ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sara Ali Khan: ਬਿਜਲੀ ਮਹਾਦੇਵ ਦੇ ਦਰਸ਼ਨਾਂ ਲਈ ਹਿਮਾਚਲ ਪਹੁੰਚੀ ਸਾਰਾ ਅਲੀ ਖਾਨ, ਵੇਖੋ ਤਸਵੀਰਾਂ

Sara Ali Khan Pics: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਪਹਾੜਾਂ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਮਨਾਲੀ 'ਚ ਰਹਿ ਰਹੀ ਹੈ।

Sara Ali Khan

1/8
ਹਾਲ ਹੀ 'ਚ ਅਦਾਕਾਰਾ ਨੇ ਹਿਮਾਚਲ ਦੀਆਂ ਵਾਦੀਆਂ 'ਚ ਘੁੰਮਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੇਖੋ ਇਹ ਤਸਵੀਰਾਂ...

2/8
ਅਭਿਨੇਤਰੀ ਸਾਰਾ ਅਲੀ ਖਾਨ ਦੇ ਇੰਸਟਾਗ੍ਰਾਮ ਪ੍ਰੋਫਾਈਲ 'ਤੇ ਨਜ਼ਰ ਮਾਰੀਏ ਤਾਂ ਇਹ ਸਾਫ ਹੈ ਕਿ ਉਸ ਨੂੰ ਪਹਾੜਾਂ ਦੀਆਂ ਘਾਟੀਆਂ ਵਿੱਚ ਘੁੰਮਣਾ ਪਸੰਦ ਹੈ।

3/8
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਸਾਰਾ ਅਲੀ ਖਾਨ ਨੇ ਹਿਮਾਚਲ ਦੇ ਮੈਦਾਨਾਂ 'ਚ ਘੁੰਮਣ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

4/8
ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖਾਨ ਬਿਜਲੀ ਮਹਾਦੇਵ ਦੇ ਦਰਸ਼ਨ ਕਰਨ ਹਿਮਾਚਲ ਪਹੁੰਚੀ ਹੋਈ ਹੈ।

5/8
ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਮਾਂ ਨਾਲ ਛੁੱਟੀਆਂ ਮਨਾਉਣ ਲਈ ਮਨਾਲੀ ਪਹੁੰਚੀ ਹੋਈ ਹੈ।

6/8
ਸਾਰਾ ਅਲੀ ਖਾਨ ਬਾਲੀਵੁੱਡ ਦੀਆਂ ਉਨ੍ਹਾਂ ਕੁਝ ਅਭਿਨੇਤਰੀਆਂ 'ਚੋਂ ਇੱਕ ਹੈ, ਜਿਨ੍ਹਾਂ ਨੂੰ ਘੁੰਮਣ-ਫਿਰਨ ਦਾ ਬਹੁਤ ਸ਼ੌਕ ਹੈ।

7/8
ਅਦਾਕਾਰਾ ਸਾਰਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ।

8/8
ਹਾਲਾਂਕਿ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਵੀ ਲੋਕ ਲਾਈਕਸ ਅਤੇ ਕਮੈਂਟਸ ਰਾਹੀਂ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget