ਪੜਚੋਲ ਕਰੋ

ਸਕਾਈ ਬਲੂ ਸਾੜ੍ਹੀ 'ਚ ਨਜ਼ਰ ਆਈ Shraddha Arya , ਖ਼ੂਬਸੂਰਤ ਸਮਾਈਲ ਨਾਲ ਲੁੱਟ ਲਈ ਮਹਿਫ਼ਲ

Shraddha Arya

1/8
ਸ਼ਰਧਾ ਆਰੀਆ ਟੀਵੀ ਦੀ ਟਾਪ ਅਭਿਨੇਤਰੀਆਂ ਵਿੱਚ ਗਿਣੀ ਜਾਂਦੀ ਹੈ। ਅਦਾਕਾਰੀ ਦੇ ਨਾਲ-ਨਾਲ ਸ਼ਰਧਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰਦੀ ਨਜ਼ਰ ਆ ਰਹੀ ਹੈ। ਇਕ ਵਾਰ ਫਿਰ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ।

2/8
ਹਾਲ ਹੀ 'ਚ ਸ਼ਰਧਾ ਆਰਿਆ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਸਕਾਈ ਬਲੂ ਸਾੜ੍ਹੀ ਪਹਿਨੇ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਲੇਟੈਸਟ ਫੋਟੋਸ਼ੂਟ 'ਚ ਸ਼ਰਧਾ ਆਰੀਆ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ।

3/8
ਇੰਨਾ ਹੀ ਨਹੀਂ ਲੇਟੈਸਟ ਫੋਟੋਸ਼ੂਟ 'ਚ ਸ਼ਰਧਾ ਆਰੀਆ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ।

4/8
ਸ਼ਰਧਾ ਆਰਿਆ ਨੂੰ ਸਾੜੀ ਨਾਲ ਕਿੰਨਾ ਪਿਆਰ ਹੈ, ਤੁਸੀਂ ਇਸ ਗੱਲ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਅਕਸਰ ਇੰਸਟਾਗ੍ਰਾਮ 'ਤੇ ਸਾੜੀ 'ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

5/8
ਸ਼ਰਧਾ ਆਰਿਆ ਨੇ ਕੁਝ ਘੰਟੇ ਪਹਿਲਾਂ ਹੀ ਇਹ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇੰਨੇ ਘੱਟ ਸਮੇਂ ਵਿੱਚ ਇੱਕ ਲੱਖ ਦੇ ਕਰੀਬ ਲਾਈਕਸ ਮਿਲ ਚੁੱਕੇ ਹਨ।

6/8
ਸ਼ਰਧਾ ਆਰਿਆ ਇੱਕ ਸੋਸ਼ਲ ਮੀਡੀਆ ਲਵਰ ਹੈ, ਅਜਿਹੇ ਵਿੱਚ ਉਹ ਆਪਣੀ ਫੋਟੋ ਵੀਡੀਓ ਸ਼ੇਅਰ ਕਰਨ ਦਾ ਕੋਈ ਮੌਕਾ ਨਹੀਂ ਖੁੰਝਾਉਂਦੀ। ਫੈਨਜ਼ ਵੀ ਉਸ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

7/8
ਵੈਸੇ ਤਾਂ ਸ਼ਰਧਾ ਆਰਿਆ ਆਪਣੇ ਕਰੀਅਰ 'ਚ ਹੁਣ ਤੱਕ ਕਈ ਸ਼ੋਅਜ਼ 'ਚ ਕੰਮ ਕਰ ਚੁੱਕੀ ਹੈ ਪਰ ਉਸਨੇ ਕੁੰਡਲੀ ਭਾਗਿਆ ਵਿੱਚ ਪ੍ਰੀਤਾ ਦੀ ਭੂਮਿਕਾ ਨਿਭਾ ਕੇ ਸਭ ਤੋਂ ਵੱਧ ਪ੍ਰਸਿੱਧੀ ਪ੍ਰਾਪਤ ਕੀਤੀ।

8/8
ਜੀ ਹਾਂ, ਪ੍ਰੀਤਾ ਬਣ ਕੇ ਸ਼ਰਧਾ ਅੱਜ ਵੀ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ। ਇੰਨਾ ਹੀ ਨਹੀਂ ਪ੍ਰੀਤਾ ਅਤੇ ਕਰਨ ਦੀ ਜੋੜੀ ਫ਼ੈਨਜ ਦੀ ਪਸੰਦੀਦਾ ਜੋੜੀ ਵਿੱਚੋਂ ਇੱਕ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget