ਪੜਚੋਲ ਕਰੋ
ਅੱਖਾਂ 'ਚ ਕਾਜਲ, ਵਾਲਾਂ 'ਚ ਗੁਲਾਬ.. ਵਾਈਟ ਲਹਿੰਗੇ 'ਚ ਹਸੀਨ ਦਿਖੀ ਰੁਬੀਨਾ ਦਿਲਾਇਕ , ਦੇਖੋ ਤਸਵੀਰਾਂ
Rubina Dilaik Latest Pics : ਟੀਵੀ ਦੀ ਮਸ਼ਹੂਰ ਅਭਿਨੇਤਰੀ ਰੁਬੀਨਾ ਦਿਲਾਇਕ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਨਾਲ ਤਹਿਲਕਾ ਮਚਾਉਂਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
Rubina Dilaik
1/7

Rubina Dilaik Latest Pics : ਟੀਵੀ ਦੀ ਮਸ਼ਹੂਰ ਅਭਿਨੇਤਰੀ ਰੁਬੀਨਾ ਦਿਲਾਇਕ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਨਾਲ ਤਹਿਲਕਾ ਮਚਾਉਂਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਕਾਫੀ ਵਾਇਰਲ ਹੋ ਰਹੀਆਂ ਹਨ।
2/7

ਇਹ ਤਸਵੀਰਾਂ ਰੁਬੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਚਿੱਟੇ ਰੰਗ ਦੇ ਆਊਟਫਿਟ 'ਚ ਨਜ਼ਰ ਆ ਰਹੀ ਹੈ।
Published at : 24 Nov 2022 08:50 AM (IST)
ਹੋਰ ਵੇਖੋ





















