ਪੜਚੋਲ ਕਰੋ

Rubina Dilaik: ਰੁਬੀਨਾ ਦਿਲੈਕ ਨੇ ਡੀਪਨੇਕ ਗਾਊਨ ਵਿੱਚ ਬਿਖੇਰਿਆ ਆਪਣੀ ਖੂਬਸੂਰਤੀ ਦਾ ਜਲਵਾ, ਫੋਟੋਆਂ ਨੇ ਵਧਾਇਆ ਸੋਸ਼ਲ ਮੀਡੀਆ ਦਾ ਪਾਰਾ

Rubina Dilaik Pics: ਰੁਬੀਨਾ ਦਿਲੈਕ ਇੱਕ ਚਮਕਦਾਰ ਰਿਵੀਲਿੰਗ ਡਰੈੱਸ ਵਿੱਚ ਨਜ਼ਰ ਆ ਰਹੀ ਹੈ। ਅਭਿਨੇਤਰੀ ਰੁਬੀਨਾ ਦਿਲੈਕ ਡੀਪਨੇਕ ਆਊਟਫਿਟ 'ਚ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਪਾਰਾ ਉੱਚਾ ਕਰ ਦਿੱਤਾ ਹੈ।

Rubina Dilaik Pics: ਰੁਬੀਨਾ ਦਿਲੈਕ ਇੱਕ ਚਮਕਦਾਰ ਰਿਵੀਲਿੰਗ ਡਰੈੱਸ ਵਿੱਚ ਨਜ਼ਰ ਆ ਰਹੀ ਹੈ। ਅਭਿਨੇਤਰੀ ਰੁਬੀਨਾ ਦਿਲੈਕ ਡੀਪਨੇਕ ਆਊਟਫਿਟ 'ਚ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਪਾਰਾ ਉੱਚਾ ਕਰ ਦਿੱਤਾ ਹੈ।

