ਪੜਚੋਲ ਕਰੋ

Shahid Kapoor ਦੀ ਪਤਨੀ ਮੀਰਾ ਨੇ ਬੈਕਲੈੱਸ ਡ੍ਰੈੱਸ 'ਚ ਦਿੱਤੇ ਕਾਤਲਾਨਾ ਪੋਜ਼, ਤਸਵੀਰਾਂ ਛੂਹ ਲੈਣਗੀਆਂ ਦਿਲ

ਮੀਰਾ ਰਾਜਪੂਤ

1/7
ਸ਼ਾਹਿਦ ਕਪੂਰ ਦੀ ਪਤਨੀ ਮੀਰਾ ਕਪੂਰ ਭਾਵੇਂ ਹੀ ਇੰਡਸਟਰੀ ਨਾਲ ਸਬੰਧਤ ਨਾ ਹੋਵੇ ਪਰ ਫਿਟਨੈੱਸ ਤੇ ਸਟਾਈਲ ਦੇ ਮਾਮਲੇ 'ਚ ਉਹ ਚੰਗੀ-ਚੰਗੀਆਂ ਅਦਾਕਾਰਾਂ ਨੂੰ ਮਾਤ ਦਿੰਦੀ ਹੈ।

2/7
ਮੀਰਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੈਕਲੇਸ ਆਊਟਫਿਟ 'ਚ ਕਾਫੀ ਹੌਟ ਨਜ਼ਰ ਆ ਰਹੀ ਹੈ। ਤਸਵੀਰਾਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਮੀਰਾ ਯੈਲੋ ਕਲਰ ਦੇ ਆਊਟਫਿੱਟ ਵਿੱਚ ਆਪਣੀ ਬੈਕ ਨੂੰ ਫਲਾਂਟ ਕਰ ਰਹੀ ਹੈ।

3/7
ਮੀਰਾ ਇਨ੍ਹੀਂ ਦਿਨੀਂ ਇਟਲੀ 'ਚ ਚਿੱਲ ਕਰ ਰਹੀ ਹੈ, ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ।

4/7
ਇਸ ਤੋਂ ਪਹਿਲਾਂ ਮੀਰਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਬਲੈਕ ਬ੍ਰੇਲੇਟ ਅਤੇ ਸਫੇਦ ਸ਼ਾਰਟਸ ਦੇ ਨਾਲ ਆਰੇਂਜ ਕਲਰ ਦੀ ਸ਼ਰਟ 'ਚ ਕਾਫੀ ਸ਼ਾਨਦਾਰ ਲੱਗ ਰਹੀ ਸੀ।

5/7
ਮੀਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ। ਇਸ ਫੋਟੋ 'ਚ ਤੁਸੀਂ ਦੇਖ ਸਕਦੇ ਹੋ ਕਿ ਮੀਰਾ ਨੇ ਇਸ ਆਊਟਫਿਟ ਦੇ ਨਾਲ ਬਲੈਕ ਸਨਗਲਾਸ ਪਹਿਨੀ ਹੋਈ ਹੈ ਅਤੇ ਹੱਥ 'ਚ ਹੈਟ ਫੜੀ ਹੋਈ ਹੈ, ਜਿਸ ਨਾਲ ਉਹਨਾਂ ਦਾ ਲੁੱਕ ਹੋਰ ਵੀ ਕੂਲ ਲੱਗ ਰਿਹਾ ਹੈ।

6/7
ਖੈਰ, ਮੀਰਾ ਕਪੂਰ ਦੀਆਂ ਤਸਵੀਰਾਂ ਦਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਣਾ ਕੋਈ ਨਵੀਂ ਗੱਲ ਨਹੀਂ ਹੈ, ਮੀਰਾ ਅਕਸਰ ਆਪਣੀਆਂ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ।

7/7
ਮੀਰਾ ਕਪੂਰ ਨੂੰ ਇੰਸਟਾਗ੍ਰਾਮ 'ਤੇ 3.7 ਮਿਲੀਅਨ ਲੋਕ ਫਾਲੋ ਕਰਦੇ ਹਨ। ਮੀਰਾ ਅਕਸਰ ਆਪਣੇ ਫੈਨਜ਼ ਨਾਲ ਸਕਿਨ ਕੇਅਰ ਟਿਪਸ ਅਤੇ ਹੈਲਥ ਟਿਪਸ ਸ਼ੇਅਰ ਕਰਦੀ ਰਹਿੰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget