ਪੜਚੋਲ ਕਰੋ

Shilpa Shetty On Ramp: ਸਟਨਿੰਗ ਅਤੇ ਗੌਰਜਿਅਸ ਅੰਦਾਜ਼ 'ਚ ਰੈਂਪ 'ਤੇ ਉਤਰੀ ਸ਼ਿਲਪਾ ਸ਼ੈੱਟੀ, ਬਾਂਬੇ ਫੈਸ਼ਨ ਵੀਕ 'ਚ ਲੁੱਟ ਲਈ ਮਹਫਿਲ

Shilpa Shetty

1/7
ਬਾਂਬੇ ਫੈਸ਼ਨ ਵੀਕ 2022 ਦੇ ਆਖ਼ਰੀ ਦਿਨ ਬਾਲੀਵੁੱਡ ਐਕਟਰਸ ਸ਼ਿਲਪਾ ਸ਼ੈਟੀ ਕੁੰਦਰਾ ਨੇ ਆਪਣੇ ਸਟਾਈਲ ਨਾਲ ਰੈਂਪ 'ਤੇ ਜਲਵਾ ਬਿਖੇਰਿਆ। 46 ਸਾਲ ਦੀ ਉਮਰ 'ਚ ਵੀ ਸ਼ਿਲਪਾ ਸ਼ੈੱਟੀ ਦੀ ਖੂਬਸੂਰਤੀ ਦੇ ਜਾਦੂ ਨੇ ਫੈਨਸ ਦੇ ਦਿਲਾਂ 'ਤੇ ਛੂਰੀਆਂ ਚਲਾਇਆਂ। ਜਿਸ ਆਤਮਵਿਸ਼ਵਾਸ ਨਾਲ ਉਹ ਰੈਂਪ 'ਤੇ ਉਤਰੀ, ਉਸ 'ਤੇ ਸਾਰਿਆਂ ਦੀਆਂ ਨਜ਼ਰਾਂ ਠਹਿਰ ਗਈਆਂ।

2/7
ਸ਼ਿਲਪਾ ਸ਼ੈੱਟੀ ਨੇ ਡਿਜ਼ਾਈਨਰ ਗੋਪੀ ਵੈਦਿਆ ਲਈ ਰੈਂਪ ਵਾਕ ਕੀਤਾ। ਇਸ ਦੌਰਾਨ ਸ਼ਿਲਪਾ ਨੇ ਹਾਥੀ ਦੰਦ ਦਾ ਬੇਸ ਲਹਿੰਗਾ ਪਾਇਆ, ਜਿਸ 'ਤੇ ਨੀਲੇ ਅਤੇ ਲਾਲ ਰੰਗ ਦਾ ਵਰਕ ਕੀਤਾ ਸੀ। ਸ਼ਿਲਪਾ ਨੇ ਇਸ ਲਹਿੰਗਾ ਦੇ ਨਾਲ ਸ਼ਾਰਟ ਮੈਚਿੰਗ ਚੋਲੀ ਵੀ ਪਾਈ ਹੋਈ ਸੀ।

3/7
ਸ਼ਿਲਪਾ ਸ਼ੈੱਟੀ ਨੇ ਇਸ ਲਹਿੰਗੇ ਦੇ ਨਾਲ ਦੁਪੱਟਾ ਕੈਰੀ ਨਹੀਂ ਕੀਤਾ। ਪਰ ਉਹ ਇਸ ਲਹਿੰਗਾ ਵਿੱਚ ਇੰਨੀ ਸ਼ਾਨਦਾਰ ਲੱਗ ਰਹੀ ਸੀ ਕਿ ਕਿਸੇ ਨੇ ਵੀ ਦੁਪੱਟੇ ਨੂੰ ਮੀਸ ਨਹੀਂ ਕੀਤਾ। ਗੋਪੀ ਵੈਦਿਆ ਨੇ ਮਾਰਾਕੇਸ਼ ਦੇ ਨਾਮ 'ਤੇ 2022 ਸਮਰ ਕਲੈਕਸ਼ਨ ਲਾਂਚ ਕੀਤਾ।

4/7
ਸ਼ਿਲਪਾ ਸ਼ੈੱਟੀ ਇਸ ਆਊਟਫਿਟ 'ਚ ਕਾਫੀ ਖੂਬਸੂਰਤ ਲੱਗ ਰਹੀ ਸੀ। ਇਸ ਡਰੈੱਸ ਦੇ ਨਾਲ ਸ਼ਿਲਪ ਨੇ ਸਮੋਕੀ ਆਈਜ਼ ਅਤੇ ਕਰਲੀ ਵੇਵੀ ਵਾਲਾਂ ਨੂੰ ਕੈਰੀ ਕੀਤਾ।

5/7
ਸ਼ਿਲਪਾ ਸ਼ੈਟੀ ਨੂੰ ਰੈਂਪ 'ਤੇ ਗਲੈਮਰਸ ਅੰਦਾਜ਼ 'ਚ ਦੇਖ ਕੇ ਸਾਰਿਆਂ ਦੀਆਂ ਨਜ਼ਰਾਂ ਉਸ 'ਤੇ ਟਿਕੀਆਂ ਹੋਈਆਂ ਸੀ। ਇਸ ਦੌਰਾਨ ਐਕਟਰਸ ਨੇ ਡਿਜ਼ਾਈਨਰ ਦੇ ਨਾਲ-ਨਾਲ ਲੋਕਾਂ ਨਾਲ ਵੀ ਰੂਬਰੂ ਹੋਈ।

6/7
ਫੈਸ਼ਨ ਸ਼ੋਅ ਦੌਰਾਨ ਸ਼ਿਲਪਾ ਸ਼ੈੱਟੀ ਨੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੱਤੇ। ਐਕਟਰਸ ਨੇ ਆਪਣੇ ਕਿਲਰ ਲੁੱਕ ਨਾਲ ਲਾਈਮਲਾਈਟ ਲੁੱਟ ਲਈ।

7/7
ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਨੇ ਹੰਗਾਮਾ 2 ਨਾਲ ਬਾਲੀਵੁੱਡ 'ਚ ਵਾਪਸੀ ਕੀਤੀ ਹੈ। ਜਲਦ ਹੀ ਉਹ ਫਿਲਮ 'ਨਿਕੰਮਾ' 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget