ਪੜਚੋਲ ਕਰੋ

Shama Sikander: ਦੇਸੀ ਲੁੱਕ 'ਚ ਸ਼ਮਾ ਸਿਕੰਦਰ ਨੇ ਮਚਾਈ ਤਬਾਹੀ, ਖੂਬਸੂਰਤ ਅੰਦਾਜ਼ 'ਚ ਲੁੱਟੀ ਲਾਈਮਲਾਈਟ

Pics: ਸ਼ਮਾ ਸਿਕੰਦਰ ਹਮੇਸ਼ਾ ਹੀ ਆਪਣੀ ਬੋਲਡਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ, ਉਹ ਜਲਦੀ ਹੀ ਪ੍ਰਸ਼ੰਸਕਾਂ ਵਿੱਚ ਵਾਇਰਲ ਹੋ ਜਾਂਦੀ ਹੈ।

Shama Sikander

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਸਿਜ਼ਲਿੰਗ ਅੰਦਾਜ਼ ਦੇਖ ਕੇ ਲੋਕਾਂ ਦੇ ਦਿਲ ਤੇਜ਼ੀ ਨਾਲ ਧੜਕਣ ਲੱਗੇ ਹਨ। ਵੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...

2/8
ਅਭਿਨੇਤਰੀ ਸ਼ਮਾ ਸਿਕੰਦਰ ਜਦੋਂ ਕੈਮਰੇ ਦੇ ਸਾਹਮਣੇ ਆਉਂਦੀ ਹੈ ਤਾਂ ਉਹ ਹਮੇਸ਼ਾ ਬੋਲਡ ਹੋ ਜਾਂਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/8
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਰਵਾਇਤੀ ਅੰਦਾਜ਼ 'ਚ ਪ੍ਰਸ਼ੰਸਕਾਂ ਦੇ ਹੋਸ਼ ਉੱਡਾਉਂਦੀ ਨਜ਼ਰ ਆ ਰਹੀ ਹੈ।

4/8
ਸ਼ਮਾ ਸਿਕੰਦਰ ਨੇ ਇਨ੍ਹਾਂ ਤਸਵੀਰਾਂ 'ਚ ਬਲੈਕ ਅਤੇ ਰਿਵੀਲਿੰਗ ਅੰਦਾਜ਼ 'ਚ ਲਹਿੰਗਾ ਪਾਇਆ ਹੋਇਆ ਹੈ।

5/8
ਅਭਿਨੇਤਰੀ ਸ਼ਮਾ ਸਿਕੰਦਰ ਨੇ ਖੁੱਲ੍ਹੇ ਵਾਲ ਅਤੇ ਘੱਟੋ-ਘੱਟ ਮੇਕਅੱਪ ਕਰਕੇ ਆਪਣਾ ਅੰਦਾਜ਼ ਪੂਰਾ ਕੀਤਾ ਹੈ।

6/8
ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

7/8
ਇਨ੍ਹਾਂ ਤਸਵੀਰਾਂ 'ਚ ਵੀ ਅਦਾਕਾਰਾ ਆਪਣੇ ਪਰਫੈਕਟ ਫਿਗਰ ਦਾ ਜਲਵਾ ਦਿਖਾ ਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

8/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਸੋਫੇ 'ਤੇ ਬੈਠ ਕੇ ਬੇਹੱਦ ਸੈਕਸੀ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh: ਚੰਡੀਗੜ੍ਹ ’ਚ ਹੋਇਆ ਧਮਾਕਾ! ਇੱਕ ਘਰ ’ਤੇ ਹੈਂਡ ਗ੍ਰੇਨੇਡ ਨਾਲ ਹੋਇਆ ਹਮਲਾ, ਇਲਾਕੇ 'ਚ ਮੱਚ ਗਈ ਤਰਥੱਲੀ

Cabinet Briefing: ਮੋਦੀ ਸਰਕਾਰ ਦਾ ਵੱਡਾ ਐਲਾਨ! ਹੁਣ 70 ਸਾਲ ਤੋਂ ਵੱਧ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ

