ਪੜਚੋਲ ਕਰੋ

Shatrughan Sinha: ਸ਼ਤਰੁਘਨ ਸਿਨਹਾ ਰੀਨਾ ਰਾਏ ਕਰਦੇ ਸੀ ਪਿਆਰ, ਅਦਾਕਾਰਾ ਦੀ ਜ਼ਿੱਦ ਕਰਕੇ ਇੰਜ ਟੁੱਟਿਆ ਸੀ ਰਿਸ਼ਤਾ

ਅਦਾਕਾਰ ਸ਼ਤਰੂਘਨ ਸਿਨਹਾ ਇਨ੍ਹੀਂ ਦਿਨੀਂ ਫਿਲਮਾਂ ਤੋਂ ਦੂਰ ਸਿਆਸਤ 'ਚ ਸਰਗਰਮ ਹਨ। ਇਸ ਦੇ ਨਾਲ ਹੀ ਕਰੀਅਰ ਤੋਂ ਇਲਾਵਾ ਅਦਾਕਾਰ ਦੀ ਲਵ ਲਾਈਫ ਵੀ ਕਾਫੀ ਮਸ਼ਹੂਰ ਰਹੀ ਹੈ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਅਦਾਕਾਰ ਦੀ ਲਵ ਲਾਈਫ ਬਾਰੇ ਦੱਸ ਰਹੇ ਹਾਂ।

ਸ਼ਤਰੂਘਨ ਸਿਨਹਾ, ਰੀਨਾ ਰਾਏ

1/7
ਅਦਾਕਾਰ ਸ਼ਤਰੂਘਨ ਸਿਨਹਾ ਇਨ੍ਹੀਂ ਦਿਨੀਂ ਫਿਲਮਾਂ ਤੋਂ ਦੂਰ ਸਿਆਸਤ 'ਚ ਸਰਗਰਮ ਹਨ। ਇਸ ਦੇ ਨਾਲ ਹੀ ਕਰੀਅਰ ਤੋਂ ਇਲਾਵਾ ਅਦਾਕਾਰ ਦੀ ਲਵ ਲਾਈਫ ਵੀ ਕਾਫੀ ਮਸ਼ਹੂਰ ਰਹੀ ਹੈ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਅਦਾਕਾਰ ਦੀ ਲਵ ਲਾਈਫ ਨਾਲ ਜੁੜੀ ਕਹਾਣੀ ਦੱਸ ਰਹੇ ਹਾਂ।

2/7
ਸ਼ਤਰੂਘਨ ਸਿਨਹਾ ਇੱਕ ਅਜਿਹਾ ਅਭਿਨੇਤਾ ਹੈ ਜੋ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਬੇਬਾਕ ਅੰਦਾਜ਼ ਲਈ ਵੀ ਮਸ਼ਹੂਰ ਹਨ। ਬਹੁਤ ਘੱਟ ਲੋਕ ਜਾਣਦੇ ਹਨ ਕਿ ਜਦੋਂ ਅਭਿਨੇਤਾ ਨੇ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕੀਤਾ ਸੀ ਤਾਂ ਉਹ ਰੀਨਾ ਰਾਏ ਦੀ ਖੂਬਸੂਰਤੀ ਨਾਲ ਮੋਹਿਤ ਹੋ ਗਏ ਸਨ।

3/7
ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਦਾ ਅਫੇਅਰ ਕਈ ਸਾਲਾਂ ਤੱਕ ਚੱਲਿਆ। ਪਰ ਇੱਕ ਦਿਨ ਰੀਨਾ ਰਾਏ ਨੂੰ ਪਤਾ ਲੱਗਾ ਕਿ ਸ਼ਤਰੂਘਨ ਕਿਸੇ ਹੋਰ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਰੀਨਾ ਰਾਏ ਸ਼ਤਰੁਘਨ ਤੋਂ ਕਾਫੀ ਨਾਰਾਜ਼ ਹੋਈ ਸੀ।

4/7
ਇਸ ਤੋਂ ਬਾਅਦ ਰੀਨਾ ਰਾਏ ਨੇ ਸ਼ਤਰੁਘਨ ਨੂੰ ਸਾਫ ਬੋਲ ਦਿੱਤਾ ਸੀ ਕਿ ਉਨ੍ਹਾਂ ਕੋਲ ਸਿਰਫ 8 ਦਿਨ ਹਨ, ਜੇ ਉਹ 8 ਦਿਨਾਂ 'ਚ ਰੀਨਾ ਨਾਲ ਵਿਆਹ ਕਰਦੇ ਹਨ ਤਾਂ ਠੀਕ ਹੈ, ਨਹੀਂ ਤਾਂ ਉਹ (ਰੀਨਾ) ਵੀ ਕਿਤੇ ਹੋਰ ਵਿਆਹ ਕਰਵਾ ਕੇ ਦਿਖਾਏਗੀ।

5/7
ਤੁਹਾਨੂੰ ਦੱਸ ਦੇਈਏ ਕਿ ਰੀਨਾ ਰਾਏ ਅਤੇ ਸ਼ਤਰੂਘਨ ਸਿਨਹਾ ਨੇ ਇਕੱਠੇ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਦਰਸ਼ਕਾਂ ਨੇ ਵੀ ਉਨ੍ਹਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ।

6/7
ਹਾਲਾਂਕਿ, ਜਦੋਂ ਰੀਨਾ ਨੂੰ ਪਤਾ ਲੱਗਾ ਕਿ ਸ਼ਤਰੂਘਨ ਪੂਨਮ ਨਾਲ ਵਿਆਹ ਕਰ ਰਹੇ ਹਨ ਤਾਂ ਅਭਿਨੇਤਰੀ ਨੇ ਉਨ੍ਹਾਂ ਨੂੰ ਕਿਹਾ, 'ਮੈਂ ਤੈਨੂੰ ਜਾਨੋਂ ਮਾਰ ਦਿੰਦੀ, ਪਰ ਪੂਨਮ ਨਾਲ ਵਿਆਹ ਕਰਕੇ ਤੂੰ ਬਚ ਗਿਆ ਹੈਂ।'

7/7
ਇਸ ਦੇ ਨਾਲ ਹੀ ਰੀਨਾ ਤੋਂ ਵੱਖ ਹੋਣ ਤੋਂ ਬਾਅਦ ਸ਼ਤਰੂਘਨ ਸਿਨਹਾ ਨੇ ਪੂਨਮ ਸਿਨਹਾ ਨਾਲ ਵਿਆਹ ਕਰ ਲਿਆ ਅਤੇ ਰੀਨਾ ਰਾਏ ਨੇ ਵੀ ਕ੍ਰਿਕਟਰ ਮੋਹਸਿਨ ਖਾਨ ਨਾਲ ਵਿਆਹ ਕਰ ਲਿਆ। ਸ਼ਤਰੁਘਨ ਦਾ ਵਿਆਹੁਤਾ ਜੀਵਨ ਖੁਸ਼ਹਾਲ ਚੱਲਦਾ ਰਿਹਾ, ਪਰ ਆਪਣੀ ਜ਼ਿੱਦ ਦੇ ਚੱਕਰ 'ਚ ਰੀਨਾ ਰਾਏ ਨੇ ਆਪਣੀ ਜ਼ਿੰਦਗੀ ਬਰਬਾਦ ਕਰ ਲਈ। ਮੋਹਸਿਨ ਖਾਨ ਨਾਲ ਰੀਨਾ ਰਾਏ ਦਾ ਵਿਆਹ ਜ਼ਿਆਦਾ ਨਹੀਂ ਚੱਲਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget