ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਪਰਿਵਾਰ ਸਮੇਤ ਮੁੰਬਈ 'ਚ ਪਾਈ ਵੋਟ, ਸਿੰਪਲ ਲੁੱਕ 'ਚ ਪਹੁੰਚਿਆ ਖਾਨ ਪਰਿਵਾਰ, ਤਸਵੀਰਾਂ ਵਾਇਰਲ

Lok Sabha Elections 2024: ਮੁੰਬਈ 'ਚ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਿੰਗ ਹੋ ਰਹੀ ਹੈ। ਸ਼ਾਹਰੁਖ ਖਾਨ ਨੇ ਆਪਣੇ ਪੂਰੇ ਪਰਿਵਾਰ ਨਾਲ ਵੋਟ ਪਾਈ ਹੈ। ਕਿੰਗ ਖਾਨ ਗੌਰੀ ਖਾਨ, ਸੁਹਾਨਾ, ਆਰੀਅਨ ਤੇ ਅਬਰਾਮ ਨਾਲ ਪੋਲਿੰਗ ਬੂਥ ਪਹੁੰਚੇ ਸਨ।

ਬਾਲੀਵੁੱਡ ਸਿਤਾਰੇ ਵੋਟ ਪਾਉਣ ਲਈ ਲਗਾਤਾਰ ਪੋਲਿੰਗ ਬੂਥ 'ਤੇ ਪਹੁੰਚ ਰਹੇ ਹਨ। ਇਸ ਦੌਰਾਨ ਸ਼ਾਹਰੁਖ ਖਾਨ ਵੀ ਆਪਣੇ ਪਰਿਵਾਰ ਨਾਲ ਵੋਟ ਪਾਉਣ ਪਹੁੰਚੇ।

1/7
ਸ਼ਾਹਰੁਖ ਖਾਨ ਆਪਣੀ ਪਤਨੀ ਗੌਰੀ ਖਾਨ ਅਤੇ ਬੱਚਿਆਂ ਸੁਹਾਨਾ ਅਤੇ ਆਰੀਅਨਨਾਲ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਛੋਟਾ ਬੇਟਾ ਅਬਰਾਮ ਵੀ ਨਜ਼ਰ ਆਇਆ।

2/7
ਸ਼ਾਹਰੁਖ ਬਲੂ ਡੈਨਿਮ, ਬਲੈਕ ਟੀ-ਸ਼ਰਟ ਅਤੇ ਬਲੈਕ ਸਨਗਲਾਸ ਪਹਿਨ ਕੇ ਕਾਫੀ ਸ਼ਾਨਦਾਰ ਲੱਗ ਰਹੇ ਸਨ। ਉਹ ਪੋਲਿੰਗ ਬੂਥ 'ਤੇ ਆਪਣੀ ਪਤਨੀ ਗੌਰੀ ਖਾਨ ਦਾ ਹੱਥ ਫੜੇ ਹੋਏ ਨਜ਼ਰ ਆਏ।

3/7
ਖਾਸ ਗੱਲ ਇਹ ਹੈ ਕਿ ਸ਼ਾਹਰੁਖ ਖਾਨ ਆਪਣੇ ਛੋਟੇ ਬੇਟੇ ਅਬਰਾਮ ਨਾਲ ਨਜ਼ਰ ਆਏ। ਅਬਰਾਮ ਚਿੱਟੇ ਰੰਗ ਦੀ ਟੀ-ਸ਼ਰਟ, ਕਾਲੇ ਸ਼ਾਰਟਸ ਅਤੇ ਮੈਚਿੰਗ ਸਨੀਕਰਸ ਪਹਿਨ ਕੇ ਬਹੁਤ ਹੀ ਪਿਆਰਾ ਲੱਗ ਰਿਹਾ ਸੀ।

4/7
ਗੌਰੀ ਖਾਨ ਇਸ ਦੌਰਾਨ ਵਾਈਟ ਟਾਪ ਅਤੇ ਬਲੂ ਡੈਨਿਮ 'ਚ ਨਜ਼ਰ ਆਈ। ਗੌਰੀ ਕੰਨਾਂ ਦੀਆਂ ਵਾਲੀਆਂ ਅਤੇ ਸਨਗਲਾਸ ਦੇ ਨਾਲ ਇੱਕ ਸਲੀਕ ਬਨ ਪਹਿਨ ਕੇ ਸ਼ਾਨਦਾਰ ਲੱਗ ਰਹੀ ਸੀ।

5/7
ਸੁਹਾਨਾ ਖਾਨ ਐਥਨਿਕ ਲੁੱਕ 'ਚ ਵੋਟ ਪਾਉਣ ਪਹੁੰਚੀ ਸੀ। ਅਭਿਨੇਤਰੀ ਸਫੇਦ ਪਲਾਜ਼ੋ ਅਤੇ ਖੁੱਲ੍ਹੇ ਵਾਲਾਂ ਦੇ ਨਾਲ ਨੀਲੇ ਰੰਗ ਦੀ ਚਿਕਨਕਾਰੀ ਕੁਰਤੀ ਪਹਿਨ ਕੇ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ।

6/7
ਇਸ ਦੌਰਾਨ ਸ਼ਾਹਰੁਖ ਦਾ ਬੇਟਾ ਆਰੀਅਨ ਵੀ ਕੈਜ਼ੂਅਲ ਲੁੱਕ 'ਚ ਨਜ਼ਰ ਆਇਆ।

7/7
ਸ਼ਾਹਰੁਖ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ ਫਿਲਮ 'ਕਿੰਗ' ਹੈ। ਇਸ 'ਚ ਉਹ ਆਪਣੀ ਬੇਟੀ ਸੁਹਾਨਾ ਖਾਨ ਨਾਲ ਨਜ਼ਰ ਆਉਣਗੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget