Election 2024 Exit Polls
(Source: Dainik Bhaskar)
Shehnaaz Gill: ਬਲੈਕ ਡਰੈੱਸ 'ਚ ਖੂਬਸੂਰਤੀ ਦਾ ਜਲਵਾ ਦਿਖਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਫੋਟੋਆਂ ਦੇਖ ਕੇ ਦਿਲ ਹਾਰ ਬੈਠੇ ਫੈਨਜ਼
ਸ਼ਹਿਨਾਜ਼ ਗਿੱਲ ਦੀਆਂ ਸਟਾਈਲਿਸ਼ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਿੱਗ ਬੌਸ 13 ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਲਗਾਤਾਰ ਧਮਾਲ ਮਚਾ ਰਹੀ ਹੈ।
Download ABP Live App and Watch All Latest Videos
View In Appਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਜਾਣੀ ਜਾਂਦੀ ਅਦਾਕਾਰਾ ਸ਼ਹਿਨਾਜ਼ ਗਿੱਲ ਕਾਫੀ ਗਲੈਮਰਸ ਅਤੇ ਹੌਟ ਲੱਗ ਰਹੀ ਹੈ।
ਅਦਾਕਾਰਾ ਸ਼ਹਿਨਾਜ਼ ਗਿੱਲ ਬਲੈਕ ਆਊਟਫਿਟ 'ਚ ਸ਼ਾਨਦਾਰ ਲੱਗ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਗਲੋਇਂਗ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਭਿਨੇਤਰੀ ਸ਼ਹਿਨਾਜ਼ ਗਿੱਲ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੰਦੀ ਹੈ।
ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਬਿੱਗ ਬੌਸ ਸੀਜ਼ਨ 13 ਤੋਂ ਘਰ-ਘਰ ਵਿੱਚ ਪਛਾਣ ਮਿਲੀ। ਇਸ ਦੇ ਨਾਲ ਹੀ ਉਹ ਪ੍ਰਸਿੱਧ ਸੈਲੇਬਸ ਵਿੱਚੋਂ ਇੱਕ ਹੈ।
ਸ਼ਹਿਨਾਜ਼ ਗਿੱਲ ਜਲਦ ਹੀ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਡੈਬਿਊ ਕਰਨ ਜਾ ਰਹੀ ਹੈ।
ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਚੈਟ ਸ਼ੋਅ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।
ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ।