ਪੜਚੋਲ ਕਰੋ

ਸ਼ਮਾ ਸਿਕੰਦਰ ਨੇ ਆਪਣੀ ਗਰਲ ਗੈਂਗ ਨਾਲ ਵਿਆਹ ਤੋਂ ਪਹਿਲਾਂ ਕੀਤੀ ਖੂਬ ਮਸਤੀ, ਸ਼ੇਅਰ ਕੀਤੀਆਂ ਬੈਚਲਰਸ ਪਾਰਟੀ ਦੀਆਂ ਗਲੈਮਰਸ ਤਸਵੀਰਾਂ

Shama Sikander

1/6
ਟੀਵੀ ਅਦਾਕਾਰਾ ਸ਼ਮਾ ਸਿਕੰਦਰ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਸ਼ਮਾ ਦੇ ਹੋਣ ਵਾਲੇ ਪਤੀ ਦਾ ਨਾਂ ਜੇਮਸ ਮਿਲਿਰੋਨ ਹੈ। ਜਿਸ ਨਾਲ ਉਹ ਗੋਆ 'ਚ ਡੈਸਟੀਨੇਸ਼ਨ ਵੈਡਿੰਗ ਕਰਨ ਜਾ ਰਹੀ ਹੈ। ਸ਼ਮਾ ਨੇ ਵਿਆਹ ਤੋਂ ਪਹਿਲਾਂ ਆਪਣੇ ਗਰਲ ਗੈਂਗ ਨਾਲ ਪਾਰਟੀ ਕੀਤੀ।

2/6
ਸ਼ਮਾ ਦੀ ਬੈਚਲਰ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਉਸ ਨੇ ਆਪਣੇ ਦੋਸਤਾਂ ਨਾਲ ਪਾਰਟੀ ਕੀਤੀ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ।

3/6
ਫੋਟੋਆਂ ਸ਼ੇਅਰ ਕਰਦੇ ਹੋਏ ਸ਼ਮਾ ਨੇ ਲਿਖਿਆ- ਹਮੇਸ਼ਾ ਲੜਕੇ ਹੀ ਮਸਤੀ ਕਿਉਂ ਕਰਨ। ਸ਼ਮਾ ਨੇ ਬਲੈਕ ਐਂਡ ਵ੍ਹਾਈਟ ਆਊਟਫਿਟਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਆਪਣੇ ਗਰਲ ਗੈਂਗ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/6
iਸ਼ਮਾ ਦੇ ਵਿਆਹ ਦੀ ਗੱਲ ਕਰੀਏ ਤਾਂ ਇਸ 'ਚ ਪਰਿਵਾਰ ਅਤੇ ਦੋਸਤ ਸ਼ਾਮਲ ਹੋਣ ਜਾ ਰਹੇ ਹਨ। ਸ਼ਮਾ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਹੈ।

5/6
ਸ਼ਮਾ ਦੀਆਂ ਫੋਟੋਆਂ 'ਤੇ ਫੈਨਜ਼ ਅਤੇ ਸੈਲੇਬਸ ਕਮੈਂਟ ਕਰਕੇ ਉਸ ਨੂੰ ਵਧਾਈ ਦੇ ਰਹੇ ਹਨ। ਇਕ ਫ਼ੈਨਜ ਨੇ ਲਿਖਿਆ- ਖੂਬਸੂਰਤ ਗਰਲ ਗੈਂਗ। ਉਥੇ ਹੀ ਇਕ ਹੋਰ ਫੈਨ ਨੇ ਲਿਖਿਆ- ਬੋਲਡ

6/6
ਤਸਵੀਰਾਂ 'ਚ ਸ਼ਮਾ ਆਪਣੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਸ਼ਮਾ ਦੇ ਚਿਹਰੇ 'ਤੇ ਵਿਆਹ ਦੀ ਚਮਕ ਸਾਫ ਦਿਖਾਈ ਦੇ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਦੀ ਕਾਫੀ ਤਾਰੀਫ ਹੋ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget