Sara Ali Khan Pics : ਆਸਟ੍ਰੇਲੀਆ 'ਚ ਵੇਕੇਸ਼ਨ ਦੇ ਮਜ਼ੇ ਲੈ ਰਹੀ ਸਾਰਾ ਅਲੀ ਖਾਨ , ਤਾਜ਼ਾ ਤਸਵੀਰਾਂ 'ਚ ਮਸਤੀ ਕਰਦੀ ਆਈ ਨਜ਼ਰ

Sara Ali Khan In Australia : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੇ ਦੌਰੇ ਤੇ ਹੈ। ਇਸ ਦੌਰਾਨ ਸਾਰਾ ਅਲੀ ਖਾਨ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਹਨ।

Sara Ali khan

1/6
Sara Ali Khan In Australia : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੇ ਦੌਰੇ 'ਤੇ ਹੈ। ਇਸ ਦੌਰਾਨ ਸਾਰਾ ਅਲੀ ਖਾਨ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
2/6
ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਸਟ੍ਰੇਲੀਆ 'ਚ ਵੇਕੇਸ਼ਨ ਮਨਾ ਰਹੀ ਹੈ। ਇਸ ਦੌਰਾਨ ਸਾਰਾ ਅਲੀ ਖਾਨ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
3/6
ਦਰਅਸਲ, ਸਾਰਾ ਅਲੀ ਖਾਨ ਨੇ ਸੋਮਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਸਟ੍ਰੇਲੀਆ ਦੌਰੇ ਦੌਰਾਨ ਦੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।
4/6
ਸਾਰਾ ਅਲੀ ਖਾਨ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।
5/6
ਸਾਰਾ ਅਲੀ ਖਾਨ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਂਦੇ ਹੀ ਚਰਚਾ ਦਾ ਵਿਸ਼ਾ ਬਣ ਗਈਆਂ ਹਨ।
6/6
ਸਾਰਾ ਅਲੀ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ 'ਤੇ ਲਾਇਕ ਅਤੇ ਕੁਮੈਂਟ ਕਰ ਰਹੇ ਹਨ।
Sponsored Links by Taboola