ਪੜਚੋਲ ਕਰੋ
Shama Sikander: ਸ਼ਮਾ ਸਿਕੰਦਰ ਨੇ ਡੀਪ ਨੇਕ ਡਰੈੱਸ 'ਚ ਦਿਖਾਈ ਆਪਣੀ ਖੂਬਸੂਰਤੀ, ਕਿਲਰ ਅੰਦਾਜ਼ ਨੂੰ ਦੇਖ ਫੈਨਜ਼ ਹੋਏ ਦੀਵਾਨੇ
Shama Sikander Pics: ਸ਼ਮਾ ਸਿਕੰਦਰ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਬੇਹੱਦ ਖੂਬਸੂਰਤ ਲੱਗ ਰਹੀ ਹੈ।
Shama Sikander
1/7
![ਸ਼ਮਾ ਸਿਕੰਦਰ ਉਨ੍ਹਾਂ ਅਭਿਨੇਤਰੀਆਂ 'ਚੋਂ ਇੱਕ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸ਼ਮਾ ਸਿਕੰਦਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ ਸ਼ਮਾ ਸਿਕੰਦਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।](https://cdn.abplive.com/imagebank/default_16x9.png)
ਸ਼ਮਾ ਸਿਕੰਦਰ ਉਨ੍ਹਾਂ ਅਭਿਨੇਤਰੀਆਂ 'ਚੋਂ ਇੱਕ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸ਼ਮਾ ਸਿਕੰਦਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ ਸ਼ਮਾ ਸਿਕੰਦਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
2/7
![ਸ਼ਮਾ ਸਿਕੰਦਰ ਆਪਣੇ ਨਵੇਂ ਲੁੱਕ 'ਚ ਕਾਫੀ ਬੋਲਡ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦਾ ਬੋਲਡ ਲੁੱਕ ਦੇਖ ਕੇ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।](https://cdn.abplive.com/imagebank/default_16x9.png)
ਸ਼ਮਾ ਸਿਕੰਦਰ ਆਪਣੇ ਨਵੇਂ ਲੁੱਕ 'ਚ ਕਾਫੀ ਬੋਲਡ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦਾ ਬੋਲਡ ਲੁੱਕ ਦੇਖ ਕੇ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
3/7
![ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਡੀਪਨੇਕ ਡਰੈੱਸ 'ਚ ਨਜ਼ਰ ਆ ਰਹੀ ਸੀ। ਸ਼ਮਾ ਸਿਕੰਦਰ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਡੀਪਨੇਕ ਡਰੈੱਸ 'ਚ ਨਜ਼ਰ ਆ ਰਹੀ ਸੀ। ਸ਼ਮਾ ਸਿਕੰਦਰ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।
4/7
![ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਖੁੱਲ੍ਹੇ ਵਾਲਾਂ ਨਾਲ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੀ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਖੁੱਲ੍ਹੇ ਵਾਲਾਂ ਨਾਲ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੀ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
5/7
![ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਆਪਣਾ ਕਰਵੀ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੇ ਫਿਗਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਆਪਣਾ ਕਰਵੀ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੇ ਫਿਗਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
6/7
![ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੇ ਇਸ ਅੰਦਾਜ਼ 'ਤੇ ਫੈਨਜ਼ ਦੀਵਾਨਾ ਹੋ ਗਏ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੇ ਇਸ ਅੰਦਾਜ਼ 'ਤੇ ਫੈਨਜ਼ ਦੀਵਾਨਾ ਹੋ ਗਏ।
7/7
![ਸ਼ਮਾ ਸਿਕੰਦਰ ਇਨ੍ਹਾਂ ਤਸਵੀਰਾਂ 'ਚ ਆਪਣੇ ਕਾਤਲ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੇ ਅੰਦਾਜ਼ ਨੇ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ।](https://cdn.abplive.com/imagebank/default_16x9.png)
ਸ਼ਮਾ ਸਿਕੰਦਰ ਇਨ੍ਹਾਂ ਤਸਵੀਰਾਂ 'ਚ ਆਪਣੇ ਕਾਤਲ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਸ਼ਮਾ ਸਿਕੰਦਰ ਦੇ ਅੰਦਾਜ਼ ਨੇ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ।
Published at : 07 Feb 2024 07:28 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)