ਪੜਚੋਲ ਕਰੋ
(Source: ECI/ABP News)
Sara Ali Khan: ਸਾਰਾ ਅਲੀ ਖਾਨ ਨੇ ਆਪਣੀ ਦਾਦੀ ਨਾਲ ਕਰਵਾਇਆ ਗਲੈਮਰਸ ਫੋਟੋਸ਼ੂਟ, ਦਿੱਤਾ ਕਲਾਸੀ ਪੋਜ਼
Sara Ali Khan Pics: ਸਾਰਾ ਅਲੀ ਖਾਨ ਨੇ ਆਪਣੇ ਹਾਲ ਹੀ ਦੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ, ਆਓ ਤੁਹਾਨੂੰ ਦਿਖਾਉਂਦੇ ਹਾਂ ਸਾਰਾ ਅਲੀ ਖਾਨ ਦੀਆਂ ਇਹ ਤਸਵੀਰਾਂ।
Sara Ali Khan
1/8
![ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖਾਨ ਕਦੇ ਇਕੱਲੀ ਤਾਂ ਕਦੇ ਆਪਣੀ ਦਾਦੀ ਸ਼ਰਮੀਲਾ ਟੈਗੋਰ ਨਾਲ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖਾਨ ਕਦੇ ਇਕੱਲੀ ਤਾਂ ਕਦੇ ਆਪਣੀ ਦਾਦੀ ਸ਼ਰਮੀਲਾ ਟੈਗੋਰ ਨਾਲ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
2/8
![ਤਸਵੀਰਾਂ 'ਚ ਸਾਰਾ ਅਲੀ ਖਾਨ ਆਲ ਬਲੈਕ ਲੁੱਕ 'ਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਦੀ ਬੌਸ ਲੇਡੀ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਸਾਰਾ ਅਲੀ ਖਾਨ ਆਲ ਬਲੈਕ ਲੁੱਕ 'ਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਦੀ ਬੌਸ ਲੇਡੀ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
3/8
![ਇਨ੍ਹਾਂ ਬਲੈਕ ਐਂਡ ਵ੍ਹਾਈਟ ਤਸਵੀਰਾਂ 'ਚ ਸਾਰਾ ਅਲੀ ਖਾਨ ਬੇਹੱਦ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਬਲੈਕ ਐਂਡ ਵ੍ਹਾਈਟ ਤਸਵੀਰਾਂ 'ਚ ਸਾਰਾ ਅਲੀ ਖਾਨ ਬੇਹੱਦ ਖੂਬਸੂਰਤ ਲੱਗ ਰਹੀ ਹੈ।
4/8
![ਇੱਕ ਪਾਸੇ ਸਾਰਾ ਅਲੀ ਖਾਨ ਗਲੈਮਰਸ ਅੰਦਾਜ਼ 'ਚ ਨਜ਼ਰ ਆ ਰਹੀ ਹੈ, ਉਥੇ ਹੀ ਉਨ੍ਹਾਂ ਦੀ ਦਾਦੀ ਸ਼ਰਮੀਲਾ ਟੈਗੋਰ ਕਾਲੇ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇੱਕ ਪਾਸੇ ਸਾਰਾ ਅਲੀ ਖਾਨ ਗਲੈਮਰਸ ਅੰਦਾਜ਼ 'ਚ ਨਜ਼ਰ ਆ ਰਹੀ ਹੈ, ਉਥੇ ਹੀ ਉਨ੍ਹਾਂ ਦੀ ਦਾਦੀ ਸ਼ਰਮੀਲਾ ਟੈਗੋਰ ਕਾਲੇ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ।
5/8
![ਸਾਰਾ ਅਲੀ ਖਾਨ ਨੇ ਆਪਣੇ ਇਸ ਲੁੱਕ ਨੂੰ ਈਅਰਰਿੰਗਸ, ਰਿੰਗਸ ਅਤੇ ਬਲੈਕ ਹੀਲਸ ਨਾਲ ਐਕਸੈਸਰਾਈਜ਼ ਕੀਤਾ ਹੈ।](https://cdn.abplive.com/imagebank/default_16x9.png)
ਸਾਰਾ ਅਲੀ ਖਾਨ ਨੇ ਆਪਣੇ ਇਸ ਲੁੱਕ ਨੂੰ ਈਅਰਰਿੰਗਸ, ਰਿੰਗਸ ਅਤੇ ਬਲੈਕ ਹੀਲਸ ਨਾਲ ਐਕਸੈਸਰਾਈਜ਼ ਕੀਤਾ ਹੈ।
6/8
![ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖਾਨ ਕੈਮਰੇ ਦੇ ਸਾਹਮਣੇ ਇੱਕ ਤੋਂ ਕੇ ਇੱਕ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖਾਨ ਕੈਮਰੇ ਦੇ ਸਾਹਮਣੇ ਇੱਕ ਤੋਂ ਕੇ ਇੱਕ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
7/8
![ਸਾਰਾ ਅਲੀ ਖਾਨ ਸਮੋਕੀ ਮੇਕਅੱਪ ਦੇ ਨਾਲ ਓਪਨ ਲਾਈਟ ਕਰਲੀ ਹੇਅਰਸਟਾਈਲ ਵਿੱਚ ਬਹੁਤ ਪਿਆਰੀ ਲੱਗ ਰਹੀ ਸੀ।](https://cdn.abplive.com/imagebank/default_16x9.png)
ਸਾਰਾ ਅਲੀ ਖਾਨ ਸਮੋਕੀ ਮੇਕਅੱਪ ਦੇ ਨਾਲ ਓਪਨ ਲਾਈਟ ਕਰਲੀ ਹੇਅਰਸਟਾਈਲ ਵਿੱਚ ਬਹੁਤ ਪਿਆਰੀ ਲੱਗ ਰਹੀ ਸੀ।
8/8
![ਇਨ੍ਹਾਂ ਤਸਵੀਰਾਂ 'ਚ ਦਾਦੀ-ਪੋਤੀ ਦੀ ਜੋੜੀ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਦਾਦੀ-ਪੋਤੀ ਦੀ ਜੋੜੀ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
Published at : 13 Dec 2023 01:18 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)