ਪੜਚੋਲ ਕਰੋ

ਵਾਈਟ ਲਹਿੰਗੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਸ਼ਰਧਾ ਕਪੂਰ, ਨਹੀਂ ਹਟਾ ਸਕੋਗੇ ਫੋਟੋਆਂ ਤੋਂ ਨਜ਼ਰ

Shraddha Kapoor

1/7
ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ (Shraddha Kapoor) ਆਪਣੀ ਅਦਾਕਾਰੀ ਨਾਲ ਪਹਿਲਾਂ ਹੀ ਫ਼ੈਨਜ ਦਾ ਦਿਲ ਜਿੱਤ ਚੁੱਕੀ ਹੈ। ਇਸ ਦੇ ਨਾਲ ਹੀ ਉਹ ਹਰ ਕਿਸੇ ਨੂੰ ਆਪਣੇ ਸਟਾਈਲ ਦਾ ਦੀਵਾਨਾ ਬਣਾ ਦਿੰਦੀ ਹੈ। ਸ਼ਰਧਾ ਵੈਸਟਰਨ ਦੇ ਨਾਲ-ਨਾਲ ਰਵਾਇਤੀ ਅਵਤਾਰ 'ਚ ਵੀ ਖੂਬਸੂਰਤ ਲੱਗ ਰਹੀ ਹੈ। ਉਹ ਹਰ ਰੋਜ਼ ਰਵਾਇਤੀ ਅਵਤਾਰ 'ਚ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

2/7
ਸ਼ਰਧਾ ਨੇ ਵਾਈਟ ਕਲਰ ਦੇ ਲਹਿੰਗੇ 'ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਹ ਹਾਲ ਹੀ ਵਿੱਚ ਫਿਲਮ ਨਿਰਮਾਤਾ ਲਵ ਰੰਜਨ ਦੇ ਵਿਆਹ ਵਿੱਚ ਗਈ ਸੀ। ਜਿੱਥੇ ਉਸ ਨੇ  ਵਾਈਟ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ।

3/7
ਸ਼ਰਧਾ ਵਾਈਟ ਲਹਿੰਗੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਸੂਰਿਆ ਸ਼ਕਤੀ। ਇਸ ਦੇ ਨਾਲ ਹੀ ਸੂਰਜ ਅਤੇ ਵ੍ਹਾਈਟ ਹਾਰਟ ਇਮੋਜੀ ਵੀ ਸ਼ੇਅਰ ਕੀਤੇ ਗਏ ਹਨ।

4/7
ਸ਼ਰਧਾ ਨੇ ਆਪਣੇ ਲੁੱਕ ਨੂੰ ਕਾਫੀ ਸਿੰਪਲ ਰੱਖਿਆ। ਉਸਨੇ ਲਹਿੰਗੇ ਦੇ ਨਾਲ ਏਅਰਿੰਗ ਪਹਿਨੇ ਹੋਏ ਹਨ ਅਤੇ ਬਹੁਤ ਹਲਕਾ ਮੇਕਅੱਪ ਕੀਤਾ ਹੈ। ਸ਼ਰਧਾ ਨੇ ਹੇਅਰ ਸਟਾਈਲ ਨੂੰ ਆਪਣੇ ਲੁੱਕ ਵਾਂਗ ਸਿੰਪਲ ਰੱਖਿਆ ਹੈ।

5/7
ਸ਼ਰਧਾ ਦੇ ਇਸ ਲੁੱਕ ਤੋਂ ਉਸ ਦੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਹਟ ਨਹੀਂ ਰਹੀਆਂ। ਉਹ ਤਸਵੀਰਾਂ 'ਤੇ ਕਾਫੀ ਕਮੈਂਟ ਕਰ ਰਹੇ ਹਨ। ਉਸ ਦੀ ਤਸਵੀਰ ਨੂੰ ਕੁਝ ਹੀ ਮਿੰਟਾਂ 'ਚ 2 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਇਕ ਪ੍ਰਸ਼ੰਸਕ ਨੇ ਲਿਖਿਆ- ਖੂਬਸੂਰਤ।

6/7
ਸ਼ਰਧਾ ਅਕਸਰ ਰਵਾਇਤੀ ਪਹਿਰਾਵੇ ਵਿੱਚ ਤਸਵੀਰਾਂ ਸ਼ੇਅਰ ਕਰਦੀ ਹੈ। ਉਸ ਦੀਆਂ ਇਹ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

7/7
ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਰਧਾ ਜਲਦ ਹੀ ਰਣਬੀਰ ਕਪੂਰ ਦੇ ਨਾਲ ਰੋਮ-ਕਾਮ ਫਿਲਮ 'ਚ ਨਜ਼ਰ ਆਵੇਗੀ। ਇਸ ਫਿਲਮ ਦਾ ਟਾਈਟਲ ਅਜੇ ਤੈਅ ਨਹੀਂ ਹੋਇਆ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget