ਪੜਚੋਲ ਕਰੋ
Shehnaaz Gill: ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ ਵਿੱਚ ਬੇਹੱਦ ਖੂਬਸੂਰਤ ਦਿਖੀ ਸ਼ਹਿਨਾਜ਼ ਗਿੱਲ, ਸਧਾਰਨ ਅੰਦਾਜ਼ 'ਚ ਲੁੱਟੀ ਲਾਈਮਲਾਈਟ
Shehnaaz Gill Pics: ਆਪਣੇ ਚੁਲਬੁਲੇ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਲੁੱਕ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਦੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...
Shehnaaz Gill
1/8

ਅਦਾਕਾਰਾ ਨੂੰ ਹਾਲ ਹੀ ਵਿੱਚ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ ਵਿੱਚ ਦੇਖਿਆ ਗਿਆ ਸੀ। ਉੱਥੇ ਉਸ ਦੇ ਰਵਾਇਤੀ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਸਨ।
2/8

ਅਦਾਕਾਰਾ ਸ਼ਹਿਨਾਜ਼ ਗਿੱਲ ਹਮੇਸ਼ਾ ਹੀ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਰਹਿੰਦੀ ਹੈ।
Published at : 19 Apr 2023 01:13 PM (IST)
ਹੋਰ ਵੇਖੋ





