20 ਕਿਲੋਮੀਟਰ ਤੱਕ ਦਾ ਸਫਰ ਹੋਵੇਗਾ ਮੁਫਤ...GPS ਰਾਹੀਂ ਕੱਟੇਗਾ ਟੋਲ

ਸ਼ਰਾਬ ਦੇ ਸ਼ੌਕੀਨਾਂ ਲਈ ਅਲਰਟ! ਖੋਜ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਜਾਣੋ ਸਿਹਤ ਲਈ ਕਿੰਨੀ ਖ਼ਤਰਨਾਕ ਵਾਈਨ?
ਸ਼ਰਾਬ ਦੇ ਸ਼ੌਕੀਨਾਂ ਲਈ ਅਲਰਟ! ਖੋਜ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਜਾਣੋ ਸਿਹਤ ਲਈ ਕਿੰਨੀ ਖ਼ਤਰਨਾਕ ਵਾਈਨ?
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh: ਚੰਡੀਗੜ੍ਹ ’ਚ ਹੋਇਆ ਧਮਾਕਾ! ਇੱਕ ਘਰ ’ਤੇ ਹੈਂਡ ਗ੍ਰੇਨੇਡ ਨਾਲ ਹੋਇਆ ਹਮਲਾ, ਇਲਾਕੇ 'ਚ ਮੱਚ ਗਈ ਤਰਥੱਲੀ
Chandigarh: ਚੰਡੀਗੜ੍ਹ ’ਚ ਹੋਇਆ ਧਮਾਕਾ! ਇੱਕ ਘਰ ’ਤੇ ਹੈਂਡ ਗ੍ਰੇਨੇਡ ਨਾਲ ਹੋਇਆ ਹਮਲਾ, ਇਲਾਕੇ 'ਚ ਮੱਚ ਗਈ ਤਰਥੱਲੀ
Cabinet Briefing: ਮੋਦੀ ਸਰਕਾਰ ਦਾ ਵੱਡਾ ਐਲਾਨ! ਹੁਣ 70 ਸਾਲ ਤੋਂ ਵੱਧ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ
Cabinet Briefing: ਮੋਦੀ ਸਰਕਾਰ ਦਾ ਵੱਡਾ ਐਲਾਨ! ਹੁਣ 70 ਸਾਲ ਤੋਂ ਵੱਧ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ
20 ਕਿਲੋਮੀਟਰ ਤੱਕ ਦਾ ਸਫਰ ਹੋਵੇਗਾ ਮੁਫਤ...GPS ਰਾਹੀਂ ਕੱਟੇਗਾ ਟੋਲ
20 ਕਿਲੋਮੀਟਰ ਤੱਕ ਦਾ ਸਫਰ ਹੋਵੇਗਾ ਮੁਫਤ...GPS ਰਾਹੀਂ ਕੱਟੇਗਾ ਟੋਲ
ਸ਼ਰਾਬ ਦੇ ਸ਼ੌਕੀਨਾਂ ਲਈ ਅਲਰਟ! ਖੋਜ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਜਾਣੋ ਸਿਹਤ ਲਈ ਕਿੰਨੀ ਖ਼ਤਰਨਾਕ ਵਾਈਨ?
ਸ਼ਰਾਬ ਦੇ ਸ਼ੌਕੀਨਾਂ ਲਈ ਅਲਰਟ! ਖੋਜ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਜਾਣੋ ਸਿਹਤ ਲਈ ਕਿੰਨੀ ਖ਼ਤਰਨਾਕ ਵਾਈਨ?
ਸ਼ੂਗਰ ਦੇ ਮਰੀਜ਼ਾਂ ਲਈ ਰਾਮਬਾਣ ਸਦਾਬਹਾਰ ਦੇ ਫੁੱਲ ਅਤੇ ਪੱਤੇ! ਜਾਣੋ ਵਰਤੋਂ ਦਾ ਸਹੀ ਢੰਗ

Chinese Garlic: ਭਾਰਤੀ ਬਾਜ਼ਾਰ 'ਚ ਆਇਆ ਚੀਨੀ ਲੱਸਣ, ਜਾਣੋ ਤੁਹਾਡੀ ਸਿਹਤ ਲਈ ਕਿੰਨਾ ਖਤਰਨਾਕ ਅਤੇ ਕਿਵੇਂ ਕਰੀਏ ਪਛਾਣ

ਭਾਰਤ 'ਚ ਚਲਦੀ ਟਰੇਨ 'ਤੇ ਪੱਥਰ ਮਾਰਨ ਵਾਲੇ 'ਤੇ ਕੀ ਹੁੰਦੀ ਹੈ ਕਾਰਵਾਈ ਤੇ ਕਿੰਨੀ ਹੁੰਦੀ ਹੈ ਸਜ਼ਾ?

Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਛੱਤ ਤੋਂ ਮਾਰੀ ਛਾਲ, ਸਦਮੇ 'ਚ ਪਰਿਵਾਰ
ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਛੱਤ ਤੋਂ ਮਾਰੀ ਛਾਲ, ਸਦਮੇ 'ਚ ਪਰਿਵਾਰ
Embed widget