਫੀ ਪਸੰਦ ਹੈ। ਰਿਆ ਕਦੇ ਰਵਾਇਤੀ ਤੇ ਕਦੇ ਵੈਸਟਰਨ ਲੁੱਕ 'ਚ ਤਸਵੀਰਾਂ ਸ਼ੇਅਰ ਕਰਦੀ ਹੈ।
6/7
![ਵਰਕ ਫਰੰਟ ਦੀ ਗੱਲ ਕਰੀਏ ਤਾਂ ਰਿਆ ਨੂੰ ਆਖਰੀ ਵਾਰ ਅਮਿਤਾਭ ਬੱਚਨ ਅਤੇ ਇਮਰਾਨ ਹਾਸ਼ਮੀ ਨਾਲ ਚੇਹਰੇ ਵਿੱਚ ਦੇਖਿਆ ਗਿਆ ਸੀ।](https://cdn.abplive.com/imagebank/default_16x9.png)
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਿਆ ਨੂੰ ਆਖਰੀ ਵਾਰ ਅਮਿਤਾਭ ਬੱਚਨ ਅਤੇ ਇਮਰਾਨ ਹਾਸ਼ਮੀ ਨਾਲ ਚੇਹਰੇ ਵਿੱਚ ਦੇਖਿਆ ਗਿਆ ਸੀ।
7/7
![ਫ਼ੈਨਜ ਰਿਆ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਪਸੰਦ ਕਰਦੇ ਹਨ ਅਤੇ ਲੱਖਾਂ ਲੋਕ ਫਾਲੋ ਕਰਦੇ ਹਨ।](https://cdn.abplive.com/imagebank/default_16x9.png)
ਫ਼ੈਨਜ ਰਿਆ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਪਸੰਦ ਕਰਦੇ ਹਨ ਅਤੇ ਲੱਖਾਂ ਲੋਕ ਫਾਲੋ ਕਰਦੇ ਹਨ।
Published at : 20 Apr 2022 08:06 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)