ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਾਰਾ ਅਲੀ ਖਾਨ ਨੇ ਸਮੁੰਦਰ ਕਿਨਾਰੇ ਦਿੱਤੇ ਗਲੈਮਰਸ ਪੋਜ਼, ਮਲਟੀਕਲਰ ਬਿਕਨੀ 'ਚ ਵਧਾਇਆ ਇੰਟਰਨੈੱਟ ਦਾ ਪਾਰਾ
Sara Ali khan
1/6
![ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸਾਰਾ ਦੇ ਗਲੈਮਰ ਸਟਾਈਲ ਕਾਰਨ ਲੱਖਾਂ ਲੋਕ ਉਸ ਨੂੰ ਫੌਲੋ ਕਰਦੇ ਹਨ।](https://cdn.abplive.com/imagebank/default_16x9.png)
ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸਾਰਾ ਦੇ ਗਲੈਮਰ ਸਟਾਈਲ ਕਾਰਨ ਲੱਖਾਂ ਲੋਕ ਉਸ ਨੂੰ ਫੌਲੋ ਕਰਦੇ ਹਨ।
2/6
![ਸਾਰਾ ਆਪਣੇ ਬੋਲਡ ਅੰਦਾਜ਼ ਨਾਲ ਹਰ ਵਾਰ ਆਪਣੀ ਕਿਊਟ ਸਮਾਈਲ ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੰਦੀ ਹੈ। ਇਸ ਵਾਰ ਵੀ ਸਾਰਾ ਨੇ ਕੁਝ ਅਜਿਹਾ ਹੀ ਕੀਤਾ ਹੈ। ਉਸ ਨੇ ਸਮੁੰਦਰ ਕੰਢੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਸਾਰਾ ਆਪਣੇ ਬੋਲਡ ਅੰਦਾਜ਼ ਨਾਲ ਹਰ ਵਾਰ ਆਪਣੀ ਕਿਊਟ ਸਮਾਈਲ ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੰਦੀ ਹੈ। ਇਸ ਵਾਰ ਵੀ ਸਾਰਾ ਨੇ ਕੁਝ ਅਜਿਹਾ ਹੀ ਕੀਤਾ ਹੈ। ਉਸ ਨੇ ਸਮੁੰਦਰ ਕੰਢੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
3/6
![ਸਾਰਾ ਨੇ ਇਸ ਵਾਰ ਮਲਟੀਕਲਰ ਬਿਕਨੀ 'ਚ ਸਮੁੰਦਰ ਕਿਨਾਰੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਸਾਰਾ ਕਦੇ ਮੁਸਕਰਾਉਂਦੀ ਤੇ ਕਦੇ ਬੋਲਡ ਪੋਜ਼ ਦੇ ਰਹੀ ਹੈ।](https://cdn.abplive.com/imagebank/default_16x9.png)
ਸਾਰਾ ਨੇ ਇਸ ਵਾਰ ਮਲਟੀਕਲਰ ਬਿਕਨੀ 'ਚ ਸਮੁੰਦਰ ਕਿਨਾਰੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਸਾਰਾ ਕਦੇ ਮੁਸਕਰਾਉਂਦੀ ਤੇ ਕਦੇ ਬੋਲਡ ਪੋਜ਼ ਦੇ ਰਹੀ ਹੈ।
4/6
![ਫੋਟੋ ਸ਼ੇਅਰ ਕਰਦੇ ਹੋਏ ਸਾਰਾ ਨੇ ਲਿਖਿਆ- ਸੂਰਜ, ਸਮੁੰਦਰ ਤੇ ਰੇਤ। ਸਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਸਮੇਂ 'ਚ ਲੱਖਾਂ ਲੋਕਾਂ ਨੇ ਪਸੰਦ ਕੀਤਾ ਹੈ। ਸਾਰਾ ਦੀਆਂ ਫੋਟੋਆਂ ਦੇ ਫੈਨਜ਼ ਦੀਵਾਨੇ ਹੋ ਗਏ ਹਨ।](https://cdn.abplive.com/imagebank/default_16x9.png)
ਫੋਟੋ ਸ਼ੇਅਰ ਕਰਦੇ ਹੋਏ ਸਾਰਾ ਨੇ ਲਿਖਿਆ- ਸੂਰਜ, ਸਮੁੰਦਰ ਤੇ ਰੇਤ। ਸਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਸਮੇਂ 'ਚ ਲੱਖਾਂ ਲੋਕਾਂ ਨੇ ਪਸੰਦ ਕੀਤਾ ਹੈ। ਸਾਰਾ ਦੀਆਂ ਫੋਟੋਆਂ ਦੇ ਫੈਨਜ਼ ਦੀਵਾਨੇ ਹੋ ਗਏ ਹਨ।
5/6
![ਸਾਰਾ ਦੀਆਂ ਬਿਕਨੀ ਫੋਟੋਆਂ ਤੋਂ ਫ਼ੈਨਜ ਦੀਆਂ ਨਜ਼ਰਾਂ ਹਟ ਨਹੀਂ ਰਹੀਆਂ ਹਨ। ਉਹ ਢੇਰ ਸਾਰੇ ਕੁਮੈਂਟ ਕਰ ਰਹੇ ਹਨ। ਫੈਨਜ਼ ਨੇ ਸਾਰਾ ਦੀਆਂ ਤਸਵੀਰਾਂ 'ਤੇ ਕਾਫੀ ਫਾਇਰ ਇਮੋਜੀ ਸ਼ੇਅਰ ਕੀਤੇ ਹਨ।](https://cdn.abplive.com/imagebank/default_16x9.png)
ਸਾਰਾ ਦੀਆਂ ਬਿਕਨੀ ਫੋਟੋਆਂ ਤੋਂ ਫ਼ੈਨਜ ਦੀਆਂ ਨਜ਼ਰਾਂ ਹਟ ਨਹੀਂ ਰਹੀਆਂ ਹਨ। ਉਹ ਢੇਰ ਸਾਰੇ ਕੁਮੈਂਟ ਕਰ ਰਹੇ ਹਨ। ਫੈਨਜ਼ ਨੇ ਸਾਰਾ ਦੀਆਂ ਤਸਵੀਰਾਂ 'ਤੇ ਕਾਫੀ ਫਾਇਰ ਇਮੋਜੀ ਸ਼ੇਅਰ ਕੀਤੇ ਹਨ।
6/6
![ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਉਹ ਵਿਕਰਾਂਤ ਮੇਸੀ ਨਾਲ ਨਜ਼ਰ ਆਉਣ ਵਾਲੀ ਹੈ।](https://cdn.abplive.com/imagebank/default_16x9.png)
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਉਹ ਵਿਕਰਾਂਤ ਮੇਸੀ ਨਾਲ ਨਜ਼ਰ ਆਉਣ ਵਾਲੀ ਹੈ।
Published at : 03 Apr 2022 10:09 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)