ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਨੇ ਰੈੱਡ ਸ਼ਾਰਟ ਡਰੈੱਸ ਵਿੱਚ ਦਿਖਾਇਆ ਗਲੈਮਰਸ ਅੰਦਾਜ, ਸਿਜ਼ਲਿੰਗ ਲੁੱਕ ਦੇਖ ਕੇ ਮੋਹਿਤ ਹੋਏ ਪ੍ਰਸ਼ੰਸਕ

Shehnaaz Gill Pics: ਬਿੱਗ ਬੌਸ ਸੀਜ਼ਨ 13 ਫੇਮ ਸ਼ਹਿਨਾਜ਼ ਗਿੱਲ ਹਮੇਸ਼ਾ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਅਭਿਨੇਤਰੀ ਹਰ ਵਾਰ ਇੰਸਟਾ 'ਤੇ ਆਪਣੇ ਬੋਲਡ ਤੇ ਗਲੈਮਰਸ ਲੁੱਕ ਦੀਆਂ ਤਸਵੀਰਾਂ ਪੋਸਟ ਕਰਕੇ ਇੰਟਰਨੈਟ ਦਾ ਪਾਰਾ ਹਾਈ ਕਰਦੀ ਰਹਿੰਦੀ ਹੈ

Shehnaaz Gill

1/8
ਹਾਲ ਹੀ 'ਚ ਸ਼ਹਿਨਾਜ਼ ਗਿੱਲ ਇੱਕ ਇਵੈਂਟ 'ਚ ਪਹੁੰਚੀ ਸੀ, ਜਿੱਥੇ ਉਹ ਬੇਹੱਦ ਸ਼ਾਨਦਾਰ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆਈ। ਹੁਣ ਅਦਾਕਾਰਾ ਦੀਆਂ ਕੁਝ ਗਲੈਮਰਸ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੇਖੋ ਸ਼ਹਿਨਾਜ਼ ਗਿੱਲ ਦਾ ਕਾਤਲ ਅਵਤਾਰ...

2/8
ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਗਿੱਲ ਆਪਣੇ ਬੋਲਡ ਲੁੱਕ ਅਤੇ ਸਟਾਈਲਿਸ਼ ਫੈਸ਼ਨ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ।

3/8
ਅਭਿਨੇਤਰੀ ਨੂੰ ਹਾਲ ਹੀ ਵਿੱਚ ਪਿੰਕਵਿਲਾ ਦੇ ਇਵੈਂਟ ਵਿੱਚ ਦੇਖਿਆ ਗਿਆ ਸੀ ਜਿੱਥੇ ਉਹ ਇੱਕ ਸ਼ਾਨਦਾਰ ਪਹਿਰਾਵੇ ਵਿੱਚ ਪਹੁੰਚੀ ਸੀ।

4/8
ਸ਼ਹਿਨਾਜ਼ ਗਿੱਲ ਨੇ ਆਪਣੀ ਲੇਟੈਸਟ ਲੁੱਕ 'ਚ ਲਾਲ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਸੀ, ਜਿਸ ਨਾਲ ਉਸ ਨੇ ਲਾਲ ਬਲੇਜ਼ਰ ਕੈਰੀ ਕੀਤਾ ਸੀ।

5/8
ਸ਼ਹਿਨਾਜ਼ ਗਿੱਲ ਆਪਣੇ ਇਸ ਅੰਦਾਜ਼ 'ਚ ਕਾਫੀ ਹੌਟ ਨਜ਼ਰ ਆ ਰਹੀ ਹੈ। ਉਸ ਦੇ ਇਸ ਸੈਕਸੀ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਇੱਕ ਵਾਰ ਫਿਰ ਵਧ ਗਈ ਹੈ।

6/8
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ ਆਪਣੀ ਲੁੱਕ ਨੂੰ ਨਿਖਾਰਨ ਲਈ ਆਪਣੇ ਵਾਲਾਂ ਨੂੰ ਕਰਲਜ਼ ਵਿੱਚ ਸਟਾਈਲ ਕੀਤਾ ਸੀ। ਇਸ ਦੇ ਨਾਲ ਹੀ ਅਭਿਨੇਤਰੀ ਨਿਊਡ ਮੇਕਅੱਪ ਕਰ ਕੇ ਕਾਫੀ ਸ਼ਾਨਦਾਰ ਲੱਗ ਰਹੀ ਸੀ।

7/8
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਜ਼ਬਰਦਸਤ ਲਾਈਕ ਅਤੇ ਕਮੈਂਟ ਕਰਦੇ ਹਨ।

8/8
ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਜਲਦ ਹੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸਲਮਾਨ ਖਾਨ ਦੇ ਨਾਲ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ

ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Embed widget