ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Shanaya Kapoor: ਸ਼ਨਾਇਆ ਕਪੂਰ ਨੇ ਨੈੱਟ ਡਰੈੱਸ 'ਚ ਦਿਖਾਈ ਆਪਣੀ ਖੂਬਸੂਰਤੀ, ਹਰ ਲੁੱਕ ਦੇ ਦੀਵਾਨੇ ਹੋਏ ਫੈਨਜ਼

Shanaya Kapoor Pics: ਸੰਜੇ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਨਾਇਆ ਕਪੂਰ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Shanaya Kapoor

1/8
ਸ਼ਨਾਇਆ ਕਪੂਰ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਕਪੂਰ ਬਲੈਕ ਕਲਰ ਦੀ ਬੋਲਡ ਡਰੈੱਸ 'ਚ ਨਜ਼ਰ ਆ ਰਹੀ ਹੈ।

2/8
ਸ਼ਨਾਇਆ ਕਪੂਰ ਨੂੰ ਇਸ ਡਰੈੱਸ 'ਚ ਦੇਖ ਕੇ ਪ੍ਰਸ਼ੰਸਕ ਦੰਗ ਰਹਿ ਗਏ। ਸ਼ਨਾਇਆ ਕਪੂਰ ਦੀਆਂ ਇਹ ਤਸਵੀਰਾਂ ਉਸ ਦੇ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

3/8
ਇਨ੍ਹਾਂ ਵਾਇਰਲ ਤਸਵੀਰਾਂ 'ਚ ਸ਼ਨਾਇਆ ਕਪੂਰ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ। ਸ਼ਨਾਇਆ ਕਪੂਰ ਦੀ ਇਹ ਡਰੈੱਸ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈ।

4/8
ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਕਪੂਰ ਬੋਲਡ ਅੰਦਾਜ਼ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/8
ਸ਼ਨਾਇਆ ਕਪੂਰ ਦੀ ਇਹ ਨਵੀਂ ਡਰੈੱਸ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਫੈਨਜ਼ ਨੂੰ ਸ਼ਨਾਇਆ ਕਪੂਰ ਦਾ ਇਹ ਲੁੱਕ ਕਾਫੀ ਪਸੰਦ ਆ ਰਿਹਾ ਹੈ।

6/8
ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਕਪੂਰ ਆਪਣੀਆਂ ਅੱਖਾਂ ਨਾਲ ਪ੍ਰਸ਼ੰਸਕਾਂ 'ਤੇ ਜਾਦੂ ਚਲਾ ਰਹੀ ਹੈ। ਸ਼ਨਾਇਆ ਕਪੂਰ ਦੀ ਇਨ੍ਹਾਂ ਤਸਵੀਰ ਨੂੰ ਲੈ ਕੇ ਪ੍ਰਸ਼ੰਸਕ ਦੀਵਾਨਾ ਹੋ ਗਏ।

7/8
ਸ਼ਨਾਇਆ ਕਪੂਰ ਨੇ ਆਪਣੇ ਵਾਲਾਂ ਦਾ ਹਾਈ ਬਨ ਬਣਾ ਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ। ਸ਼ਨਾਇਆ ਕਪੂਰ ਦੇ ਇਸ ਹੇਅਰ ਸਟਾਈਲ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ।

8/8
ਇਨ੍ਹਾਂ ਵਾਇਰਲ ਤਸਵੀਰਾਂ ਵਿੱਚ ਸ਼ਨਾਇਆ ਕਪੂਰ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget