ਪੜਚੋਲ ਕਰੋ

ਵੇਖੋ Kapil Sharma ਦੇ ਆਲੀਸ਼ਾਨ ਅਪਾਰਟਮੈਂਟ ਤੇ ਫਾਰਮ ਹਾਊਸ ਦੀਆਂ ਤਸਵੀਰਾਂ

kapil_sharma_house_in_mumbai_and_amritsar_1

1/9
ਵੇਖੋ Kapil Sharma ਦੇ ਆਲੀਸ਼ਾਨ ਅਪਾਰਟਮੈਂਟ ਤੇ ਫਾਰਮ ਹਾਊਸ ਦੀਆਂ ਤਸਵੀਰਾਂ
ਵੇਖੋ Kapil Sharma ਦੇ ਆਲੀਸ਼ਾਨ ਅਪਾਰਟਮੈਂਟ ਤੇ ਫਾਰਮ ਹਾਊਸ ਦੀਆਂ ਤਸਵੀਰਾਂ
2/9
ਕਾਮੇਡੀਅਨ ਕਪਿਲ ਸ਼ਰਮਾ ਪਿਛਲੇ ਪੰਜ ਸਾਲਾਂ ਤੋਂ ਆਪਣੇ ਕਾਮੇਡੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਜਲਦੀ ਹੀ ਕਪਿਲ ਨੈਟਫਲਿਕਸ ਨਾਲ ਓਟੀਟੀ ਪਲੇਟਫਾਰਮ 'ਤੇ ਵੀ ਡੈਬਿਊ ਕਰਨ ਜਾ ਰਿਹਾ ਹੈ।

3/9
ਇਸ ਸਭ ਦੇ ਵਿਚਕਾਰ ਆਓ ਕਪਿਲ ਸ਼ਰਮਾ ਦੇ ਆਲੀਸ਼ਾਨ ਘਰਾਂ ਬਾਰੇ ਗੱਲ ਕਰੀਏ ਜੋ ਮੁੰਬਈ ਤੇ ਪੰਜਾਬ ਵਿੱਚ ਹਨ।

4/9
ਕਪਿਲ ਸ਼ਰਮਾ ਅੱਜ ਕੱਲ੍ਹ ਦਾ ਇੱਕ ਫੇਮਸ ਘਰ-ਘਰ ਜਾਣਿਆ ਜਾਣ ਵਾਲਾ ਨਾਂ ਹੈ ਤੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਉਹ ਮੁੰਬਈ ਵਿੱਚ ਆਪਣੀ ਪਤਨੀ ਤੇ ਬੱਚਿਆਂ ਨਾਲ ਇੱਕ ਕਿੰਗ ਸਾਈਜ਼ ਲਾਈਫ ਜੀ ਰਿਹਾ ਹੈ।

5/9
ਕਪਿਲ ਦਾ ਮੁੰਬਈ 'ਚ ਬਹੁਤ ਹੀ ਲਗਜ਼ਰੀ ਅਪਾਰਟਮੈਂਟ ਹੈ। ਕਪਿਲ ਅਕਸਰ ਇਸ ਖੂਬਸੂਰਤ ਅਪਾਰਟਮੈਂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਟ 'ਤੇ ਸ਼ੇਅਰ ਕਰਦੇ ਰਹਿੰਦੇ ਹਨ।

6/9
ਕਪਿਲ ਦੇ ਇਸ ਅਪਾਰਟਮੈਂਟ ਵਿੱਚ ਸੀਲਿੰਗ ਵਿੰਡੋਜ਼ ਦੀ ਵਰਤੋਂ ਕੀਤੀ ਹੈ। ਇਨ੍ਹਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਗਈ ਹੈ ਕਿ ਘਰ ਕਾਫ਼ੀ ਖੁੱਲ੍ਹਾ ਤੇ ਹਵਾਦਾਰ ਲੱਗਦਾ ਹੈ।

7/9
ਇਸ ਦੇ ਨਾਲ ਹੀ ਇਸ ਅਪਾਰਟਮੈਂਟ ਵਿਚ ਡਾਈਨਿੰਗ ਤੇ ਲਿਵਿੰਗ ਖੇਤਰ ਦੇ ਨਾਲ ਇੱਕ ਵੱਡਾ ਲੌਨ ਵੀ ਹੈ, ਜੋ ਇਸ ਦੀ ਸੁੰਦਰਤਾ ਨੂੰ ਵਧਾਉਂਦਾ ਹੈ।

8/9
ਜੇਕਰ ਤੁਸੀਂ ਪੰਜਾਬ ਵਿਚ ਕਪਿਲ ਸ਼ਰਮਾ ਦੇ ਆਸ਼ਿਆਨਾ ਦੀ ਗੱਲ ਕਰੀਏ ਤਾਂ ਇਹ ਬਹੁਤ ਵੱਡਾ ਤੇ ਆਲੀਸ਼ਾਨ ਫਾਰਮ ਹਾਊਸ ਹੈ ਖ਼ਬਰਾਂ ਮੁਤਾਬਕ ਕਪਿਲ ਅਕਸਰ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਇੱਥੇ ਆਉਂਦਾ ਹੈ।

9/9
ਇਸ ਕਪਿਲ ਫਾਰਮ ਹਾਊਸ ਵਿਚ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਇੱਕ ਨਿਜੀ ਸਵੀਮਿੰਗ ਪੂਲ ਵੀ ਮੌਜੂਦ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget