ਪੜਚੋਲ ਕਰੋ

Shraddha Das: ਸ਼ਰਧਾ ਦਾਸ ਨੇ ਆਰੇਂਜ ਕਲਰ ਦੇ ਆਉਟਫਿਟ ਚ ਦਿਖਾਇਆ ਗਲੈਮਰ, ਖੂਬਸੂਰਤੀ ਅਜਿਹੀ ਕਿ ਅੱਖਾਂ ਰਹਿ ਜਾਣਗੀਆਂ ਖੁੱਲ੍ਹੀਆਂ

Shraddha Das Pics: ਅਭਿਨੇਤਰੀ ਸ਼ਰਧਾ ਦਾਸ ਆਪਣੀ ਖੂਬਸੂਰਤੀ ਅਤੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ। ਉਸ ਦੀਆਂ ਸਟਾਈਲਿਸ਼ ਅਤੇ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੀਆਂ ਹਨ।

Shraddha Das

1/8
ਸ਼ਰਧਾ ਦਾਸ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ 'ਚ ਉਹ ਕਾਫੀ ਧਮਾਕੇਦਾਰ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਵੇਖੋ ਉਸ ਦੀਆਂ ਇਹ ਖੂਬਸੂਰਤ ਤਸਵੀਰਾਂ...

2/8
ਅਭਿਨੇਤਰੀ ਸ਼ਰਧਾ ਦਾਸ ਸੰਤਰੀ ਰੰਗ ਦੇ ਪਹਿਰਾਵੇ ਵਿੱਚ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ, ਪ੍ਰਸ਼ੰਸਕ ਉਸ ਨੂੰ ਦੇਖ ਕੇ ਬੇਕਰਾਰ ਹੋ ਰਹੇ ਹਨ।

3/8
ਬੰਗਾਲੀ ਅਤੇ ਸਾਊਥ ਫਿਲਮਾਂ 'ਚ ਕੰਮ ਕਰ ਚੁੱਕੀ ਅਭਿਨੇਤਰੀ ਸ਼ਰਧਾ ਦਾਸ ਤਾਜ਼ਾ ਤਸਵੀਰਾਂ 'ਚ ਕਾਫੀ ਸ਼ਾਨਦਾਰ ਲੱਗ ਰਹੀ ਹੈ।

4/8
ਅਭਿਨੇਤਰੀ ਸ਼ਰਧਾ ਦਾਸ ਆਪਣੇ ਕਿਲਰ ਲੁੱਕ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਉੱਚਾ ਰੱਖਦੀ ਹੈ, ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ।

5/8
ਸ਼ਰਧਾ ਦਾਸ ਹੁਣ ਤੱਕ 40 ਤੋਂ ਵੱਧ ਫਿਲਮਾਂ 'ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਚੁੱਕੀ ਹੈ। ਉਸ ਦੀ ਅਦਾਕਾਰੀ ਦੇ ਪ੍ਰਸ਼ੰਸਕ ਕਾਇਲ ਹਨ।

6/8
ਉਹ ਗ੍ਰੇਟ ਗ੍ਰੈਂਡ ਮਸਤੀ, ਦਿਲ ਤੋ ਬੱਚਾ ਹੈ ਜੀ, ਸਨਮ ਤੇਰੀ ਕਸਮ ਵਰਗੀਆਂ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

7/8
ਅਦਾਕਾਰਾ ਸ਼ਰਧਾ ਦਾਸ ਨੇ ਮੁੰਬਈ ਯੂਨੀਵਰਸਿਟੀ ਤੋਂ ਪੱਤਰਕਾਰੀ ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਪਰ ਫਿਲਮਾਂ 'ਚ ਕੰਮ ਮਿਲਣ ਤੋਂ ਬਾਅਦ ਉਹ ਇਸ ਲਾਈਨ 'ਚ ਹੀ ਸ਼ਾਮਿਲ ਹੋ ਗਈ।

8/8
ਅਦਾਕਾਰਾ ਸ਼ਰਧਾ ਦਾਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਇੰਸਟਾਗ੍ਰਾਮ 'ਤੇ ਉਸ ਦੇ 2.8 ਮਿਲੀਅਨ ਫਾਲੋਅਰਜ਼ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Harsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget