ਪੜਚੋਲ ਕਰੋ
Shehnaaz Gill Photos: ਪਿੰਕ ਕਲਰ ਸਾੜੀ 'ਚ 'ਪੰਜਾਬ ਦੀ ਕੈਟਰੀਨਾ ਕੈਫ' Shehnaaz Gill ਦੀ ਸਾਦਗੀ ਨੇ ਜਿੱਤਿਆ ਫੈਨਸ ਦਾ ਦਿਲ
shehnaaz_gill
1/6

ਐਕਟਰਸ ਸ਼ਹਿਨਾਜ਼ ਗਿੱਲ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਸ਼ਹਿਨਾਜ਼ ਨੂੰ ਬਿੱਗ ਬੌਸ 13 ਤੋਂ ਵੱਖਰੀ ਪਛਾਣ ਮਿਲੀ। ਇਸ ਸ਼ੋਅ ਤੋਂ ਬਾਅਦ ਸ਼ਹਿਨਾਜ਼ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਕੋਲ ਕੰਮ ਦੀ ਲਾਈਨ ਹੈ। ਸ਼ਹਿਨਾਜ਼ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਹਮੇਸ਼ਾ ਉਨ੍ਹਾਂ ਨਾਲ ਜੁੜੇ ਰਹਿੰਦੇ ਹਨ।
2/6

ਬਿੱਗ ਬੌਸ ਤੋਂ ਬਾਅਦ ਸ਼ਹਿਨਾਜ਼ ਦਾ ਟ੍ਰਾਂਸਫਾਰਮੇਸ਼ਨ ਵੇਖਣ ਵਾਲਾ ਹੈ। ਉਸ ਨੇ ਕਾਫੀ ਭਾਰ ਘੱਟ ਕਰ ਲਿਆ ਹੈ। ਟ੍ਰਾਂਸਫਾਰਮੇਸ਼ਨ ਤੋਂ ਬਾਅਦ ਵੀ ਉਹ ਆਪਣੀਆਂ ਵੀਡੀਓਜ਼ ਅਤੇ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਉਹ ਕਿਸੇ ਦੀਵਾ ਤੋਂ ਘੱਟ ਨਹੀਂ ਹਨ। ਸ਼ਹਿਨਾਜ਼ ਆਪਣੇ ਪ੍ਰਸ਼ੰਸਕਾਂ ਲਈ ਫੈਸ਼ਨ ਦੀ ਪ੍ਰੇਰਣਾ ਬਣ ਗਈ ਹੈ।
Published at : 29 Jan 2022 08:33 AM (IST)
ਹੋਰ ਵੇਖੋ





















