ਪੜਚੋਲ ਕਰੋ

Shweta Tiwari: ਮਿੰਨੀ ਸਕਰਟ ਪਹਿਨ ਸ਼ਵੇਤਾ ਤਿਵਾਰੀ ਨੇ ਲਾਇਆ ਗਲੈਮਰ ਦਾ ਤੜਕਾ, ਬੌਸ ਲੇਡੀ ਲੁੱਕ ਨਾਲ ਇੰਟਰਨੈਟ 'ਤੇ ਮਚਾਈ ਸਨਸਨੀ

Shweta Tiwari Pics: ਸ਼ਵੇਤਾ ਤਿਵਾਰੀ ਹਰ ਰੋਜ਼ ਆਪਣੀ ਹੌਟਨੈੱਸ ਕਰਕੇ ਪ੍ਰਸ਼ੰਸਕਾਂ ਵਿੱਚ ਸੁਰਖੀਆਂ ਬਟੋਰਦੀ ਰਹਿੰਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

Shweta Tiwari

1/8
ਹਾਲ ਹੀ 'ਚ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਆਪਣੇ ਲੇਟੈਸਟ ਬੌਸ ਲੇਡੀ ਲੁੱਕ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਨੇ ਕਈ ਸ਼ਾਨਦਾਰ ਪੋਜ਼ ਦਿੰਦੇ ਹੋਏ ਫੋਟੋਸ਼ੂਟ ਕਰਵਾਇਆ ਹੈ। ਵੇਖੋ ਅਦਾਕਾਰਾ ਦੀਆਂ ਗਲੈਮਰਸ ਤਸਵੀਰਾਂ...

2/8
42 ਸਾਲ ਦੀ ਉਮਰ 'ਚ ਵੀ ਸ਼ਵੇਤਾ ਤਿਵਾਰੀ ਆਪਣੀ ਖੂਬਸੂਰਤੀ ਫੈਲਾਉਣ ਤੋਂ ਨਹੀਂ ਰੁਕ ਰਹੀ।

3/8
ਅਭਿਨੇਤਰੀ ਅਕਸਰ ਇੰਸਟਾਗ੍ਰਾਮ 'ਤੇ ਹਰ ਰੋਜ਼ ਆਪਣੀ ਨਵੀਂ ਲੁੱਕ ਪੋਸਟ ਕਰਕੇ ਸੋਸ਼ਲ ਮੀਡੀਆ ਨੂੰ ਅੱਗ ਲਗਾ ਦਿੰਦੀ ਹੈ।

4/8
ਹਾਲ ਹੀ 'ਚ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।

5/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੀ ਹੌਟਨੈੱਸ ਅਤੇ ਗਲੈਮਰਸ ਅੰਦਾਜ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।

6/8
ਹਾਲਾਂਕਿ ਉਸ ਦਾ ਮਨਮੋਹਕ ਅੰਦਾਜ਼ ਦੇਖ ਕੇ ਪ੍ਰਸ਼ੰਸਕ ਇਕ ਵਾਰ ਫਿਰ ਬੇਕਾਬੂ ਹੋ ਗਏ ਹਨ। ਉਸ ਨੂੰ ਦੇਖ ਕੇ ਬਿਲਕੁਲ ਵੀ ਨਹੀਂ ਲੱਗਦਾ ਕਿ ਉਹ ਦੋ ਬੱਚਿਆਂ ਦੀ ਮਾਂ ਹੋਵੇਗੀ।

7/8
ਸ਼ਵੇਤਾ ਤਿਵਾਰੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਵਿੱਚ ਭੂਰੇ ਰੰਗ ਦੀ ਸਿੰਪਲ ਫਾਰਮਲ ਸਕਰਟ ਦੇ ਨਾਲ ਇੱਕ ਕ੍ਰੌਪ ਕੋਟ ਪਹਿਨਿਆ ਹੈ।

