ਪੜਚੋਲ ਕਰੋ

ਬਾਲੀਵੁੱਡ ਦੀਆਂ ਇਨ੍ਹਾਂ ਹਸੀਨਾਵਾਂ ਕੀਤਾ ਮੋਸਟ ਐਲੀਜੀਬਲ ਬੈਚਲਰ Salman Khan ਨੂੰ ਡੇਟ

salman_khan_Affairs

1/6
Aishwarya Rai: ਸੰਜੇ ਲੀਲਾ ਭੰਸਾਲੀ ਦੀ ਫਿਲਮ 'ਹਮ ਦਿਲ ਦੇ ਚੁਕੇ ਸਨਮ' ਦੀ ਸ਼ੂਟਿੰਗ ਦੌਰਾਨ ਐਸ਼ਵਰਿਆ ਰਾਏ ਤੇ ਸਲਮਾਨ ਖ਼ਾਨ ਇੱਕ ਦੂਜੇ ਨੂੰ ਦਿਲ ਦੇ ਰਹੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਸਾਲ 2002 'ਚ ਐਸ਼ਵਰਿਆ ਨੇ ਦਾਅਵਾ ਕੀਤਾ ਸੀ ਕਿ ਸਲਮਾਨ ਨੇ ਉਸ 'ਤੇ ਹੱਥ ਚੁੱਕਿਆ ਸੀ। ਕਾਫੀ ਵਿਵਾਦ ਤੋਂ ਬਾਅਦ ਉਨ੍ਹਾਂ ਦੇ ਰਸਤੇ ਵੱਖ ਹੋ ਗਏ ਸੀ।

2/6
Mahek Chahal: ਅਭਿਨੇਤਰੀ ਮਹਿਕ ਨੇ ਫਿਲਮ 'ਵਾਂਟੇਡ' 'ਚ ਸਲਮਾਨ ਖ਼ਾਨ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਇਸ ਤੋਂ ਇਲਾਵਾ ਉਹ 'ਬਿੱਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ। 'ਬਿੱਗ ਬੌਸ' ਦੇ ਘਰ 'ਚ ਰਹਿਣ ਦੌਰਾਨ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਆਉਣ ਲੱਗੀਆਂ ਸੀ।

3/6
Claudia: 'ਬਿੱਗ ਬੌਸ' ਦੇ ਘਰ 'ਚ ਨਜ਼ਰ ਆਉਣ ਵਾਲੀ ਕਲੌਡੀਆ ਨੇ ਕੁਝ ਬਾਲੀਵੁੱਡ ਫਿਲਮਾਂ 'ਚ ਆਈਟਮ ਗੀਤ ਵੀ ਕੀਤੇ ਹਨ। ਹਾਲਾਂਕਿ ਸਲਮਾਨ ਨਾਲ ਉਨ੍ਹਾਂ ਦੀ ਦੋਸਤੀ ਕਦੋਂ ਤੇ ਕਿਵੇਂ ਹੋਈ, ਇਸ ਬਾਰੇ ਸਹੀ ਨਹੀਂ ਕਿਹਾ ਜਾ ਸਕਦਾ ਪਰ ਦੋਵਾਂ ਨੂੰ ਅਕਸਰ ਇਕੱਠੇ ਪਾਰਟੀ ਕਰਦੇ ਦੇਖਿਆ ਗਿਆ ਹੈ।

4/6
Katrina Kaif: ਕੈਟਰੀਨਾ ਕੈਫ ਅਤੇ ਸਲਮਾਨ ਖ਼ਾਨ ਦੀ ਕੈਮਿਸਟਰੀ ਨੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਕਾਫੀ ਜਾਦੂ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸੀ ਪਰ ਨਾ ਤਾਂ ਸਲਮਾਨ ਅਤੇ ਨਾ ਹੀ ਕੈਟਰੀਨਾ ਨੇ ਕਦੇ ਆਪਣੇ ਰਿਸ਼ਤੇ ਬਾਰੇ ਗੱਲ ਕੀਤੀ। ਦਸੰਬਰ 2021 ਵਿੱਚ ਅਦਾਕਾਰਾ ਨੇ ਵਿੱਕੀ ਕੌਸ਼ਲ ਨਾਲ ਸੱਤ ਫੇਰੇ ਲਏ। ਇਸ ਦੇ ਨਾਲ ਹੀ, ਅੱਜ ਵੀ ਸਲਮਾਨ ਅਤੇ ਕੈਟਰੀਨਾ ਇੱਕ ਦੂਜੇ ਦੇ ਦੋਸਤ ਹਨ ਤੇ ਫਿਲਮਾਂ ਵਿੱਚ ਵੀ ਇਕੱਠੇ ਨਜ਼ਰ ਆਉਂਦੇ ਹਨ।

5/6
Iulia Vantur: ਲਿਸਟ 'ਚ ਯੂਲੀਆ ਵੰਤੂਰ ਦਾ ਨਾਂ ਵੀ ਸ਼ਾਮਲ ਹੈ। ਰੋਮਾਨੀਅਨ ਬਿਊਟੀ ਨੂੰ ਕਈ ਵਾਰ ਸਲਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੇਖਿਆ ਜਾ ਚੁੱਕਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਮੰਗਣੀ ਦੀਆਂ ਖ਼ਬਰਾਂ ਵੀ ਸੁਰਖੀਆਂ 'ਚ ਰਹੀਆਂ।

6/6
Sangeeta Bijlani: ਸੰਗੀਤਾ ਬਿਜਲਾਨੀ ਤੇ ਸਲਮਾਨ ਖ਼ਾਨ ਦੀ ਪ੍ਰੇਮ ਕਹਾਣੀ ਬਾਰੇ ਹਰ ਕੋਈ ਜਾਣਦਾ ਹੈ। 90 ਦੇ ਦਹਾਕੇ 'ਚ ਸਲਮਾਨ ਤੇ ਸੰਗੀਤਾ ਨੂੰ ਕਈ ਥਾਵਾਂ 'ਤੇ ਇਕੱਠੇ ਦੇਖਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸੰਗੀਤਾ ਤੇ ਸਲਮਾਨ ਦੋਵੇਂ ਵਿਆਹ ਕਰਨ ਲਈ ਤਿਆਰ ਸੀ ਪਰ ਅਜਿਹਾ ਨਹੀਂ ਹੋ ਸਕਿਆ। ਸਲਮਾਨ ਤੋਂ ਵੱਖ ਹੋ ਕੇ ਸੰਗੀਤਾ ਨੇ ਭਾਰਤੀ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਨਾਲ ਵਿਆਹ ਕਰਵਾ ਲਿਆ। ਇਸ ਦੇ ਨਾਲ ਹੀ ਸਲਮਾਨ ਤੇ ਸੰਗੀਤਾ ਅਜੇ ਵੀ ਚੰਗੇ ਦੋਸਤ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget