ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Shweta Tiwari Photos : ਸ਼ਾਰਟਸ ਪਹਿਨੇ ਸ਼ਵੇਤਾ ਤਿਵਾਰੀ ਨੇ ਆਪਣੇ ਗਲੈਮਰਸ ਅੰਦਾਜ਼ ਨਾਲ ਫਿਰ ਵਧਾਇਆ ਇੰਟਰਨੈੱਟ ਦਾ ਪਾਰਾ
Shweta Tiwari
1/7
![ਟੀਵੀ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਖੂਬਸੂਰਤੀ ਦੇ ਮਾਮਲੇ 'ਚ ਨਵੇਂ ਕਲਾਕਾਰਾਂ ਨੂੰ ਟੱਕਰ ਦਿੰਦੀ ਹੈ। 41 ਸਾਲ ਦੀ ਉਮਰ 'ਚ ਵੀ ਸ਼ਵੇਤਾ ਦੀ ਖੂਬਸੂਰਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ।](https://cdn.abplive.com/imagebank/default_16x9.png)
ਟੀਵੀ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਖੂਬਸੂਰਤੀ ਦੇ ਮਾਮਲੇ 'ਚ ਨਵੇਂ ਕਲਾਕਾਰਾਂ ਨੂੰ ਟੱਕਰ ਦਿੰਦੀ ਹੈ। 41 ਸਾਲ ਦੀ ਉਮਰ 'ਚ ਵੀ ਸ਼ਵੇਤਾ ਦੀ ਖੂਬਸੂਰਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ।
2/7
![ਸ਼ਵੇਤਾ ਤਿਵਾਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ 'ਚ ਆਪਣਾ ਕ੍ਰੇਜ਼ ਬਰਕਰਾਰ ਰੱਖਣ ਦਾ ਇਕ ਵੀ ਮੌਕਾ ਨਹੀਂ ਛੱਡਦੀ।](https://cdn.abplive.com/imagebank/default_16x9.png)
ਸ਼ਵੇਤਾ ਤਿਵਾਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ 'ਚ ਆਪਣਾ ਕ੍ਰੇਜ਼ ਬਰਕਰਾਰ ਰੱਖਣ ਦਾ ਇਕ ਵੀ ਮੌਕਾ ਨਹੀਂ ਛੱਡਦੀ।
3/7
![ਸ਼ਵੇਤਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬਲੈਕ ਐਂਡ ਵ੍ਹਾਈਟ ਡਰੈੱਸ ਪਾਈ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਸ਼ਵੇਤਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬਲੈਕ ਐਂਡ ਵ੍ਹਾਈਟ ਡਰੈੱਸ ਪਾਈ ਨਜ਼ਰ ਆ ਰਹੀ ਹੈ।
4/7
![ਸ਼ਵੇਤਾ ਸ਼ਾਰਟਸ ਪਹਿਨ ਕੇ ਵੀ ਆਪਣੇ ਸਾਧਗੀ ਭਰੇ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤ ਰਹੀ ਹੈ।](https://cdn.abplive.com/imagebank/default_16x9.png)
ਸ਼ਵੇਤਾ ਸ਼ਾਰਟਸ ਪਹਿਨ ਕੇ ਵੀ ਆਪਣੇ ਸਾਧਗੀ ਭਰੇ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤ ਰਹੀ ਹੈ।
5/7
![ਸ਼ਵੇਤਾ ਤਿਵਾਰੀ ਦਾ ਇਹ ਲੁੱਕ ਫ਼ੈਨਜ ਦੇ ਦਿਲਾਂ ਦੀ ਧੜਕਣ ਨੂੰ ਤੇਜ਼ ਕਰ ਸਕਦਾ ਹੈ।](https://cdn.abplive.com/imagebank/default_16x9.png)
ਸ਼ਵੇਤਾ ਤਿਵਾਰੀ ਦਾ ਇਹ ਲੁੱਕ ਫ਼ੈਨਜ ਦੇ ਦਿਲਾਂ ਦੀ ਧੜਕਣ ਨੂੰ ਤੇਜ਼ ਕਰ ਸਕਦਾ ਹੈ।
6/7
![ਬਿਜ਼ਨੈੱਸ ਵੂਮੈਨ ਦੇ ਅੰਦਾਜ਼ ਹੀ 'ਚ ਸ਼ਵੇਤਾ ਆਪਣੇ ਫ਼ੈਨਜ ਦਾ ਦਿਲ ਜਿੱਤ ਰਹੀ ਹੈ।](https://cdn.abplive.com/imagebank/default_16x9.png)
ਬਿਜ਼ਨੈੱਸ ਵੂਮੈਨ ਦੇ ਅੰਦਾਜ਼ ਹੀ 'ਚ ਸ਼ਵੇਤਾ ਆਪਣੇ ਫ਼ੈਨਜ ਦਾ ਦਿਲ ਜਿੱਤ ਰਹੀ ਹੈ।
7/7
![ਦੱਸ ਦੇਈਏ ਕਿ ਸ਼ਵੇਤਾ ਤਿਵਾਰੀ ਨੂੰ ਏਕਤਾ ਕਪੂਰ ਦੇ ਟੀਵੀ ਸੀਰੀਅਲ ਕਸੌਟੀ ਜ਼ਿੰਦਗੀ ਕੀ ਵਿੱਚ ਪ੍ਰੇਰਨਾ ਦੇ ਕਿਰਦਾਰ ਨਾਲ ਜਾਣੀ ਜਾਂਦੀ ਹੈ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਸ਼ਵੇਤਾ ਤਿਵਾਰੀ ਨੂੰ ਏਕਤਾ ਕਪੂਰ ਦੇ ਟੀਵੀ ਸੀਰੀਅਲ ਕਸੌਟੀ ਜ਼ਿੰਦਗੀ ਕੀ ਵਿੱਚ ਪ੍ਰੇਰਨਾ ਦੇ ਕਿਰਦਾਰ ਨਾਲ ਜਾਣੀ ਜਾਂਦੀ ਹੈ।
Published at : 26 May 2022 06:03 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਦੇਸ਼
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)