ਪੜਚੋਲ ਕਰੋ
Sonakshi-Zaheer Honeymoon: ਸ਼ਤਰੂਘਨ ਸਿਨਹਾ ਦੇ ਹਸਪਤਾਲ ਹੋਣ ਦੀਆਂ ਖਬਰਾਂ ਵਿਚਾਲੇ ਹਨੀਮੂਨ ਮਨਾਉਣ ਪੁੱਜੀ ਸੋਨਾਕਸ਼ੀ, ਰੋਮਾਂਟਿਕ ਤਸਵੀਰਾਂ ਵਾਇਰਲ
Sonakshi Sinha Zaheer Iqbal Honeymoon Photos: ਸੋਨਾਕਸ਼ੀ ਸਿਨਹਾ ਆਪਣੇ ਪਤੀ ਜ਼ਹੀਰ ਇਕਬਾਲ ਨਾਲ ਹਨੀਮੂਨ ਮਨਾਉਂਦੀ ਨਜ਼ਰ ਆਈ। ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਸ਼ੇਅਰ ਕੀਤੀਆਂ ਹਨ।
Sonakshi Sinha Zaheer Iqbal Honeymoon Photos
1/6

ਬੀ-ਟਾਊਨ ਦੀ ਨਵੀਂ ਵਿਆਹੀ ਜੋੜੀ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਇਨ੍ਹੀਂ ਦਿਨੀਂ ਆਪਣੇ ਹਨੀਮੂਨ ਪੀਰੀਅਡ ਦਾ ਆਨੰਦ ਮਾਣ ਰਹੇ ਹਨ। ਹਾਲ ਹੀ 'ਚ ਇਸ ਜੋੜੇ ਨੂੰ ਪੂਲ 'ਚ ਇਕ-ਦੂਜੇ ਨਾਲ ਰੋਮਾਂਸ ਕਰਦੇ ਦੇਖਿਆ ਗਿਆ। ਜਿਸ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
2/6

ਦੱਸ ਦੇਈਏ ਕਿ ਅਦਾਕਾਰਾ ਦੇ ਪਿਤਾ ਸ਼ਤਰੂਘਨ ਸਿਨਹਾ ਇਸ ਸਮੇਂ ਹਸਪਤਾਲ ਵਿੱਚ ਭਰਤੀ ਹਨ। ਉਨ੍ਹਾਂ ਨੂੰ ਪੱਸਲੀਆਂ ਵਿੱਚ ਸੱਟ ਲੱਗਣ ਦੀ ਸ਼ਿਕਾਇਤ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮਾਈਨਰ ਸਰਜਰੀ ਹੋਈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
Published at : 02 Jul 2024 08:24 PM (IST)
ਹੋਰ ਵੇਖੋ





















