ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Shilpa Shetty Pics : ਯੈਲੋ ਬਾਡੀਕੋਨ ਡਰੈੱਸ 'ਚ ਸੂਰਜ ਵਾਂਗ ਚਮਕੀ ਸ਼ਿਲਪਾ ਸ਼ੈੱਟੀ , ਗਲੈਮਰਸ ਅਵਤਾਰ ਦੇਖ ਫ਼ੈਨਜ ਉੱਡੇ ਹੋਸ਼
Shilpa Shetty
1/7
![ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸ਼ਿਲਪਾ ਇਨ੍ਹੀਂ ਦਿਨੀਂ ਬਾਲੀਵੁੱਡ 'ਚ ਆਪਣੀ ਵਾਪਸੀ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੌਰਾਨ ਉਸ ਨੇ ਆਪਣੀਆਂ ਕਾਤਲ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸ਼ਿਲਪਾ ਇਨ੍ਹੀਂ ਦਿਨੀਂ ਬਾਲੀਵੁੱਡ 'ਚ ਆਪਣੀ ਵਾਪਸੀ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੌਰਾਨ ਉਸ ਨੇ ਆਪਣੀਆਂ ਕਾਤਲ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/7
![ਸ਼ਿਲਪਾ ਹਰ ਰੋਜ਼ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦਾ ਹਰ ਅੰਦਾਜ਼ ਫ਼ੈਨਜ ਨੂੰ ਕਾਫੀ ਪਸੰਦ ਆਉਂਦਾ ਹੈ। ਇਸ ਵਾਰ ਸ਼ਿਲਪਾ ਨੇ ਬਾਡੀਕੋਨ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਸ਼ਿਲਪਾ ਹਰ ਰੋਜ਼ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦਾ ਹਰ ਅੰਦਾਜ਼ ਫ਼ੈਨਜ ਨੂੰ ਕਾਫੀ ਪਸੰਦ ਆਉਂਦਾ ਹੈ। ਇਸ ਵਾਰ ਸ਼ਿਲਪਾ ਨੇ ਬਾਡੀਕੋਨ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ।
3/7
![ਸ਼ਿਲਪਾ ਨੇ ਯੈਲੋ ਬਾਡੀਕੋਨ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਲਿਖਿਆ- ਸੂਰਜ ਵਾਂਗ ਉਹ ਚਮਕੀ ਹੈ।](https://cdn.abplive.com/imagebank/default_16x9.png)
ਸ਼ਿਲਪਾ ਨੇ ਯੈਲੋ ਬਾਡੀਕੋਨ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਲਿਖਿਆ- ਸੂਰਜ ਵਾਂਗ ਉਹ ਚਮਕੀ ਹੈ।
4/7
![ਤਸਵੀਰਾਂ 'ਚ ਸ਼ਿਲਪਾ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਸ ਦੇ ਪੋਜ਼ ਨੂੰ ਦੇਖ ਫ਼ੈਨਜ ਆਪਣਾ ਦਿਲ ਹਾਰ ਬੈਠੇ ਹਨ।](https://cdn.abplive.com/imagebank/default_16x9.png)
ਤਸਵੀਰਾਂ 'ਚ ਸ਼ਿਲਪਾ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਸ ਦੇ ਪੋਜ਼ ਨੂੰ ਦੇਖ ਫ਼ੈਨਜ ਆਪਣਾ ਦਿਲ ਹਾਰ ਬੈਠੇ ਹਨ।
5/7
![ਸ਼ਿਲਪਾ ਦੀ ਵਾਪਸੀ ਫਿਲਮ ਨਿਕੰਮਾ ਹਾਲ ਹੀ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਅਭਿਮਨਿਊ ਦਾਸਾਨੀ ਅਤੇ ਸ਼ਰਲੀ ਸੇਤੀਆ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ।](https://cdn.abplive.com/imagebank/default_16x9.png)
ਸ਼ਿਲਪਾ ਦੀ ਵਾਪਸੀ ਫਿਲਮ ਨਿਕੰਮਾ ਹਾਲ ਹੀ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਅਭਿਮਨਿਊ ਦਾਸਾਨੀ ਅਤੇ ਸ਼ਰਲੀ ਸੇਤੀਆ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ।
6/7
![ਸ਼ਿਲਪਾ ਦੀ ਇਹ ਫਿਲਮ ਕੋਈ ਕਮਾਲ ਨਹੀਂ ਦਿਖਾ ਸਕੀ। ਇਹ ਫਿਲਮ ਬਾਕਸ ਆਫਿਸ 'ਤੇ ਫਲਾਪ ਸਾਬਤ ਹੋਈ](https://cdn.abplive.com/imagebank/default_16x9.png)
ਸ਼ਿਲਪਾ ਦੀ ਇਹ ਫਿਲਮ ਕੋਈ ਕਮਾਲ ਨਹੀਂ ਦਿਖਾ ਸਕੀ। ਇਹ ਫਿਲਮ ਬਾਕਸ ਆਫਿਸ 'ਤੇ ਫਲਾਪ ਸਾਬਤ ਹੋਈ
7/7
![ਇਨ੍ਹੀਂ ਦਿਨੀਂ ਸ਼ਿਲਪਾ ਆਪਣੇ ਪਰਿਵਾਰ ਨਾਲ ਲੰਡਨ 'ਚ ਛੁੱਟੀਆਂ ਮਨਾ ਰਹੀ ਹੈ। ਉਹ ਲੰਡਨ ਦੀਆਂ ਛੁੱਟੀਆਂ ਦੀਆਂ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ।](https://cdn.abplive.com/imagebank/default_16x9.png)
ਇਨ੍ਹੀਂ ਦਿਨੀਂ ਸ਼ਿਲਪਾ ਆਪਣੇ ਪਰਿਵਾਰ ਨਾਲ ਲੰਡਨ 'ਚ ਛੁੱਟੀਆਂ ਮਨਾ ਰਹੀ ਹੈ। ਉਹ ਲੰਡਨ ਦੀਆਂ ਛੁੱਟੀਆਂ ਦੀਆਂ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ।
Published at : 29 Jun 2022 08:41 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)