ਪੜਚੋਲ ਕਰੋ

Sharvari Wagh: ਸ਼ਰਵਰੀ ਵਾਘ ਨੇ ਨੈੱਟ ਆਊਟਫਿਟ 'ਚ ਸ਼ੇਅਰ ਕੀਤਾ ਹੌਟ ਲੁੱਕ, ਤਸਵੀਰਾਂ ਇੰਟਰਨੈੱਟ 'ਤੇ ਹੋਈਆਂ ਵਾਇਰਲ

Sharvari Wagh Pics: ਸ਼ਰਵਰੀ ਵਾਘ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਬੋਲਡ ਫੋਟੋਸ਼ੂਟ ਦੀਆਂ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਉਸ ਦਾ ਹਰ ਸਟਾਈਲ ਇੰਟਰਨੈੱਟ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ।

Sharvari Wagh

1/8
ਹਾਲ ਹੀ 'ਚ ਅਦਾਕਾਰਾ ਸ਼ਰਵਰੀ ਵਾਘ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਦੀਵਾਨੇ ਹੋ ਗਏ ਹਨ। ਦੇਖੋ ਅਦਾਕਾਰਾ ਦਾ ਸੈਕਸੀ ਅਵਤਾਰ...

2/8
ਅਦਾਕਾਰਾ ਸ਼ਰਵਰੀ ਵਾਘ ਹਮੇਸ਼ਾ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਇੰਟਰਨੈੱਟ 'ਤੇ ਸੁਰਖੀਆਂ ਬਟੋਰਦੀ ਹੈ।

3/8
ਹਾਲਾਂਕਿ, ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾ 'ਤੇ ਪੋਸਟ ਕਰਦੀ ਹੈ ਤਾਂ ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਤਬਾਹੀ ਮਚਾਉਣ ਲੱਗਦਾ ਹੈ।

4/8
ਹਾਲ ਹੀ 'ਚ ਕਰਵਾਏ ਫੋਟੋਸ਼ੂਟ ਦੌਰਾਨ ਅਦਾਕਾਰਾ ਨੇ ਇੱਕ ਵਾਰ ਫਿਰ ਆਪਣੇ ਬੇਹੱਦ ਸੈਕਸੀ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

5/8
ਇਨ੍ਹਾਂ ਤਸਵੀਰਾਂ 'ਚ ਸ਼ਰਵਰੀ ਵਾਘ ਨੇ ਬਲੈਕ ਕਲਰ ਦਾ ਨੈੱਟ ਆਊਟਫਿਟ ਪਾਇਆ ਹੋਇਆ ਹੈ, ਜਿਸ 'ਚ ਉਹ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਭਿਨੇਤਰੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਸ ਦੇ ਹਰ ਅੰਦਾਜ਼ 'ਤੇ ਲੋਕਾਂ ਦਾ ਦਿਲ ਹਾਰ ਜਾਂਦਾ ਹੈ।

7/8
ਸ਼ਰਵਰੀ ਵਾਘ ਨੇ ਆਪਣੇ ਇਸ ਆਊਟਲੁੱਕ ਨੂੰ ਖੁੱਲ੍ਹੇ ਵਾਲਾਂ, ਈਅਰਰਿੰਗਸ ਅਤੇ ਨਿਊਡ ਮੇਕਅਪ ਨਾਲ ਪੂਰਾ ਕੀਤਾ ਹੈ।

8/8
ਤਸਵੀਰਾਂ 'ਚ ਅਭਿਨੇਤਰੀ ਕੈਮਰੇ ਦੇ ਸਾਹਮਣੇ ਕਿਲਰ ਅੰਦਾਜ਼ 'ਚ ਸੈਕਸੀ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

School Closed: ਮੌਸਮ ਵਿਭਾਗ ਦੇ ਅਲਰਟ ਪਿੱਛੋਂ ਸਾਰੇ ਸਕੂਲਾਂ ਵਿਚ 8 ਜੁਲਾਈ ਤੱਕ ਛੁੱਟੀਆਂ

Embed widget