8/8
ਇਸ ਲੁੱਕ 'ਚ ਅਦਾਕਾਰਾ ਬੌਸ ਲੇਡੀ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Zika Virus: ਕੋਰੋਨਾ ਮਗਰੋਂ ਜ਼ੀਕਾ ਵਾਇਰਸ ਦਾ ਅਟੈਕ!  ਭਾਰਤ 'ਚ ਅਲਰਟ ਜਾਰੀ, ਦਿਲ, ਦਿਮਾਗ, ਜਿਗਰ, ਗੁਰਦੇ ਤੇ ਅੱਖਾਂ ਨੂੰ ਬਣਾਉਂਦਾ ਨਿਸ਼ਾਨਾ

Shubman Gill: ਸ਼ੁਭਮਨ ਲਈ ਖਤਰਾ ਬਣਿਆ 23 ਸਾਲਾਂ ਇਹ ਖਿਡਾਰੀ, ਜਾਣੋ ਗਿੱਲ ਨੂੰ ਕਿਵੇਂ ਕਰੇਗਾ Replace ?

Monsoon in Punjab- ਪੰਜਾਬ ਵਿਚ ਅਗਲੇ 6 ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ

Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤBhagwant Mann| ਮੁੱਖ ਮੰਤਰੀ ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾKaran Aujla Shines on Spotify Charts ਕਰਨ ਔਜਲਾ ਨੇ ਕੀਤਾ ਕਮਾਲ , ਦੁਨੀਆਂ ਦੇ ਕਈ ਕਲਾਕਾਰ ਛੱਡੇ ਪਿੱਛੇBhagwant Mann| 'ਅਜਿਹੀਆਂ ਜ਼ਮਾਨਤਾਂ ਜ਼ਬਤ ਕਰਾਓ, ਦੁਆਰਾ ਕੋਈ ਅਸਤੀਫ਼ਾ ਨਾ ਦੇਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Zika Virus: ਕੋਰੋਨਾ ਮਗਰੋਂ ਜ਼ੀਕਾ ਵਾਇਰਸ ਦਾ ਅਟੈਕ!  ਭਾਰਤ 'ਚ ਅਲਰਟ ਜਾਰੀ, ਦਿਲ, ਦਿਮਾਗ, ਜਿਗਰ, ਗੁਰਦੇ ਤੇ ਅੱਖਾਂ ਨੂੰ ਬਣਾਉਂਦਾ ਨਿਸ਼ਾਨਾ
Zika Virus: ਕੋਰੋਨਾ ਮਗਰੋਂ ਜ਼ੀਕਾ ਵਾਇਰਸ ਦਾ ਅਟੈਕ! ਭਾਰਤ 'ਚ ਅਲਰਟ ਜਾਰੀ, ਦਿਲ, ਦਿਮਾਗ, ਜਿਗਰ, ਗੁਰਦੇ ਤੇ ਅੱਖਾਂ ਨੂੰ ਬਣਾਉਂਦਾ ਨਿਸ਼ਾਨਾ
Shubman Gill: ਸ਼ੁਭਮਨ ਲਈ ਖਤਰਾ ਬਣਿਆ 23 ਸਾਲਾਂ ਇਹ ਖਿਡਾਰੀ, ਜਾਣੋ ਗਿੱਲ ਨੂੰ ਕਿਵੇਂ ਕਰੇਗਾ Replace ?
Shubman Gill: ਸ਼ੁਭਮਨ ਲਈ ਖਤਰਾ ਬਣਿਆ 23 ਸਾਲਾਂ ਇਹ ਖਿਡਾਰੀ, ਜਾਣੋ ਗਿੱਲ ਨੂੰ ਕਿਵੇਂ ਕਰੇਗਾ Replace ?
Monsoon in Punjab- ਪੰਜਾਬ ਵਿਚ ਅਗਲੇ 6 ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ
Monsoon in Punjab- ਪੰਜਾਬ ਵਿਚ ਅਗਲੇ 6 ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ
Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

Cyber Crime: ਬਗੈਰ OTP ਦਿੱਤੇ ਹੀ ਬੈਂਕ ਖਾਤੇ ਕਿਵੇਂ ਹੋ ਰਹੇ ਖਾਲੀ? ਠੱਗ ਗੈਂਗ ਨੇ ਉਡਾਏ ਹੋਸ਼

Embed widget