ਪੜਚੋਲ ਕਰੋ

ਪਹਿਲਾਂ ਲਿਪਲੌਕ ਅਤੇ ਹੁਣ ਪਤੀ ਨੂੰ KISS ਕਰਕੇ ਸ਼੍ਰਿਯਾ ਸਰਨ ਨੇ ਮਨਾਈ ਦੀਵਾਲੀ, ਤਸਵੀਰਾਂ ਤੋਂ ਨਜ਼ਰਾਂ ਨਹੀਂ ਹਟਾ ਸਕੋਗੇ ਤੁਸੀਂ

Shriya Saran Photos : ਮਸ਼ਹੂਰ ਅਦਾਕਾਰਾ ਸ਼੍ਰਿਯਾ ਸਰਨ ਨੇ ਫ਼ੈਨਜ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਇਕ ਵਾਰ ਫਿਰ ਆਂਦਰੇਈ ਕੋਸ਼ਚੇਵ ਨੂੰ ਕਿੱਸ ਕਰਦੀ ਨਜ਼ਰ ਆਈ।

Shriya Saran

1/7

2/7
ਸਾਊਥ ਦੀ ਖੂਬਸੂਰਤ ਅਦਾਕਾਰਾ ਸ਼੍ਰਿਯਾ ਸਰਨ ਨੇ ਬਹੁਤ ਘੱਟ ਸਮੇਂ 'ਚ ਬਾਲੀਵੁੱਡ 'ਚ ਖਾਸ ਪਛਾਣ ਬਣਾ ਲਈ ਹੈ। ਆਪਣੀ ਫਿਲਮ 'ਦ੍ਰਿਸ਼ਯਮ 2' ਤੋਂ ਇਲਾਵਾ ਅਭਿਨੇਤਰੀ ਇਨ੍ਹੀਂ ਦਿਨੀਂ ਪਾਪਰਾਜ਼ੀ ਦੇ ਸਾਹਮਣੇ ਆਪਣੇ ਪਤੀ ਨਾਲ ਲਿਪਲੌਕ ਲਈ ਵੀ ਕਾਫੀ ਸੁਰਖੀਆਂ ਬਟੋਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੀਵਾਲੀ 'ਤੇ ਪਤੀ ਨੂੰ ਕਿੱਸ ਕਰਦੇ ਹੋਏ ਕੁਝ ਤਸਵੀਰਾਂ ਆਪਣੇ ਫ਼ੈਨਜ ਨਾਲ ਸ਼ੇਅਰ ਕੀਤੀਆਂ ਹਨ।

3/7
ਇਹ ਤਸਵੀਰਾਂ ਸ਼੍ਰਿਯਾ ਸਰਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਉਹ ਟ੍ਰੇਡਿਸ਼ਨਲ ਆਊਟਫਿਟ ਵਿੱਚ ਮਨਮੋਹਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/7
ਤਸਵੀਰਾਂ 'ਚ ਸ਼੍ਰਿਯਾ ਸਰਨ ਨੇ ਸਿਲਵਰ ਬੈਕਲੇਸ ਚੋਲੀ ਦੇ ਨਾਲ ਦਾ ਲਹਿੰਗਾ ਅਤੇ ਨੈੱਟ ਦੁਪੱਟਾ ਲਿਆ ਹੋਇਆ ਹੈ। ਇਸ ਲਹਿੰਗਾ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

5/7
ਇਕ ਤਸਵੀਰ 'ਚ ਸ਼੍ਰਿਯਾ ਆਪਣਾ ਸਿਰ ਫੜ ਕੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਹੈਪੀ ਦੀਵਾਲੀ।

6/7
ਸ਼੍ਰਿਯਾ ਸਰਨ ਨੇ ਆਪਣੇ ਲੁੱਕ ਨੂੰ ਮੈਚਿੰਗ ਜਿਊਲਰੀ ਅਤੇ ਲਾਈਟ ਮੇਕਅੱਪ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ।

7/7
ਇਸ ਦੇ ਨਾਲ ਹੀ ਇਸ ਤਸਵੀਰ ਨੇ ਅਭਿਨੇਤਰੀ ਦੇ ਫੋਟੋਸ਼ੂਟ 'ਚ ਚਾਰ ਚੰਦ ਲਗਾ ਦਿੱਤੇ ਹਨ। ਜਿਸ 'ਚ ਉਹ ਇਕ ਵਾਰ ਫਿਰ ਆਪਣੇ ਪਤੀ ਨੂੰ ਕਿੱਸ ਕਰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget