ਪੜਚੋਲ ਕਰੋ
ਯੈਲੋ ਸਾੜੀ ਪਹਿਨ ਕੇ ਸ਼ਵੇਤਾ ਤਿਵਾਰੀ ਨੇ ਵਧਾਇਆ ਇੰਟਰਨੈੱਟ ਦਾ ਪਾਰਾ , ਫੈਨਜ਼ ਹੋਏ ਦੀਵਾਨੇ
ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਅੱਜ ਕਿਸੇ ਜਾਣ-ਪਛਾਣ ਦੀ ਮੁਹਤਾਜ਼ ਨਹੀਂ ਹੈ। ਉਸਨੇ ਆਪਣੀ ਬੇਮਿਸਾਲ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਖਾਸ ਪਹਿਚਾਣ ਬਣਾਈ ਹੈ।
![ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਅੱਜ ਕਿਸੇ ਜਾਣ-ਪਛਾਣ ਦੀ ਮੁਹਤਾਜ਼ ਨਹੀਂ ਹੈ। ਉਸਨੇ ਆਪਣੀ ਬੇਮਿਸਾਲ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਖਾਸ ਪਹਿਚਾਣ ਬਣਾਈ ਹੈ।](https://feeds.abplive.com/onecms/images/uploaded-images/2023/08/01/0dd3a4120994b2638df5a18897d6af981690851157062345_original.jpg?impolicy=abp_cdn&imwidth=720)
Shweta Tiwari
1/7
![ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਅੱਜ ਕਿਸੇ ਜਾਣ-ਪਛਾਣ ਦੀ ਮੁਹਤਾਜ਼ ਨਹੀਂ ਹੈ। ਉਸਨੇ ਆਪਣੀ ਬੇਮਿਸਾਲ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਖਾਸ ਪਹਿਚਾਣ ਬਣਾਈ ਹੈ।](https://feeds.abplive.com/onecms/images/uploaded-images/2023/08/01/3b82b6e2e9f62bcaac7bb7dfe0be9c1892103.jpg?impolicy=abp_cdn&imwidth=720)
ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ ਅੱਜ ਕਿਸੇ ਜਾਣ-ਪਛਾਣ ਦੀ ਮੁਹਤਾਜ਼ ਨਹੀਂ ਹੈ। ਉਸਨੇ ਆਪਣੀ ਬੇਮਿਸਾਲ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਖਾਸ ਪਹਿਚਾਣ ਬਣਾਈ ਹੈ।
2/7
![ਸ਼ਵੇਤਾ ਤਿਵਾਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ।](https://cdn.abplive.com/imagebank/default_16x9.png)
ਸ਼ਵੇਤਾ ਤਿਵਾਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ।
3/7
![ਹੁਣ ਹਾਲ ਹੀ 'ਚ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।](https://cdn.abplive.com/imagebank/default_16x9.png)
ਹੁਣ ਹਾਲ ਹੀ 'ਚ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।
4/7
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਪੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਪੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
5/7
![ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਪੂਲ ਦੇ ਅੰਦਰ ਖੜ੍ਹ ਕੇ ਕਿਲਰ ਅੰਦਾਜ਼ 'ਚ ਇਕ ਤੋਂ ਵਧ ਕੇ ਇਕ ਸੈਕਸੀ ਪੋਜ਼ ਦਿੰਦੇ ਹੋਏ ਫੋਟੋਸ਼ੂਟ ਕਰਵਾਇਆ ਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਪੂਲ ਦੇ ਅੰਦਰ ਖੜ੍ਹ ਕੇ ਕਿਲਰ ਅੰਦਾਜ਼ 'ਚ ਇਕ ਤੋਂ ਵਧ ਕੇ ਇਕ ਸੈਕਸੀ ਪੋਜ਼ ਦਿੰਦੇ ਹੋਏ ਫੋਟੋਸ਼ੂਟ ਕਰਵਾਇਆ ਹੈ।
6/7
![ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਤਿਵਾਰੀ ਆਪਣੀ ਪਤਲੀ ਕਮਰ ਨੂੰ ਜ਼ੋਰਦਾਰ ਢੰਗ ਨਾਲ ਫਲਾਂਟ ਕਰਦੀ ਨਜ਼ਰ ਆ ਰਹੀ ਹੈ। 42 ਸਾਲਾ ਅਦਾਕਾਰਾ ਦਾ ਪਤਲਾ ਫਿਗਰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਤਿਵਾਰੀ ਆਪਣੀ ਪਤਲੀ ਕਮਰ ਨੂੰ ਜ਼ੋਰਦਾਰ ਢੰਗ ਨਾਲ ਫਲਾਂਟ ਕਰਦੀ ਨਜ਼ਰ ਆ ਰਹੀ ਹੈ। 42 ਸਾਲਾ ਅਦਾਕਾਰਾ ਦਾ ਪਤਲਾ ਫਿਗਰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
7/7
![ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।
Published at : 01 Aug 2023 06:22 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)