ਪੜਚੋਲ ਕਰੋ

Anil Kapoor ਦੀ ਭਤੀਜੀ Shanaya Kapoor ਨੇ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਸੋਸ਼ਲ ਮੀਡੀਆ 'ਤੇ ਹੋ ਰਹੀਆਂ ਵਾਇਰਲ

Shanaya_Kapoor_1

1/8
ਬਾਲੀਵੁੱਡ ਐਕਟਰ ਅਨਿਲ ਕਪੂਰ ਦੀ ਭਤੀਜੀ ਤੇ ਸੰਜੇ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਨੇ ਤਸਵੀਰਾਂ ਨੂੰ ਬੋਲਡ ਅਵਤਾਰ 'ਚ ਸ਼ੇਅਰ ਕੀਤਾ। ਸ਼ਨਾਇਆ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਉਸ ਦੇ ਪ੍ਰਸ਼ੰਸਕ ਸ਼ਨਾਇਆ ਦੇ ਲੁੱਕ ਤੇ ਫਿਗਰ ਦੇ ਦੀਵਾਨੇ ਹੋ ਗਏ ਹਨ।

2/8
ਸ਼ਨਾਇਆ ਨੇ ਹਾਲ ਹੀ ਵਿੱਚ ਇੱਕ ਫੋਟੋਸ਼ੂਟ ਕਰਵਾਇਆ ਜਿਸ ਦੀਆਂ ਫੋਟੋਆਂ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਵ੍ਹਾਈਟ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਡਰੈੱਸ 'ਚ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

3/8
ਸ਼ਨਾਇਆ ਦੇ ਪ੍ਰਸ਼ੰਸਕ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਸ਼ਨਾਇਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਟਿੱਪਣੀ ਕਰਦਿਆਂ ਫੈਨਸ ਉਸ ਦੀ ਲੁੱਕ, ਡ੍ਰੈਸ ਤੇ ਉਸ ਦੇ ਫਿਗਰ ਦੀ ਜ਼ੋਰਦਾਰ ਤਾਰੀਫ ਕਰ ਰਹੇ ਹਨ।

4/8
ਅਮਿਤਾਭ ਬੱਚਨ ਦੀ ਦੋਹਤੀ ਨਵਿਆ ਨਵੇਲੀ ਨੰਦਾ ਨੇ ਵੀ ਸ਼ਨਾਇਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਟਿੱਪਣੀ ਕੀਤੀ ਹੈ। ਉਸ ਨੇ ਲਿਖਿਆ, ਇੱਥੇ ਕੀ ਹੋ ਰਿਹਾ ਹੈ।

5/8
ਦੱਸ ਦੇਈਏ ਕਿ ਸ਼ਨਾਇਆ ਕਪੂਰ ਕਰਨ ਜੌਹਰ ਦੀ ਧਰਮ ਪ੍ਰੋਡਕਸ਼ਨ ਨਾਲ ਬਾਲੀਵੁੱਡ ਵਿੱਚ ਡੈਬਿਊ ਕਰੇਗੀ। ਸ਼ਨਾਇਆ ਨੇ ਸਾਲਾਂ ਤੋਂ ਸਟਾਰ ਕਿਡ ਵਜੋਂ ਪ੍ਰਸਿੱਧੀ ਹਾਸਲ ਕੀਤੀ।

6/8
ਆਲੀਆ ਭੱਟ, ਵਰੁਣ ਧਵਨ, ਜਾਹਨਵੀ ਕਪੂਰ ਅਤੇ ਹੋਰ ਕਈ ਸਟਾਰਕਿੱਡਜ਼ ਤੋਂ ਬਾਅਦ ਕਰਨ ਜੌਹਰ ਹੁਣ ਸੰਜੇ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਨੂੰ ਇੰਡਸਟਰੀ ਵਿੱਚ ਐਂਟਰੀ ਕਰਵਾ ਰਹੇ ਹਨ।

7/8
Shanaya Kapoor ਦਾ ਇੰਸਟਾਗ੍ਰਾਮ
Shanaya Kapoor ਦਾ ਇੰਸਟਾਗ੍ਰਾਮ
8/8
Shanaya Kapoor ਦਾ ਇੰਸਟਾਗ੍ਰਾਮ
Shanaya Kapoor ਦਾ ਇੰਸਟਾਗ੍ਰਾਮ

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget