ਪੜਚੋਲ ਕਰੋ
Shama Sikander Photos : ਪਿੰਕ ਸਾੜ੍ਹੀ ਪਹਿਨ ਕੇ ਸ਼ਮਾ ਸਿਕੰਦਰ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
Shama Sikander Diwali Photos : ਮਸ਼ਹੂਰ ਅਦਾਕਾਰਾ ਸ਼ਮਾ ਸਿਕੰਦਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਦੌਰਾਨ ਦੀਵਾਲੀ ਦੇ ਮੌਕੇ 'ਤੇ ਸ਼ਮਾ ਦੀਆਂ ਤਾਜ਼ਾ ਤਸਵੀਰਾਂ ਨੇ ਮਹਿਫਲ ਲੁੱਟ ਲਈ ਹੈ।
Shama Sikander
1/7

Shama Sikander Diwali Photos : ਮਸ਼ਹੂਰ ਅਦਾਕਾਰਾ ਸ਼ਮਾ ਸਿਕੰਦਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਦੌਰਾਨ ਦੀਵਾਲੀ ਦੇ ਮੌਕੇ 'ਤੇ ਸ਼ਮਾ ਦੀਆਂ ਤਾਜ਼ਾ ਤਸਵੀਰਾਂ ਨੇ ਮਹਿਫਲ ਲੁੱਟ ਲਈ ਹੈ।
2/7

ਫਿਲਮਾਂ ਤੋਂ ਦੂਰ ਸੋਸ਼ਲ ਮੀਡੀਆ 'ਤੇ ਕਾਫੀ ਸਮਾਂ ਬਤੀਤ ਕਰਨ ਵਾਲੀ ਅਦਾਕਾਰਾ ਸ਼ਮਾ ਸਿਕੰਦਰ ਆਏ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਦੀਵਾਲੀ ਦੇ ਤਿਉਹਾਰ 'ਤੇ ਸ਼ਮਾ ਸਿਕੰਦਰ ਦੀਆਂ ਤਾਜ਼ਾ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਧੂਮ ਮਚਾ ਦਿੱਤੀ ਹੈ।
Published at : 25 Oct 2022 04:10 PM (IST)
ਹੋਰ ਵੇਖੋ