Rubina Dilaik

1/7
ਰੂਬੀਨਾ ਦਿਲੈਕ ਰਿਵੀਲਿੰਗ ਆਊਟਫਿਟ ਵਿੱਚ ਸ਼ਾਨਦਾਰ ਲੱਗ ਰਹੀ ਹੈ। ਉਨ੍ਹਾਂ ਦੀਆਂ ਬੋਲਡ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...
ਰੂਬੀਨਾ ਦਿਲੈਕ ਰਿਵੀਲਿੰਗ ਆਊਟਫਿਟ ਵਿੱਚ ਸ਼ਾਨਦਾਰ ਲੱਗ ਰਹੀ ਹੈ। ਉਨ੍ਹਾਂ ਦੀਆਂ ਬੋਲਡ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...
2/7
ਅਭਿਨੇਤਰੀ ਰੂਬੀਨਾ ਦਿਲੈਕ ਚਮਕਦਾਰ ਗਾਊਨ 'ਚ ਆਪਣੇ ਕਲੀਵੇਜ ਦਾ ਜਲਵਾ ਬਿਖੇਰ ਰਹੀ ਹੈ। ਰੁਬੀਨਾ ਦਿਲੈਕ ਚਮਕਦਾਰ ਹੈਵੀ ਵਰਕ ਗਾਊਨ ਦੇ ਨਾਲ ਲਾਲ ਲਿਪਸਟਿਕ ਲਗਾਏ ਨਜ਼ਰ ਆ ਰਹੀ ਹੈ।
ਅਭਿਨੇਤਰੀ ਰੂਬੀਨਾ ਦਿਲੈਕ ਚਮਕਦਾਰ ਗਾਊਨ 'ਚ ਆਪਣੇ ਕਲੀਵੇਜ ਦਾ ਜਲਵਾ ਬਿਖੇਰ ਰਹੀ ਹੈ। ਰੁਬੀਨਾ ਦਿਲੈਕ ਚਮਕਦਾਰ ਹੈਵੀ ਵਰਕ ਗਾਊਨ ਦੇ ਨਾਲ ਲਾਲ ਲਿਪਸਟਿਕ ਲਗਾਏ ਨਜ਼ਰ ਆ ਰਹੀ ਹੈ।
3/7
ਅਭਿਨੇਤਰੀ ਰੁਬੀਨਾ ਦਿਲੈਕ ਨੇ ਗਲੋਸੀ ਮੇਕਅਪ ਦੇ ਨਾਲ ਸਟਾਈਲਿਸ਼ ਹੇਅਰ ਸਟਾਈਲ ਕੈਰੀ ਕੀਤਾ ਹੈ। ਅਦਾਕਾਰਾ ਜਲਦ ਹੀ 'ਝਲਕ ਦਿਖਲਾ ਜਾ' 'ਚ ਨਜ਼ਰ ਆਵੇਗੀ। ਉਹ ਇਸ ਲਈ ਸ਼ੂਟਿੰਗ ਕਰ ਰਹੀ ਹੈ।
ਅਭਿਨੇਤਰੀ ਰੁਬੀਨਾ ਦਿਲੈਕ ਨੇ ਗਲੋਸੀ ਮੇਕਅਪ ਦੇ ਨਾਲ ਸਟਾਈਲਿਸ਼ ਹੇਅਰ ਸਟਾਈਲ ਕੈਰੀ ਕੀਤਾ ਹੈ। ਅਦਾਕਾਰਾ ਜਲਦ ਹੀ 'ਝਲਕ ਦਿਖਲਾ ਜਾ' 'ਚ ਨਜ਼ਰ ਆਵੇਗੀ। ਉਹ ਇਸ ਲਈ ਸ਼ੂਟਿੰਗ ਕਰ ਰਹੀ ਹੈ।
4/7
ਇਸ ਦੇ ਨਾਲ ਹੀ ਰੁਬੀਨਾ ਦਿਲੈਕ ਰੋਹਿਤ ਸ਼ੈੱਟੀ ਦੇ ਸਟੰਟ ਆਧਾਰਿਤ ਸ਼ੋਅ 'ਖਤਰੋਂ ਕੇ ਖਿਲਾੜੀ' 12 'ਚ ਖਤਰਿਆਂ ਨਾਲ ਖੇਡਦੀ ਨਜ਼ਰ ਆਈ ਸੀ।
ਇਸ ਦੇ ਨਾਲ ਹੀ ਰੁਬੀਨਾ ਦਿਲੈਕ ਰੋਹਿਤ ਸ਼ੈੱਟੀ ਦੇ ਸਟੰਟ ਆਧਾਰਿਤ ਸ਼ੋਅ 'ਖਤਰੋਂ ਕੇ ਖਿਲਾੜੀ' 12 'ਚ ਖਤਰਿਆਂ ਨਾਲ ਖੇਡਦੀ ਨਜ਼ਰ ਆਈ ਸੀ।
5/7
ਰੁਬੀਨਾ ਦਿਲੈਕ ਬਿੱਗ ਬੌਸ 14 ਦੀ ਜੇਤੂ ਰਹਿ ਚੁੱਕੀ ਹੈ। ਨਾਲ ਹੀ ਉਹ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।
ਰੁਬੀਨਾ ਦਿਲੈਕ ਬਿੱਗ ਬੌਸ 14 ਦੀ ਜੇਤੂ ਰਹਿ ਚੁੱਕੀ ਹੈ। ਨਾਲ ਹੀ ਉਹ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।
6/7
ਅਦਾਕਾਰਾ ਅਕਸਰ ਆਪਣੇ ਇੰਸਟਾ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਅਦਾਕਾਰਾ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨਾਲ ਜੁੜੇ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ।
ਅਦਾਕਾਰਾ ਅਕਸਰ ਆਪਣੇ ਇੰਸਟਾ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਅਦਾਕਾਰਾ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨਾਲ ਜੁੜੇ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ।
7/7
ਰੁਬੀਨਾ ਦੇ ਪ੍ਰਸ਼ੰਸਕ ਉਸ ਦੇ ਲੁੱਕ 'ਤੇ ਲੱਖਾਂ ਲਾਈਕਸ ਅਤੇ ਹਜ਼ਾਰਾਂ ਕੁਮੈਂਟਸ ਕਰ ਰਹੇ ਹਨ।
ਰੁਬੀਨਾ ਦੇ ਪ੍ਰਸ਼ੰਸਕ ਉਸ ਦੇ ਲੁੱਕ 'ਤੇ ਲੱਖਾਂ ਲਾਈਕਸ ਅਤੇ ਹਜ਼ਾਰਾਂ ਕੁਮੈਂਟਸ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget