ਪੜਚੋਲ ਕਰੋ

Sara Ali Khan Photos : ਸਾਰਾ ਅਲੀ ਖਾਨ ਨੇ ਕੂੜੇ ਕੋਲ ਮੰਜੇ 'ਤੇ ਬੈਠ ਕੇ ਦਿੱਤੇ ਅਜਿਹੇ ਪੋਜ਼, ਯੂਜ਼ਰਸ ਬੋਲੇ - 'ਕਿੰਨਾ ਧੋਖਾ ਕਰਦੀ ਹੋ'

Sara Ali Khan Photos : ਅਦਾਕਾਰਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਸਮੇਂ-ਸਮੇਂ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

Sara Ali Khan

1/7
Sara Ali Khan Photos : ਅਦਾਕਾਰਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਸਮੇਂ-ਸਮੇਂ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਦਾ ਦੇਸੀ ਅਵਤਾਰ ਸਾਹਮਣੇ ਆਇਆ ਹੈ।

2/7
ਸਾਰਾ ਆਲੀ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਇਕ ਵਾਰ ਫਿਰ ਤੋਂ ਟ੍ਰੇਡਿਸਨਲ ਲੁੱਕ 'ਚ ਨਜ਼ਰ ਆ ਰਹੀ ਹੈ।

3/7
ਤਸਵੀਰਾਂ 'ਚ ਸਾਰਾ ਅਲੀ ਖਾਨ ਗੁਲਾਬੀ ਰੰਗ ਦੀ ਸਾੜ੍ਹੀ 'ਚ ਇਕ ਪਿੰਡ 'ਚ ਇਕ ਮੰਜੇ 'ਤੇ ਬੈਠੀ ਪੋਜ਼ ਦੇ ਰਹੀ ਹੈ ਅਤੇ ਉਸ ਦੇ ਆਲੇ-ਦੁਆਲੇ ਕਾਫੀ ਕੂੜਾ ਫੈਲਿਆ ਹੋਇਆ ਹੈ।

4/7
ਸਾਰਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਕਿ ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਤਰ੍ਹਾਂ ਤੁਹਾਡਾ ਹਿੱਸਾ ਬਣ ਜਾਂਦੇ ਹਨ।

5/7
ਦੂਜੇ ਪਾਸੇ ਸਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਯੂਜ਼ਰਸ ਨੂੰ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਸਭ ਸਿਰਫ ਦਿਖਾਵਾ ਅਤੇ ਧੋਖਾ ਹੈ।

6/7
ਹਾਲਾਂਕਿ, ਸੋਸ਼ਲ ਮੀਡੀਆ 'ਤੇ ਅਪਲੋਡ ਹੋਣ ਤੋਂ ਕੁਝ ਸਮੇਂ ਬਾਅਦ ਹੀ ਤਸਵੀਰਾਂ 'ਤੇ ਹਜ਼ਾਰਾਂ ਕੁਮੈਂਟਸ ਅਤੇ ਲਾਈਕਸ ਵੀ ਆ ਚੁੱਕੇ ਹਨ।

7/7
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਜਲਦ ਹੀ ਫਿਲਮ 'ਏ ਵਤਨ ਮੇਰੇ ਵਤਨ' 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget