ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sharvari Wagh: ਪ੍ਰਿੰਟਿਡ ਡਰੈੱਸ ਪਾ ਕੇ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆਈ ਸ਼ਰਵਰੀ ਵਾਘ, ਕਿਲਰ ਲੁੱਕ ਤੁਹਾਨੂੰ ਕਰ ਦੇਵੇਗਾ ਜ਼ਖਮੀ!

Sharvari Wagh Pics: ਬਾਲੀਵੁੱਡ ਅਦਾਕਾਰਾ ਸ਼ਰਵਰੀ ਵਾਘ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

Sharvari Wagh

1/7
ਅਦਾਕਾਰਾ ਸ਼ਰਵਰੀ ਵਾਘ ਆਪਣੇ ਗਲੈਮਰਸ ਅੰਦਾਜ਼ ਲਈ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ। ਖਬਰਾਂ ਹਨ ਕਿ ਸ਼ਰਵਰੀ ਐਕਟਰ ਵਿੱਕੀ ਕੌਸ਼ਲ ਦੇ ਭਰਾ ਸੰਨੀ ਕੌਸ਼ਲ ਨੂੰ ਡੇਟ ਕਰ ਰਹੀ ਹੈ।

2/7
ਸ਼ਰਵਰੀ ਵਾਘ ਨੇ ਪਿਛਲੇ ਸਾਲ ਰਿਲੀਜ਼ ਹੋਈ ਫਿਲਮ ਬੰਟੀ ਔਰ ਬਬਲੀ 2 ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ, ਜਿਸ ਵਿੱਚ ਅਦਾਕਾਰਾ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਸੀ।

3/7
ਸ਼ਰਵਰੀ ਵਾਘ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਸਟਾਈਲਿਸ਼ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

4/7
ਪਰਪਲ ਅਤੇ ਬਲੈਕ ਪ੍ਰਿੰਟਿਡ ਡਰੈੱਸ ਪਹਿਨੀ ਸ਼ਰਵਰੀ ਇਸ ਡਰੈੱਸ 'ਚ ਸ਼ਾਨਦਾਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ।

5/7
ਸ਼ਰਵਰੀ ਵਾਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

6/7
ਸ਼ਰਵਰੀ ਵਾਘ ਨੂੰ ਹਾਲ ਹੀ ਵਿੱਚ ਫਿਲਮ ਬੰਟੀ ਔਰ ਬਬਲੀ 2 ਲਈ ਸਰਵੋਤਮ ਡੈਬਿਊ ਅਦਾਕਾਰਾ ਦਾ ਫਿਲਮਫੇਅਰ ਅਵਾਰਡ ਮਿਲਿਆ ਹੈ।

7/7
ਸ਼ਰਵਰੀ ਵਾਘ ਭਾਵੇਂ ਹੀ ਫਿਲਮਾਂ 'ਚ ਜ਼ਿਆਦਾ ਨਜ਼ਰ ਨਾ ਆਈ ਹੋਵੇ ਪਰ ਉਹ ਹਮੇਸ਼ਾ ਇੰਟਰਨੈੱਟ 'ਤੇ ਹਾਵੀ ਰਹਿੰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget