ਪੜਚੋਲ ਕਰੋ

Pics Viral: ਮਸ਼ਹੂਰ ਅਦਾਕਾਰਾ ਦੇ ਚਿਹਰੇ ਦਾ ਬੁਰਾ ਹਾਲ, ਸੁੱਜੀਆਂ ਗੱਲ੍ਹਾਂ ਅਤੇ ਬੁੱਲ੍ਹ ਵੇਖ ਯੂਜ਼ਰ ਬੋਲੇ- 'ਇਹ ਕਿਹੜਾ ਜੀਵ'

Ayesha Takia: ਬਾਲੀਵੁੱਡ ਅਦਾਕਾਰਾ ਆਇਸ਼ਾ ਟਾਕੀਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਇਸਦੀ ਵਜ੍ਹਾ ਉਨ੍ਹਾਂ ਦੀ ਕੋਈ ਫਿਲਮ ਨਹੀਂ ਬਲਕਿ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਤਸਵੀਰਾਂ ਹਨ।

Ayesha Takia surgery

1/5
ਅਸਲ 'ਚ ਸਾਹਮਣੇ ਆਈਆਂ ਤਸਵੀਰਾਂ 'ਚ ਅਦਾਕਾਰਾ ਦਾ ਅਜੀਬ ਲੁੱਕ ਦੇਖ ਕੇ ਹਰ ਕੋਈ ਹੈਰਾਨ ਹੈ। ਖਬਰਾਂ ਦੀ ਮੰਨੀਏ ਤਾਂ ਆਇਸ਼ਾ ਨੇ ਪਲਾਸਟਿਕ ਸਰਜਰੀ ਕਰਵਾਈ ਹੈ, ਜਿਸ ਤੋਂ ਬਾਅਦ ਵਾਇਰਲ ਹੋ ਰਹੀ ਲੁੱਕ 'ਚ ਉਸ ਨੂੰ ਪਛਾਣਨਾ ਮੁਸ਼ਕਿਲ ਹੋ ਰਿਹਾ  ਹੈ। ਆਇਸ਼ਾ ਦੀਆਂ ਵਾਇਰਲ ਹੋ ਰਹੀਆਂ ਤਸਵੀਰਾਂ 'ਤੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ ਅਤੇ ਸਵਾਲ ਪੁੱਛ ਰਹੇ ਹਨ ਕਿ ਉਨ੍ਹਾਂ ਨੇ ਆਪਣੀ ਖੂਬਸੂਰਤੀ ਨੂੰ ਕਿਉਂ ਖਰਾਬ ਕੀਤਾ ਹੈ। ਦੱਸ ਦੇਈਏ ਕਿ ਆਇਸ਼ਾ ਆਖਰੀ ਵਾਰ 2011 'ਚ ਫਿਲਮ ਮੋਡ 'ਚ ਨਜ਼ਰ ਆਈ ਸੀ।

2/5
ਆਇਸ਼ਾ ਟਾਕੀਆ ਦੇ ਲੁੱਕ 'ਤੇ ਪ੍ਰਸ਼ੰਸਕਾਂ ਨੇ ਕੀਤੇ ਕਮੈਂਟ   ਆਇਸ਼ਾ ਟਾਕੀਆ ਦੇ ਬਦਲਦੇ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਨੇ ਪੁੱਛਿਆ- ਕੀ ਪਲਾਸਟਿਕ ਸਰਜਰੀ ਕਰਵਾਉਣ ਦੀ ਲੋੜ ਸੀ? ਇਕ ਹੋਰ ਨੇ ਲਿਖਿਆ- ਵਿਸ਼ਵਾਸ ਨਹੀਂ ਹੋ ਰਿਹਾ ਕਿ ਇਹ ਉਹੀ ਲੜਕੀ ਹੈ ਜਿਸ ਨੂੰ ਅਸੀਂ ਟਾਰਜ਼ਨ ਦਿ ਵੰਡਰ ਕਾਰ ਵਿਚ ਦੇਖਿਆ ਸੀ। ਇਸਦੇ ਨਾਲ ਹੀ ਇੱਕ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਹ ਕੀ, ਇਹ ਕਿਹੜਾ ਜੀਵ ਹੈ ? ਅਸੀ ਤਾਂ ਟਾਰਜ ਵਿੱਚ ਦੇਖਿਆ ਕੁਝ ਹੋਰ ਸੀ, ਇੱਥੇ ਕੁਝ ਹੋਰ ਹੈ।

ਹੋਰ ਜਾਣੋ ਬਾਲੀਵੁੱਡ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ

Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Embed widget