ਪੜਚੋਲ ਕਰੋ

Neha Sharma B’day: ਨੇਹਾ ਸ਼ਰਮਾ ਦੇ ਜਨਮਦਿਨ 'ਤੇ ਵੇਖੋ ਉਨ੍ਹਾਂ ਦੀਆਂ ਬੇਹੱਦ ਗਲੈਮਰਸ ਤਸਵੀਰਾਂ

Neha Sharma: ਨੇਹਾ ਸ਼ਰਮਾ ਦਾ ਨਾਂ ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ 'ਚ ਲਿਆ ਜਾਂਦਾ ਹੈ। ਉਹ ਫਿਲਮਾਂ ਦੇ ਨਾਲ-ਨਾਲ ਆਪਣੇ ਗਲੈਮਰਸ ਲੁੱਕ ਲਈ ਜਾਣੀ ਜਾਂਦੀ ਹੈ। ਅੱਜ ਨੇਹਾ 35 ਸਾਲ ਦੀ ਹੋ ਗਈ ਹੈ

Neha Sharma

1/7
ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ ਅੱਜ ਦੇ ਦਿਨ ਭਾਵ 21 ਨਵੰਬਰ 1987 ਨੂੰ ਭਾਗਲਪੁਰ, ਬਿਹਾਰ ਵਿੱਚ ਹੋਇਆ ਸੀ। ਨੇਹਾ ਸ਼ਰਮਾ ਨੇ 2007 'ਚ ਤੇਲਗੂ ਫਿਲਮ 'ਚਿਰੂਥਾ' ਨਾਲ ਆਪਣੇ ਐਕਟਿੰਗ ਦੀ ਸ਼ੁਰੂਆਤ ਕੀਤੀ ਅਤੇ 'ਕਰੁੱਕ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ।

2/7
ਨੇਹਾ ਅੱਜ ਦੇ ਸਮੇਂ ਦੀ ਮਸ਼ਹੂਰ ਅਦਾਕਾਰਾ ਹੈ, ਜੋ ਹੁਣ 'ਸੁਪਰ ਕੂਲ ਹੈਂ ਹਮ', 'ਯਮਲਾ ਪਗਲਾ ਦੀਵਾਨਾ 2', 'ਸੋਲੋ' ਅਤੇ 'ਤਨਹਾਜੀ' ਸਮੇਤ ਕਈ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ।

3/7
ਫਿਲਮਾਂ ਦੇ ਨਾਲ-ਨਾਲ ਨੇਹਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

4/7
ਨੇਹਾ ਹਮੇਸ਼ਾ ਇੰਸਟਾ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ ਅਤੇ ਇਸ ਪਲੇਟਫਾਰਮ 'ਤੇ ਆਪਣੀ ਅਪਡੇਟ ਦਿੰਦੀ ਰਹਿੰਦੀ ਹੈ।

5/7
ਨੇਹਾ ਸ਼ਰਮਾ ਦੇ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਬਹੁਤ ਪਿਆਰ ਦੀ ਵਰਖਾ ਕਰਦੇ ਹਨ ਅਤੇ ਉਸ ਦੀ ਖੂਬਸੂਰਤੀ ਦੀ ਖੂਬ ਤਾਰੀਫ ਵੀ ਕਰਦੇ ਹਨ।

6/7
ਨੇਹਾ ਸ਼ਰਮਾ ਦੀ ਸੋਸ਼ਲ ਮੀਡੀਆ 'ਤੇ ਵੀ ਚੰਗੀ ਫੈਨ ਫਾਲੋਇੰਗ ਹੈ। ਉਸ ਨੂੰ ਸਿਰਫ ਇੰਸਟਾਗ੍ਰਾਮ 'ਤੇ 14 ਮਿਲੀਅਨ ਤੋਂ ਵੱਧ ਲੋਕ ਫਾਲੋ ਕਰਦੇ ਹਨ।

7/7
ਉਸ ਨੇ ਭਲੇ ਹੀ ਘੱਟ ਫ਼ਿਲਮਾਂ ਵਿੱਚ ਕੰਮ ਕੀਤਾ ਹੋਵੇ ਪਰ ਉਸ ਨੇ ਆਪਣੀ ਹਰ ਫ਼ਿਲਮ ਵਿੱਚ ਕਾਫੀ ਸੁਰਖੀਆਂ ਬਟੋਰੀਆਂ ਹਨ

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Shardiya Navratri 2024 Day 1: ਮਾਤਾ ਸ਼ੈਲਪੁਤਰੀ ਨੂੰ ਚੜ੍ਹਾਓ ਇਨ੍ਹਾਂ ਚੀਜ਼ਾਂ ਦਾ ਪ੍ਰਸ਼ਾਦ, ਇਦਾਂ ਕਰੋ ਦੇਵੀ ਨੂੰ ਖੁਸ਼

Embed widget