ਪੜਚੋਲ ਕਰੋ

Shivangi Joshi: ਸ਼ਿਵਾਂਗੀ ਜੋਸ਼ੀ ਨੇ ਹਰੇ ਸੂਟ 'ਚ ਮਚਾਈ ਤਬਾਹੀ, ਲੁੱਕ ਦੇਖ ਕੇ ਫੈਨਜ਼ ਵੀ ਹੋਏ ਦੀਵਾਨੇ

Shivangi Joshi Pics: ਸ਼ਿਵਾਂਗੀ ਜੋਸ਼ੀ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Shivangi Joshi

1/7
ਹਾਲ ਹੀ 'ਚ ਸ਼ਿਵਾਂਗੀ ਜੋਸ਼ੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਸ਼ਿਵਾਂਗੀ ਜੋਸ਼ੀ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਸ਼ਿਵਾਂਗੀ ਜੋਸ਼ੀ ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਬਣ ਚੁੱਕੀ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਸਨੇ ਕਈ ਸੀਰੀਅਲਾਂ ਵਿੱਚ ਵੀ ਕੰਮ ਕੀਤਾ ਹੈ। ਹੌਲੀ-ਹੌਲੀ ਉਹ ਟੀਵੀ ਇੰਡਸਟਰੀ ਵਿੱਚ ਆਪਣੇ ਪੈਰ ਜਮਾ ਰਹੀ ਹੈ ਅਤੇ ਅੱਜ ਦੇ ਸਮੇਂ ਵਿੱਚ ਉਸਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਹੈ।

3/7
ਸ਼ਿਵਾਂਗੀ ਜੋਸ਼ੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਉਹ ਹਰ ਰੋਜ਼ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਸ਼ਿਵਾਂਗੀ ਜੋਸ਼ੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਵਿੱਚ ਬਹੁਤ ਹੀ ਪਿਆਰਾ ਹਰੇ ਰੰਗ ਦਾ ਅਨਾਰਕਲੀ ਸੂਟ ਪਾਇਆ ਹੋਇਆ ਹੈ। ਜਿਸ ਦੇ ਨਾਲ ਉਸ ਨੇ ਮੈਚਿੰਗ ਦੁਪੱਟਾ ਲਿਆ ਹੈ ਜਿਸ 'ਤੇ ਬਹੁਤ ਹੀ ਖੂਬਸੂਰਤ ਕਢਾਈ ਕੀਤੀ ਗਈ ਹੈ।

5/7
ਇਸ ਦੇ ਨਾਲ ਹੀ ਸ਼ਿਵਾਂਗੀ ਜੋਸ਼ੀ ਨੇ ਕਾਫੀ ਪਿਆਰੇ ਈਅਰਰਿੰਗਸ ਪਹਿਨੇ ਹੋਏ ਹਨ ਅਤੇ ਆਪਣੇ ਵਾਲ ਵੀ ਖੁੱਲ੍ਹੇ ਰੱਖੇ ਹੋਏ ਹਨ। ਮੱਥੇ 'ਤੇ ਛੋਟੀ ਬਿੰਦੀ ਅਤੇ ਗਲੋਸੀ ਮੇਕਅੱਪ ਵਿੱਚ ਅਦਾਕਾਰਾ ਦਾ ਅੰਦਾਜ਼ ਦੇਖਣ ਯੋਗ ਹੈ।

6/7
ਸ਼ਿਵਾਂਗੀ ਜੋਸ਼ੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਇਨ੍ਹੀਂ ਦਿਨੀਂ ਕੁਸ਼ਾਲ ਟੰਡਨ ਨਾਲ ਸੋਨੀ ਟੀਵੀ ਦੇ ਸੀਰੀਅਲ 'ਬਰਸਾਤੇਂ' 'ਚ ਨਜ਼ਰ ਆ ਰਹੀ ਹੈ। ਇਸ ਵਿੱਚ ਉਹ ਅਰਾਧਨਾ ਦਾ ਕਿਰਦਾਰ ਨਿਭਾਅ ਰਹੀ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

7/7
ਸ਼ਿਵਾਂਗੀ ਜੋਸ਼ੀ ਦਾ ਹਰ ਅੰਦਾਜ਼ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਲੈਂਦਾ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਬਰਦਸਤ ਹੋ ਗਈ ਹੈ। ਉਸਨੇ ਸਟਾਰ ਪਲੱਸ ਦੇ ਟੀਵੀ ਸੀਰੀਅਲ 'ਯੇ ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਵਿੱਚ ਨਾਇਰਾ ਦੀ ਭੂਮਿਕਾ ਨਿਭਾਈ ਸੀ ਅਤੇ ਉਸ ਤੋਂ ਬਾਅਦ ਉਹ ਅੱਜ ਵੀ ਉਸੇ ਨਾਮ ਨਾਲ ਜਾਣੀ ਜਾਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget