ਪੜਚੋਲ ਕਰੋ
Shehnaaz Gill latest photos: ਇੱਕ ਵਾਰ ਫਿਰ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਨੇ ਜਿੱਤਿਆ ਫੈਨਸ ਦਾ ਦਿਲ, ਵੇਖੋ ਲੇਟੇਸਟ ਤਸਵੀਰਾਂ 'ਚ ਐਕਟਰਸ ਦਾ ਅੰਦਾਜ਼
shehnaaz_gill_1
1/6

ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਰੁਟੀਨ ਦੀ ਜ਼ਿੰਦਗੀ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਨਾਲ ਸਾਂਝਾ ਕਰਦੀ ਰਹਿੰਦੀ ਹੈ। ਇਹ ਤਸਵੀਰਾਂ ਅਤੇ ਵੀਡੀਓ ਆਉਂਦੇ ਹੀ ਵਾਇਰਲ ਹੋ ਜਾਂਦੇ ਹਨ। ਸ਼ਹਿਨਾਜ਼ ਗਿੱਲ ਨੇ ਕੁਝ ਘੰਟੇ ਪਹਿਲਾਂ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/6

ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਵੱਖ-ਵੱਖ ਪੋਜ਼ ਦਿੰਦਿਆਂ ਆਪਣਾ ਅੰਦਾਜ਼ ਦਿਖਾ ਰਹੀ ਹੈ।
Published at : 26 Jun 2021 10:19 AM (IST)
ਹੋਰ ਵੇਖੋ





















