ਪੜਚੋਲ ਕਰੋ
(Source: ECI/ABP News)
Shehnaaz Gill: ਪੰਜਾਬ ਦੀ ਕੈਟਰੀਨਾ ਕੈਫ 'ਸ਼ਹਿਨਾਜ਼ ਗਿੱਲ' ਨੇ ਸ਼ਰਾਰਾ ਪਾ ਕੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ, ਖੂਬਸੂਰਤੀ ਦੇਖ ਕੇ ਫੈਨਜ਼ ਹੋਏ ਦੀਵਾਨੇ
Pics: ਬਿੱਗ ਬੌਸ ਸੀਜ਼ਨ 13 ਦੀ ਸਾਬਕਾ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਆਪਣੇ ਕਿਊਟ ਲੁੱਕ ਤੇ ਗਲੈਮਰਸ ਅੰਦਾਜ਼ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਆਪਣੇ ਲੇਟੈਸਟ ਚੈਟ ਸ਼ੋਅ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ।
Shehnaaz Gill
1/7
![ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵੇਖੋ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਹੌਟ ਲੁੱਕ...](https://cdn.abplive.com/imagebank/default_16x9.png)
ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵੇਖੋ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਹੌਟ ਲੁੱਕ...
2/7
![ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਲੁੱਕ ਅਤੇ ਪਰਫੈਕਟ ਫਿਗਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ।](https://cdn.abplive.com/imagebank/default_16x9.png)
ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਲੁੱਕ ਅਤੇ ਪਰਫੈਕਟ ਫਿਗਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ।
3/7
![ਸ਼ਹਿਨਾਜ਼ ਗਿੱਲ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਦੀ ਖੂਬ ਤਾਰੀਫ ਕਰਦੇ ਹਨ।](https://cdn.abplive.com/imagebank/default_16x9.png)
ਸ਼ਹਿਨਾਜ਼ ਗਿੱਲ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਦੀ ਖੂਬ ਤਾਰੀਫ ਕਰਦੇ ਹਨ।
4/7
![ਹਾਲ ਹੀ 'ਚ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਹੌਟ ਤਸਵੀਰਾਂ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ।](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਹੌਟ ਤਸਵੀਰਾਂ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ।
5/7
![ਸ਼ਹਿਨਾਜ਼ ਗਿੱਲ ਨੇ ਆਪਣੇ ਤਾਜ਼ਾ ਫੋਟੋਸ਼ੂਟ ਦੌਰਾਨ ਇੱਕ ਸ਼ਾਨਦਾਰ ਕਢਾਈ ਵਾਲਾ ਸ਼ਰਾਰਾ ਪਾਇਆ ਹੋਇਆ ਹੈ ਜਿਸ ਵਿੱਚ ਉਹ ਬਹੁਤ ਸੁੰਦਰ ਲੱਗ ਰਹੀ ਹੈ।](https://cdn.abplive.com/imagebank/default_16x9.png)
ਸ਼ਹਿਨਾਜ਼ ਗਿੱਲ ਨੇ ਆਪਣੇ ਤਾਜ਼ਾ ਫੋਟੋਸ਼ੂਟ ਦੌਰਾਨ ਇੱਕ ਸ਼ਾਨਦਾਰ ਕਢਾਈ ਵਾਲਾ ਸ਼ਰਾਰਾ ਪਾਇਆ ਹੋਇਆ ਹੈ ਜਿਸ ਵਿੱਚ ਉਹ ਬਹੁਤ ਸੁੰਦਰ ਲੱਗ ਰਹੀ ਹੈ।
6/7
![ਅਭਿਨੇਤਰੀ ਸ਼ਹਿਨਾਜ਼ ਗਿੱਲ ਨੇ ਭਾਰੀ ਗਹਿਣੇ ਅਤੇ ਘੱਟੋ-ਘੱਟ ਮੇਕਅੱਪ ਨਾਲ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ। ਸ਼ਹਿਨਾਜ਼ ਗਿੱਲ ਨੇ ਇੱਕ ਵਾਰ ਫਿਰ ਆਪਣੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ ਹੈ।](https://cdn.abplive.com/imagebank/default_16x9.png)
ਅਭਿਨੇਤਰੀ ਸ਼ਹਿਨਾਜ਼ ਗਿੱਲ ਨੇ ਭਾਰੀ ਗਹਿਣੇ ਅਤੇ ਘੱਟੋ-ਘੱਟ ਮੇਕਅੱਪ ਨਾਲ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ। ਸ਼ਹਿਨਾਜ਼ ਗਿੱਲ ਨੇ ਇੱਕ ਵਾਰ ਫਿਰ ਆਪਣੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ ਹੈ।
7/7
![ਅਭਿਨੇਤਰੀ ਸ਼ਹਿਨਾਜ਼ ਗਿੱਲ ਨੇ ਇਨ੍ਹਾਂ ਤਸਵੀਰਾਂ 'ਚ ਇੱਕ ਤੋਂ ਵਧ ਕੇ ਇੱਕ ਕਿਲਰ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਆਪਣੇ ਲੁੱਕਸ ਦਾ ਜਲਵਾ ਫੈਲਾਇਆ ਹੈ।](https://cdn.abplive.com/imagebank/default_16x9.png)
ਅਭਿਨੇਤਰੀ ਸ਼ਹਿਨਾਜ਼ ਗਿੱਲ ਨੇ ਇਨ੍ਹਾਂ ਤਸਵੀਰਾਂ 'ਚ ਇੱਕ ਤੋਂ ਵਧ ਕੇ ਇੱਕ ਕਿਲਰ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਆਪਣੇ ਲੁੱਕਸ ਦਾ ਜਲਵਾ ਫੈਲਾਇਆ ਹੈ।
Published at : 24 Dec 2022 12:10 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)